June 6, 2026, 4:13 pm
----------- Advertisement -----------
HomeNewsLatest Newsਸਤੇਂਦਰ ਜੈਨ ਦੀ ਹਿਰਾਸਤ 13 ਜੂਨ ਤੱਕ ਵਧੀ

ਸਤੇਂਦਰ ਜੈਨ ਦੀ ਹਿਰਾਸਤ 13 ਜੂਨ ਤੱਕ ਵਧੀ

Published on

----------- Advertisement -----------

ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਸਰਕਾਰ ਦੇ ਮੰਤਰੀ ਸਤੇਂਦਰ ਜੈਨ ਦੀ ਹਿਰਾਸਤ 13 ਜੂਨ ਤੱਕ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਦੇ ਹੁਕਮਾਂ ਤੋਂ ਬਾਅਦ ਰਵਾਨਾ ਹੁੰਦੇ ਸਮੇਂ ਜੈਨ ਦੀ ਸਿਹਤ ਅਚਾਨਕ ਵਿਗੜ ਗਈ। ਜਿਸ ਤੋਂ ਬਾਅਦ ਉਸ ਨੂੰ ਦਿੱਲੀ ਦੇ ਲੋਹੀਆ ਹਸਪਤਾਲ ਲਿਜਾਇਆ ਗਿਆ ਹੈ। ਜੈਨ ਨੇ ਅਦਾਲਤ ਵਿੱਚ ਜ਼ਮਾਨਤ ਦੀ ਅਰਜ਼ੀ ਵੀ ਦਾਇਰ ਕੀਤੀ ਹੈ।
ਈਡੀ ਕੋਲ ਜੈਨ ਦਾ ਰਿਮਾਂਡ 9 ਜੂਨ ਨੂੰ ਖਤਮ ਹੋ ਰਿਹਾ ਸੀ, ਇਸ ਲਈ ਈਡੀ ਨੇ ਹਿਰਾਸਤ ਵਿੱਚ ਵਾਧਾ ਕਰਨ ਦੀ ਮੰਗ ਕੀਤੀ ਸੀ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਰਿਮਾਂਡ ਵਧਾਉਣ ਦਾ ਫੈਸਲਾ ਸੁਣਾਇਆ।
ਈਡੀ ਦੇ ਏਐਸਜੀ ਐਸਵੀ ਰਾਜੂ ਨੇ ਅਦਾਲਤ ਨੂੰ ਦੱਸਿਆ ਕਿ ਜਦੋਂ ਜੈਨ ਹਿਰਾਸਤ ਵਿੱਚ ਸੀ ਤਾਂ ਈਡੀ ਨੇ ਉਸ ਦੇ ਦਿੱਲੀ-ਗੁਰੂਗ੍ਰਾਮ ਦੇ ਕਰੀਬ 7 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਉਥੋਂ ਕਰੀਬ 2.82 ਕਰੋੜ ਨਕਦ ਅਤੇ 1.80 ਕਿਲੋ ਸੋਨੇ ਦੇ ਸਿੱਕੇ ਅਤੇ ਬਿਸਕੁਟ ਮਿਲੇ ਹਨ। ਇਸ ਤੋਂ ਇਲਾਵਾ ਕੁਝ ਇਤਰਾਜ਼ਯੋਗ ਚੀਜ਼ਾਂ ਵੀ ਮਿਲੀਆਂ ਹਨ। ਇਸ ਸਬੰਧੀ ਜੈਨ ਤੋਂ ਪੁੱਛਗਿੱਛ ਹੋਣੀ ਬਾਕੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...