September 23, 2026, 5:53 am
----------- Advertisement -----------
HomeNewsLatest Newsਸਾਕਸ਼ੀ ਤੇ ਹਰਪਾਲ ਰੰਧਾਵਾ ਨੂੰ ਮਿਲਿਆ ਸਿੰਮੀ ਮਰਵਾਹਾ ਨੌਜਵਾਨ ਪੱਤਰਕਾਰ ਸਨਮਾਨ

ਸਾਕਸ਼ੀ ਤੇ ਹਰਪਾਲ ਰੰਧਾਵਾ ਨੂੰ ਮਿਲਿਆ ਸਿੰਮੀ ਮਰਵਾਹਾ ਨੌਜਵਾਨ ਪੱਤਰਕਾਰ ਸਨਮਾਨ

Published on

----------- Advertisement -----------

ਚੰਡੀਗੜ੍ਹ, 3 ਅਪ੍ਰੈਲ (ਬਲਜੀਤ ਮਰਵਾਹਾ)- ਸਿੰਮੀ ਮਰਵਾਹਾ ਮੈਮੋਰੀਅਲ ਚੈਰੀਟੇਬਲ ਟਰੱਸਟ ਵੱਲੋਂ 21ਵਾਂ ਨੌਜਵਾਨ ਪੱਤਰਕਾਰ ਸਨਮਾਨ ਦਿਵਸ਼ ਉਨ੍ਹਾਂ ਦੇ 47ਵੇਂ ਜਨਮ ਦਿਨ ਮੌਕੇ ਕਰਵਾਇਆ ਗਿਆ। ਅੱਜ ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਹੋਏ ਸਮਾਗਮ ਦੌਰਾਨ ਡੀਏਵੀ ਯੂਨੀਵਰਸਿਟੀ ਜਲੰਧਰ ਵਿਖੇ ਲਾੱ ਦੇ ਸਹਾਇਕ ਪ੍ਰੋਫੈਸਰ ਸਾਕਸ਼ੀ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਮਾੱਸ ਕਾੱਮ ਪੱਤਰਾਚਾਰ ਟਾੱਪਰ ਦਾ ਇਹ ਸਨਮਾਨ ਪ੍ਰਾਪਤ ਕੀਤਾ। ਸਾਕਸ਼ੀ ਮੂਲ ਰੂਪ ਤੋਂ ਦਸੂਹਾ ਹੁਸ਼ਿਆਰਪੁਰ ਦੇ ਵਾਸੀ ਹਨ ।

ਦੂਜਾ ਸਨਮਾਨ ਤਰਨਤਾਰਨ ਵਾਸੀ ਦੈਨਿਕ ਭਾਸਕਰ ਚੰਡੀਗੜ੍ਹ ਬਿਊਰੋ ਵਿੱਚ ਕੰਮ ਕਰਦੇ ਹਰਪਾਲ ਰੰਧਾਵਾ ਨੂੰ ਦਿੱਤਾ ਗਿਆ। ਸਾਲ 2023 ਦੀਆਂ ਉਨ੍ਹਾਂ ਦੀਆਂ ਖੋਜੀ ਪੱਤਰਕਾਰੀ ਦੀਆਂ ਖਬਰਾਂ 24 ਹਜ਼ਾਰ ਸਵਰਗੀ ਲੋਕਾਂ ਨੂੰ ਰਾਸ਼ਨ , 70 ਹਜ਼ਾਰ ਫਰਜ਼ੀ ਪੈਨਸ਼ਨ ਧਾਰਕਾਂ ਵੱਲੋਂ 162 ਕਰੋੜ ਦੀ ਪੈਨਸ਼ਨ ਲੈਣਾ, ਪਿੰਡ ਦਿਆਲਪੁਰ ਜਲੰਧਰ ਤੇ ਪੰਜਾਬ ਦੇ ਵਿਕਾਸ ਨਾਲ ਸੰਬੰਧਿਤ ਖਬਰਾਂ ਕਰਕੇ ਇਹ ਸਨਮਾਨ ਉਨ੍ਹਾਂ ਨੂੰ ਭੇਂਟ ਕੀਤਾ ਗਿਆ । ਸਨਮਾਨ ਭੇਂਟ ਕਰਨ ਦੀ ਰਸਮ ਚੰਡੀਗੜ੍ਹ ਪ੍ਰੈਸ ਕਲੱਬ ਦੇ ਪ੍ਰਧਾਨ ਨਲਿਨ ਆਚਾਰਿਆ ਨੇ ਅਦਾ ਕੀਤੀ। ਇਸ ਮੌਕੇ ਕਵੀ ਜਗਤਾਰ ਸਿੰਘ ਜੋਗ ਤੂੰ ਮੇਰੀ ਜ਼ਿੰਦਗੀ ਹੈ ਗੀਤ , ਕਵਿੱਤਰੀ ਹਰਪ੍ਰੀਤ ਕੌਰ ਪ੍ਰੀਤ ਨੇ ਔਰਤ ਤੇ ਰੁੱਖ , ਗਾਇਕ ਸਰਗਮ ਨੇ ਗੀਤ ਪੇਸ਼ ਕਰਕੇ ਦਾਦ ਲਈ। ਸਮਾਗਮ ਵਿੱਚ ਸੀਨੀਅਰ ਪੱਤਰਕਾਰ ਧਰਮ ਲੂਣਾ, ਦਰਸ਼ਨ ਸਿੰਘ ਖੋਖਰ, ਸੁਰਜੀਤ ਸੱਤੀ , ਹਰਜਿੰਦਰ ਚੌਹਾਨ, ਜੈ ਸਿੰਘ ਛਿੱਬਰ, ਆਤਿਸ਼ ਗੁਪਤਾ ਹਾਜ਼ਿਰ ਰਹੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...