September 23, 2026, 1:21 am
----------- Advertisement -----------
HomeNewsLatest Newsਮਾਧਬੀ ਪੁਰੀ ਬੁਚ ਸਕਿਓਰਿਟੀਜ਼ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦੇ ਚੇਅਰਪਰਸਨ ਨਿਯੁਕਤ

ਮਾਧਬੀ ਪੁਰੀ ਬੁਚ ਸਕਿਓਰਿਟੀਜ਼ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦੇ ਚੇਅਰਪਰਸਨ ਨਿਯੁਕਤ

Published on

----------- Advertisement -----------

ਸੋਮਵਾਰ ਨੂੰ ਮਾਧਬੀ ਪੁਰੀ ਬੁਚ ਨੂੰ ਕੇਂਦਰੀ ਵਿੱਤ ਮੰਤਰਾਲੇ ਨੇ ਸਕਿਓਰਿਟੀਜ਼ ਐਕਸਚੇਂਜ ਬੋਰਡ ਆਫ ਇੰਡੀਆ (ਸੇਬੀ) ਦਾ ਨਵਾਂ ਚੇਅਰਪਰਸਨ ਨਿਯੁਕਤ ਕੀਤਾ ਹੈ। ਇਸ ਅਹੁਦੇ ਤੇ ਮਾਧਬੀ ਪੁਰੀ ਦੀ ਨਿਯੁਕਤੀ 3 ਸਾਲਾਂ ਲਈ ਕੀਤੀ ਗਈ ਹੈ। ਦੱਸ ਦਈਏ ਕਿ ਸੇਬੀ ਦਾ ਮੁੱਖ ਕੰਮ ਨਿਵੇਸ਼ਕਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। ਇਸ ਤੋਂ ਇਲਾਵਾ ਸੇਬੀ ਬੰਬੇ ਸਟਾਕ ਐਕਸਚੇਂਜ (ਬੀਐਸਈ) ਅਤੇ ਨੈਸ਼ਨਲ ਸਟਾਕ ਐਕਸਚੇਂਜ (ਐਨਐਸਈ) ਦੀ ਵੀ ਨਿਗਰਾਨੀ ਕਰਦਾ ਹੈ।


ਸੇਬੀ ਦੇ ਮੌਜੂਦਾ ਚੇਅਰਮੈਨ ਅਜੇ ਤਿਆਗੀ ਦਾ ਕਾਰਜਕਾਲ 28 ਫਰਵਰੀ ਨੂੰ ਖਤਮ ਹੋ ਰਿਹਾ ਹੈ। ਦੱਸ ਦਈਏ ਕਿ ਹਿਮਾਚਲ ਪ੍ਰਦੇਸ਼ ਕੇਡਰ ਦੇ 1984 ਬੈਚ ਦੇ ਆਈਏਐਸ ਅਧਿਕਾਰੀ ਤਿਆਗੀ ਨੂੰ 1 ਮਾਰਚ, 2017 ਨੂੰ ਸੇਬੀ ਦੇ ਚੇਅਰਮੈਨ ਵਜੋਂ ਤਿੰਨ ਸਾਲਾਂ ਲਈ ਨਿਯੁਕਤ ਕੀਤਾ ਗਿਆ ਸੀ। ਇਸ ਤੋਂ ਬਾਅਦ, ਉਨ੍ਹਾਂ ਦੇ ਕਾਰਜਕਾਲ ‘ਚ ਛੇ ਮਹੀਨੇ ਦਾ ਵਾਧਾ ਕਰ ਦਿੱਤਾ ਗਿਆ ਅਤੇ ਇਸ ਤੋਂ ਬਾਅਦ ਅਗਸਤ 2020 ਵਿੱਚ ਉਨ੍ਹਾਂ ਦਾ ਕਾਰਜਕਾਲ 18 ਮਹੀਨਿਆਂ ਲਈ ਇਕ ਵਾਰ ਫਿਰ ਵਧਾ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...