October 24, 2026, 12:18 am
----------- Advertisement -----------
HomeNewsLatest Newsਜ਼ੀਰਾ ਸ਼ਰਾਬ ਫੈਕਟਰੀ ਮਾਮਲੇ 'ਤੇ ਬੋਲੇ ਸੰਤ ਸੀਚੇਵਾਲ, ਸਰਕਾਰ ਨੇ ਜਾਂਚ ਲਈ...

ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ‘ਤੇ ਬੋਲੇ ਸੰਤ ਸੀਚੇਵਾਲ, ਸਰਕਾਰ ਨੇ ਜਾਂਚ ਲਈ ਬਣਾਈਆਂ ਕਮੇਟੀਆਂ, ਲੋਕ ਵੀ ਦੇਣ ਸਹਿਯੋਗ

Published on

----------- Advertisement -----------

ਸੁਲਤਾਨਪੁਰ ਲੋਧੀ : – ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਵਿੱਚ ਇੱਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦੌਰਾਨ ਇੱਕ ਵਾਰ ਫਿਰ ਦੁਹਰਾਇਆ ਕਿ ਉਹ ਐਨਜੀਟੀ ਦੀ ਟੀਮ ਨਾਲ ਜ਼ੀਰਾ ਸ਼ਰਾਬ ਫੈਕਟਰੀ ਦਾ ਦੌਰਾ ਵੀ ਕਰ ਚੁੱਕੇ ਹਨ ਅਤੇ ਉਹ ਉੱਥੋਂ ਦੇ ਸਾਰੇ ਹਾਲਾਤਾਂ ਤੋਂ ਜਾਣੂ ਹਨ। ਸੰਤ ਸੀਚੇਵਾਲ ਅਨੁਸਾਰ ਬੇਸ਼ੱਕ ਸਰਕਾਰ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਲਈ ਕਮੇਟੀਆਂ ਦਾ ਗਠਨ ਕੀਤਾ ਹੈ ਅਤੇ ਲੋਕਾਂ ਨੂੰ ਵੀ ਇਸ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਸਾਰੀ ਪ੍ਰਕਿਰਿਆ ਦੌਰਾਨ ਲੋਕਾਂ ਦੀ ਸੰਤੁਸ਼ਟੀ ਵੀ ਬਹੁਤ ਜ਼ਰੂਰੀ ਹੈ।
ਇਸ ਦੌਰਾਨ ਸੰਤ ਸੀਚੇਵਾਲ ਨੇ ਸੁਲਤਾਨਪੁਰ ਲੋਧੀ ਲਈ ਬਣਾਏ ਗਏ ਰੋਡ ਮੈਪ ਬਾਰੇ ਵੀ ਚਰਚਾ ਕੀਤੀ ਜਿਸ ਨੂੰ ਸੁੰਦਰ ਬਣਾਇਆ ਜਾ ਸਕਦਾ ਹੈ। ਜਿਸ ਲਈ ਸ਼ਹਿਰ ਦੇ ਕੂੜਾ ਕਰਕਟ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਅਤੇ ਪਾਣੀ ਦੀ ਨਿਕਾਸੀ ਲਈ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਦੀ ਲੋੜ ਹੈ, ਜਿਸ ਲਈ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਟਰੀਟਮੈਂਟ ਪਲਾਂਟ ਨੂੰ ਪੂਰੀ ਤਰ੍ਹਾਂ ਚਲਾਉਣ ਦੀ ਵੀ ਲੋੜ ਹੈ।
ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਸੰਗਤਾਂ ਦੇ ਸਹਿਯੋਗ ਨਾਲ ਇੱਥੋਂ ਦੀ ਪਵਿੱਤਰ ਕਾਲੀ ਵੇਈਂ ਦੀ ਪਵਿੱਤਰਤਾ ਨੂੰ ਬਹਾਲ ਰੱਖੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...