October 25, 2026, 4:00 am
----------- Advertisement -----------
HomeNewsLatest Newsਸੰਧਵਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ...

ਸੰਧਵਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੇ ਫੈਸਲੇ ਦੀ ਨਿਖੇਧੀ

Published on

----------- Advertisement -----------

ਚੰਡੀਗੜ੍ਹ, 2 ਅਗਸਤ : – ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ਨੂੰ ਜੀ.ਐਸ.ਟੀ. ਦੇ ਘੇਰੇ ਵਿਚ ਲਿਆਉਣ ਦੀ ਨਿਖੇਧੀ ਕੀਤੀ ਹੈ। ਇੱਥੋਂ ਜਾਰੀ ਬਿਆਨ ਵਿੱਚ ਸੰਧਵਾਂ ਨੇ ਕਿਹਾ ਕਿ ਗੁਰੂ ਘਰ ਦੇ ਦਰਵਾਜੇ ਸਮਾਜ ਦੇ ਹਰ ਵਰਗ, ਹਰ ਧਰਮ ਲਈ 24 ਘੰਟੇ ਖੁੱਲ੍ਹੇ ਰਹਿੰਦੇ ਹਨ। ਗੁਰੂ ਦਾ ਲੰਗਰ ਅਤੇ ਗੁਰੂ ਘਰਾਂ ਦੀਆਂ ਸਰਾਵਾਂ ਰਾਹਗੀਰਾਂ ਅਤੇ ਸ਼ਰਧਾਲੂਆਂ ਲਈ ਇੱਕ ਵੱਡਾ ਸਹਾਰਾ ਹਨ।

ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਨੇੜਲੀਆਂ ਸਰਾਵਾਂ ‘ਤੇ 12 ਫੀਸਦੀ ਜੀ.ਐਸ.ਟੀ ਲਗਾਕੇ ਮੁਗਲਾਂ ਵੱਲੋਂ ਜਜ਼ੀਆ ਵਸੂਲਣ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਉਹਨਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਆਪਣੇ ਇਸ ਫੈਸਲੇ ਨੂੰ ਤੁਰੰਤ ਵਾਪਸ ਲਵੇ ਤਾਂ ਜੋ ਇਸ ਨਾਲ ਦੇਸ਼ ਵਿਦੇਸ਼ ਦੀ ਸਾਰੀ ਸੰਗਤ ਵਿੱਚ ਇੱਕ ਚੰਗਾ ਸੁਨੇਹਾ ਜਾਵੇ। ਉਹਨਾਂ ਕਿਹਾ ਕਿ ਇਹਨਾਂ ਸਰਾਵਾਂ ਦਾ ਮਕਸਦ ਕੋਈ ਮੁਨਾਫ਼ਾ ਕਮਾਉਣ ਨਹੀਂ ਹੈ ਬਲਕਿ ਇਹ ਸਰਾਵਾਂ ਸਿੱਖ ਧਰਮ ਦੀ ਵਿਲੱਖਣ ਰਵਾਇਤ ਅਨੁਸਾਰ ਸ਼ਰਧਾਲੂਆਂ ਨੂੰ ਆਰਾਮਦਾਇਕ ਠਹਿਰ ਮੁੱਹਈਆ ਕਰਵਾਉਂਦੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...