November 6, 2026, 10:53 am
----------- Advertisement -----------
HomeNewsLatest Newsਯੂਕਰੇਨ ਦਾ ਦਾਅਵਾ - ਪੁਤਿਨ ਦੀ ਫੌਜ ਨੇ 17 ਸਾਲ ਦੀ ਲੜਕੀ...

ਯੂਕਰੇਨ ਦਾ ਦਾਅਵਾ – ਪੁਤਿਨ ਦੀ ਫੌਜ ਨੇ 17 ਸਾਲ ਦੀ ਲੜਕੀ ਦਾ ਬਲਾਤਕਾਰ ਤੋਂ ਬਾਅਦ ਕੀਤਾ ਕਤਲ

Published on

----------- Advertisement -----------

ਰੂਸ-ਯੂਕਰੇਨ ਜੰਗ ਦਾ ਅੱਜ 11ਵਾਂ ਦਿਨ ਹੈ। ਰੂਸੀ ਸੈਨਿਕ ਯੂਕਰੇਨ ਦੇ ਸ਼ਹਿਰਾਂ ‘ਤੇ ਮਿਜ਼ਾਈਲਾਂ ਦਾਗ ਰਹੇ ਹਨ। ਦੋਵੇਂ ਦੇਸ਼ ਨੁਕਸਾਨ ਨੂੰ ਲੈ ਕੇ ਕਈ ਤਰ੍ਹਾਂ ਦੇ ਦਾਅਵੇ ਕਰ ਰਹੇ ਹਨ। ਇਸ ਦੌਰਾਨ ਯੂਕਰੇਨ ਦੀ ਇਕ ਔਰਤ ਨੇ ਦਾਅਵਾ ਕੀਤਾ ਹੈ ਕਿ ਰੂਸੀ ਫੌਜੀ ਔਰਤਾਂ ਨਾਲ ਬਲਾਤਕਾਰ ਕਰ ਰਹੇ ਹਨ। ਇਸ ਤੋਂ ਪਹਿਲਾਂ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੀ ਕੁਲੇਬਾ ਨੇ ਵੀ ਰੂਸੀ ਸੈਨਿਕਾਂ ‘ਤੇ ਯੂਕਰੇਨੀ ਔਰਤਾਂ ਨਾਲ ਬਲਾਤਕਾਰ ਕਰਨ ਦਾ ਦੋਸ਼ ਲਗਾਇਆ ਸੀ।
‘ਨਿਊਯਾਰਕ ਪੋਸਟ’ ਮੁਤਾਬਕ ਖੇਰਸਨ ਦੀ ਰਹਿਣ ਵਾਲੀ ਸਵੇਤਲਾਨਾ ਜ਼ੋਰੀਨਾ ਨੇ ਸੀਐਨਐਨ ਨੂੰ ਸ਼ਹਿਰ ਦੀ ਬਦਤਰ ਸਥਿਤੀ ਅਤੇ ਔਰਤਾਂ ‘ਤੇ ਹੋ ਰਹੇ ਅੱਤਿਆਚਾਰਾਂ ਬਾਰੇ ਦੱਸਿਆ। ਕਿਹਾ- ਉਹ ਔਰਤਾਂ ਅਤੇ ਲੜਕੀਆਂ ਨਾਲ ਬਲਾਤਕਾਰ ਕਰਨ ਲੱਗੇ ਹਨ । ਅਜਿਹਾ 17 ਸਾਲ ਦੀ ਲੜਕੀ ਨਾਲ ਹੋਇਆ। ਉਸ ਨਾਲ ਬਲਾਤਕਾਰ ਕੀਤਾ ਗਿਆ ਅਤੇ ਫਿਰ ਉਨ੍ਹਾਂ (ਰੂਸੀ ਸੈਨਿਕਾਂ) ਨੇ ਉਸ ਨੂੰ ਮਾਰ ਦਿੱਤਾ। ਹਾਲਾਂਕਿ ਅਜੇ ਤੱਕ ਇਨ੍ਹਾਂ ਦਾਅਵਿਆਂ ਦੀ ਪੁਸ਼ਟੀ ਨਹੀਂ ਹੋਈ ਹੈ।
ਯੂਕਰੇਨ ਦੇ ਵਿਦੇਸ਼ ਮੰਤਰੀ ਕੁਲੇਬਾ ਨੇ ਕਿਹਾ – ਜਦੋਂ ਤੁਹਾਡੇ ਸ਼ਹਿਰਾਂ ‘ਤੇ ਬੰਬ ਡਿੱਗਦੇ ਹਨ। ਜਦੋਂ ਫੌਜੀ ਕਬਜ਼ੇ ਵਾਲੇ ਸ਼ਹਿਰਾਂ ਵਿੱਚ ਔਰਤਾਂ ਨਾਲ ਬਲਾਤਕਾਰ ਕਰਦੇ ਹਨ। ਅਫਸੋਸ ਦੀ ਗੱਲ ਹੈ ਕਿ ਅਜਿਹੇ ਬਹੁਤ ਸਾਰੇ ਮਾਮਲੇ ਹਨ ਜਦੋਂ ਰੂਸੀ ਸੈਨਿਕਾਂ ਨੇ ਯੂਕਰੇਨ ਦੇ ਸ਼ਹਿਰਾਂ ਵਿੱਚ ਔਰਤਾਂ ਨਾਲ ਬਲਾਤਕਾਰ ਕੀਤਾ ਹੈ, ਜਿਸ ਨਾਲ ਅੰਤਰਰਾਸ਼ਟਰੀ ਕਾਨੂੰਨ ਦੀ ਲੋੜ ਬਾਰੇ ਗੱਲ ਕਰਨਾ ਮੁਸ਼ਕਲ ਹੋ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...

ਫਗਵਾੜਾ ਦੀ ਡਾਕਟਰ ਦੀ ਇੰਗਲੈਂਡ ਚ ਮੌਤ, ਪੇਕੇ ਪਰਿਵਾਰ ਨੇ ਪਤੀ ‘ਤੇ ਲਗਾਏ ਇਲਜ਼ਾਮ

ਫਗਵਾੜਾ ਨਾਲ ਸਬੰਧਤ ਡਾਕਟਰ ਸ਼ਿਵਾਨੀ ਦੀ ਇੰਗਲੈਂਡ ਵਿਖੇ ਆਪਣੇ ਘਰ ‘ਚ ਅੱਗ ਲੱਗਣ ਕਾਰਨ...

ਗੱਡੀ ਚਲਾਉਣੀ ਸਿੱਖ ਰਹੇ ਡਰਾਈਵਰ ਨੇ ਕਈ ਲੋਕਾਂ ਨੂੰ ਕੁਚਲਿਆ, ਇਕ ਦੀ ਮੌਤ

ਲੁਧਿਆਣਾ ਵਿਚ ਅੱਜ ਸਵੇਰੇ ਕਰੀਬ 8:15 ਵਜੇ, ਇੱਕ ਰੁਝੇਵੇਂ ਭਰੀ ਸੜਕ 'ਤੇ ਇੱਕ 'ਵਰਨਾ'...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤੀ ਨੇ ਪਤਨੀ ਨੂੰ ਜ਼ਿੰਦਾ ਸਾੜਿਆ

ਉੱਤਰ ਪ੍ਰਦੇਸ਼ ਦੇ ਕਨੌਜ ਵਿੱਚ, ਇੱਕ ਪਤੀ ਨੇ ਆਪਣੀ ਪਤਨੀ ਨੂੰ ਜਿਉਂਦਾ ਸਾੜ ਦਿੱਤਾ,...

ਪਰਵਿੰਦਰ ਝੋਟਾ ਮਾਮਲੇ ‘ਚ ਇਨਸਾਫ ਕਮੇਟੀ ਦੀ ਸਰਕਾਰ ਨਾਲ ਬਣੀ ਸਹਿਮਤੀ, ਜਲਦ ਹੋ ਸਕਦਾ ਹੈ ਸਸਕਾਰ !

ਪਰਵਿੰਦਰ ਸਿੰਘ ਝੋਟਾ ਕਤਲ ਮਾਮਲੇ ਦੇ ਵਿੱਚ ਇਨਸਾਫ ਕਮੇਟੀ ਅਤੇ ਸਰਕਾਰ ਦੇ ਵਿਚਕਾਰ ਸਹਿਮਤੀ...

ਅਮਰਜੀਤ ਸਿੰਘ ਚਾਵਲਾ ਜਬਰ-ਜਨਾਹ ਮਾਮਲੇ ‘ਚ ਨਵਾਂ ਮੋੜ, ਤਿੰਨ ਹੋਰ ਵਿਅਕਤੀ ਨਾਮਜ਼ਦ; ਨਵੀਆਂ ਧਾਰਾਵਾਂ ਵੀ ਜੋੜੀਆਂ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਜਬਰ-ਜਨਾਹ ਦੇ ਮਾਮਲੇ ‘ਚ ਪੁਲਿਸ ਨੇ ਆਪਣੀ ਕਾਰਵਾਈ ਤੇਜ਼ ਕਰਦਿਆਂ...

ਪੰਜਾਬ ਸਰਕਾਰ ਨੂੰ ਵੱਡੀ ਰਾਹਤ, SC ਨੇ ਡੀਏ ਨਾਲ ਜੁੜੇ ਦੋਵੇਂ ਮਾਮਲਿਆਂ ‘ਤੇ HC ਦੇ ਆਦੇਸ਼ ‘ਤੇ ਲਗਾਈ ਰੋਕ

ਸੁਪਰੀਮ ਕੋਰਟ ਨੇ ਡੀਏ ਨਾਲ ਸਬੰਧਤ ਦੋਵਾਂ ਉਲੰਘਣਾ ਮਾਮਲਿਆਂ ਵਿੱਚ ਪੰਜਾਬ ਸਰਕਾਰ ਨੂੰ ਵਡੀ...

ਸੀਨੀਅਰ ਦਲਿਤ ਕਾਂਗਰਸੀ ਆਗੂ ਦੀ ਕੁੱਟਮਾਰ ਤੇ ਅਪਮਾਨ ਵਿਰੁੱਧ ‘ਆਪ’ ਨੇ ਚੰਡੀਗੜ੍ਹ ‘ਚ ਕਾਂਗਰਸ ਭਵਨ ਦਾ ਕੀਤਾ ਘੇਰਾਓ

ਚੰਡੀਗੜ੍ਹ, 4 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਬੁੱਧਵਾਰ ਨੂੰ ਪੰਜਾਬ ਕਾਂਗਰਸ ਦੇ ਆਗੂ...

ਕਾਂਗਰਸ ਕੋਲ ਨਾ ਪੰਜਾਬ ਲਈ ਵਿਜ਼ਨ, ਨਾ ਲੀਡਰਸ਼ਿਪ; ਦਲਿਤ ਵਿਰੋਧੀ ਮਾਨਸਿਕਤਾ ਵੀ ਹੋਈ ਬੇਨਕਾਬ: ਅਮਨ ਅਰੋੜਾ

ਚੰਡੀਗੜ੍ਹ; 4 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਬੁੱਧਵਾਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ...