October 8, 2026, 6:07 am
----------- Advertisement -----------
HomeNewsLatest Newsਐਸ.ਏ.ਐਸ. ਨਗਰ ਦੀਆਂ ਮੰਡੀਆਂ ‘ਚ 4 ਹਜ਼ਾਰ 518 ਮੀਟ੍ਰਿਕ ਟਨ ਕਣਕ ਦੀ...

ਐਸ.ਏ.ਐਸ. ਨਗਰ ਦੀਆਂ ਮੰਡੀਆਂ ‘ਚ 4 ਹਜ਼ਾਰ 518 ਮੀਟ੍ਰਿਕ ਟਨ ਕਣਕ ਦੀ ਖ਼ਰੀਦ: ਅਮਿਤ ਤਲਵਾੜ

Published on

----------- Advertisement -----------

ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ

ਐਸ ਏ ਐਸ ਨਗਰ : – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੇ ਨਾਲ ਨਾਲ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 4 ਹਜ਼ਾਰ 588 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 4 ਹਜ਼ਾਰ 518 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਸ੍ਰੀ ਅਮਿਤ ਤਲਵਾੜ ਡਿਪਟੀ ਕਮਿਸ਼ਨਰ ਐਸ ਏ ਐਸ ਨਗਰ ਵੱਲੋਂ ਦਿੱਤੀ ਗਈ l
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗ੍ਰੇਨ ਨੇ 1 ਹਜ਼ਾਰ 525, ਪਨਸਪ ਨੇ 799, ਵੇਅਰ ਹਾਊਸ ਨੇ 242, ਮਾਰਕਫੈੱਡ ਨੇ 1 ਹਜ਼ਾਰ 872 ਮੀਟ੍ਰਿਕ ਟਨ, ਐਫ. ਸੀ. ਆਈ. ਨੇ 0 ਅਤੇ ਵਪਾਰੀਆਂ ਨੇ 80 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਕੁੱਲ ਲਿਫਟਿੰਗ 2904 ਮੀਟਰਿਕ ਟਨ ਅਤੇ ਕੁੱਲ ਪੇਮੇਂਟ 5.59 ਕਰੋੜ ਹੋਈ। ਐਸ.ਏ.ਐਸ. ਨਗਰ ਜ਼ਿਲ੍ਹੇ ਵਿਚਲੀਆਂ 15 ਮੰਡੀਆਂ ਵਿੱਚ 01 ਲੱਖ 39 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਹੋਣ ਦੀ ਸੰਭਾਵਨਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...