September 10, 2026, 4:22 am
----------- Advertisement -----------
HomeNewsLatest Newsਯੂਕਰੇਨ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਰੱਖਾਂਗੇ ਜਾਰੀ- ਰੂਸ ਵਿਦੇਸ਼ ਮੰਤਰੀ...

ਯੂਕਰੇਨ ਦੇ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਰੱਖਾਂਗੇ ਜਾਰੀ- ਰੂਸ ਵਿਦੇਸ਼ ਮੰਤਰੀ ਲਾਵਰੋਵ

Published on

----------- Advertisement -----------

ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਅਸੀਂ ਯੂਕਰੇਨ ਵਿੱਚ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣਾ ਜਾਰੀ ਰੱਖਾਂਗੇ। ਨਾਲ ਹੀ ਕਿਹਾ ਕਿ ਅਸੀਂ ਯੂਕਰੇਨ ਨਾਲ ਗੱਲਬਾਤ ਲਈ ਤਿਆਰ ਹਾਂ। ਇਸ ਦੇ ਨਾਲ ਹੀ ਲਾਵਰੋਵ ਨੇ ਆਪਣੇ ਪਹਿਲੇ ਬਿਆਨ ਤੋਂ ਯੂ-ਟਰਨ ਲੈਂਦੇ ਹੋਏ ਪੱਛਮੀ ਦੇਸ਼ਾਂ ‘ਤੇ ਪ੍ਰਮਾਣੂ ਯੁੱਧ ਕਰਨ ਦਾ ਦੋਸ਼ ਲਗਾਇਆ ਹੈ। ਵਿਦੇਸ਼ ਮੰਤਰੀ ਲਾਵਰੋਵ ਨੇ ਕਿਹਾ ਕਿ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਦੇ ਅਧੀਨ ਪਰਮਾਣੂ ਹਥਿਆਰ ਹਾਸਲ ਕਰਨ ਦੀ ਯੋਜਨਾ ਮੂਲ ਰੂਪ ਵਿੱਚ ਗੁਆਂਢੀ ਦੇਸ਼ਾਂ ਅਤੇ ਅੰਤਰਰਾਸ਼ਟਰੀ ਸੁਰੱਖਿਆ ਲਈ ਇੱਕ ਵੱਡਾ ਖ਼ਤਰਾ ਹੋਵੇਗੀ।
ਦਸ ਦਈਏ ਕਿ ਯੂਕਰੇਨ ਦੇ ਪੂਰਬੀ ਹਿੱਸੇ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਲਈ ਯਤਨ ਕੀਤੇ ਜਾ ਰਹੇ ਹਨ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਨੁਸਾਰ, ਅਪਰੇਸ਼ਨ ਗੰਗਾ ਤਹਿਤ ਹੁਣ ਤੱਕ 18,000 ਭਾਰਤੀ ਨਾਗਰਿਕਾਂ ਨੂੰ ਯੂਕਰੇਨ ਤੋਂ ਸੁਰੱਖਿਅਤ ਰੂਪ ਨਾਲ ਭਾਰਤ ਲਿਆਂਦਾ ਜਾ ਚੁੱਕਾ ਹੈ। ਪਿਛਲੇ 24 ਘੰਟਿਆਂ ਵਿੱਚ ਭਾਰਤ ਵਿੱਚ 15 ਉਡਾਣਾਂ ਆਈਆਂ ਹਨ। ਅਗਲੇ 24 ਘੰਟਿਆਂ ਲਈ 18 ਉਡਾਣਾਂ ਯੂਕਰੇਨ ਲਈ ਭੇਜੀਆਂ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...