October 9, 2026, 7:24 am
----------- Advertisement -----------
HomeNewsBreaking Newsਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਦਾ ਹੰਗਾਮਾ:...

ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਦਾ ਹੰਗਾਮਾ: ਚੰਡੀਗੜ੍ਹ ‘ਚ ਪੰਜਾਬ ਦੇ ਕਾਂਗਰਸੀਆਂ ਦਾ ਸੱਤਿਆਗ੍ਰਹਿ

Published on

----------- Advertisement -----------
  • ਵੜਿੰਗ ਨੇ ਕਿਹਾ- ਕਾਂਗਰਸ ਦੀ ਸੋਚ, ਕਦੇ ਖਤਮ ਨਹੀਂ ਹੋਵੇਗੀ

ਚੰਡੀਗੜ੍ਹ, 26 ਜੁਲਾਈ 2022 – ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੋਂ ਈਡੀ ਦੀ ਪੁੱਛਗਿੱਛ ਨੂੰ ਲੈ ਕੇ ਕਾਂਗਰਸ ਵਿਰੋਧ ਕਰ ਰਹੀ ਹੈ। ਪੰਜਾਬ ਕਾਂਗਰਸ ਨੇ ਇਸ ਦੇ ਵਿਰੋਧ ‘ਚ ਚੰਡੀਗੜ੍ਹ ਵਿੱਚ ਸੱਤਿਆਗ੍ਰਹਿ ਕਰ ਰਹੀ ਹੈ। ਇਸ ਸਬੰਧੀ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸਮੂਹ ਦਿੱਗਜ ਕਾਂਗਰਸੀ ਚੰਡੀਗੜ੍ਹ ਵਿਖੇ ਪ੍ਰਦਰਸ਼ਨ ਕੀਤਾ। ਜਿਸ ਵਿੱਚ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਸਮੇਤ ਪੰਜਾਬ ਦੇ ਸਾਰੇ ਕਾਂਗਰਸੀ ਦਿੱਗਜ ਸ਼ਾਮਲ ਹੋਏ।

ਧਰਨੇ ਦੌਰਾਨ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਜਪਾ ਅਤੇ ਆਮ ਆਦਮੀ ਪਾਰਟੀ ਕਾਂਗਰਸ ਨੂੰ ਦਬਾਉਣਾ ਚਾਹੁੰਦੇ ਹਨ। ਕਾਂਗਰਸ ਫਿਰ ਖੜੀ ਹੋਵੇਗੀ। ਵੜਿੰਗ ਨੇ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪ੍ਰਦਰਸ਼ਨ ਤੋਂ ਬਾਅਦ ਈਡੀ ਸੋਨੀਆ ਗਾਂਧੀ ਤੋਂ ਪੁੱਛਗਿੱਛ ਕਰਨਾ ਬੰਦ ਕਰੇ। ਅਸੀਂ ਦੇਸ਼ ਨੂੰ ਦੱਸਣਾ ਚਾਹੁੰਦੇ ਹਾਂ ਕਿ ਕਾਂਗਰਸ ਨੇ 70 ਸਾਲ ਸਰਕਾਰ ਚਲਾਈ ਪਰ ਅਜਿਹਾ ਬਦਲਾ ਕਦੇ ਨਹੀਂ ਲਿਆ। ਕਾਂਗਰਸ ਇੱਕ ਸੋਚ ਅਤੇ ਵਿਚਾਰਧਾਰਾ ਹੈ, ਜਿਸ ਨੂੰ ਕੋਈ ਵੀ ਨਸ਼ਟ ਨਹੀਂ ਕਰ ਸਕਦਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...