October 9, 2026, 6:34 am
----------- Advertisement -----------
HomeNewsLatest Newsਅਬੋਹਰ 'ਚ ਵਿਅਕਤੀ ਦੀਆਂ ਕੱਟੀਆਂ ਗਈਆਂ ਪੰਜੇ ਉਂਗਲਾਂ; ਚਾਰਾ ਕੱਟਦੇ ਸਮੇਂ ਮਸ਼ੀਨ...

ਅਬੋਹਰ ‘ਚ ਵਿਅਕਤੀ ਦੀਆਂ ਕੱਟੀਆਂ ਗਈਆਂ ਪੰਜੇ ਉਂਗਲਾਂ; ਚਾਰਾ ਕੱਟਦੇ ਸਮੇਂ ਮਸ਼ੀਨ ‘ਚ ਆਇਆ ਹੱਥ

Published on

----------- Advertisement -----------

ਪੰਜਾਬ ਦੇ ਅਬੋਹਰ ਦੇ ਪਿੰਡ ਕਿੱਲਿਆਂਵਾਲੀ ਵਿੱਚ ਅੱਜ ਹਰਾ ਚਾਰਾ ਕੱਟਦੇ ਸਮੇਂ ਇੱਕ ਵਿਅਕਤੀ ਦੇ ਹੱਥ ਦੀਆਂ ਪੰਜੇ ਉਂਗਲਾਂ ਕੱਟ ਦਿੱਤੀਆਂ ਗਈਆਂ, ਜਿਸ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਜਾਣਕਾਰੀ ਅਨੁਸਾਰ ਪਾਲਾ ਰਾਮ ਪੁੱਤਰ ਬਹਾਦਰ ਰਾਮ ਉਮਰ ਕਰੀਬ 40 ਸਾਲ ਜੋ ਕਿ ਦੋ ਲੜਕੀਆਂ ਅਤੇ ਇੱਕ ਲੜਕੇ ਦਾ ਪਿਤਾ ਹੈ। ਅੱਜ ਪਸ਼ੂਆਂ ਲਈ ਹਰਾ ਚਾਰਾ ਕੱਟ ਰਿਹਾ ਸੀ। ਚਾਰਾ ਕੱਟਣ ਵਾਲੀ ਮਸ਼ੀਨ ‘ਚ ਉਸ ਦਾ ਹੱਥ ਆਉਣ ‘ਤੇ ਪੰਜੇ ਉਂਗਲਾਂ ਕੱਟੀਆਂ ਗਈਆਂ। ਰਿਸ਼ਤੇਦਾਰਾਂ ਨੇ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿਲਜੀਤ ਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ‘ਤੇ ਲਿਖੇ ਮਿਲੇ ਖਾਲਿਸਤਾਨ ਪੱਖੀ ਨਾਅਰੇ, ਪੁਲਿਸ ਜਾਂਚ ‘ਚ ਜੁਟੀ

ਫਿਲੌਰ ਨੇੜੇ ਪੈਂਦੇ ਪਿੰਡ ਦੋਸਾਂਝ ਕਲਾਂ ‘ਚ ਕੰਧਾਂ ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਜਾਣ...

ਰਾਜਵੀਰ ਜਵੰਧਾ ਦੀ ਪਹਿਲੀ ਬਰਸੀ ‘ਤੇ ਪਰਿਵਾਰ ਨੇ ਪਾਈ ਭਾਵੁਕ ਪੋਸਟ

ਅੱਜ ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਰਾਜਵੀਰ ਜਵੰਧਾ ਦੀ ਮੌਤ ਨੂੰ ਇੱਕ ਸਾਲ ਹੋ...

ਪਾਕਿਸਤਾਨੀ ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਪਹੁੰਚੇਗਾ ਦਿੱਲੀ

ਅੰਤਰਰਾਸ਼ਟਰੀ ਆਲੋਚਨਾ ਦਾ ਸਾਹਮਣਾ ਕਰਨ ਤੋਂ ਬਾਅਦ, ਪਾਕਿਸਤਾਨ ਸਰਕਾਰ ਨੇ 50 ਸਿੱਖ ਸ਼ਰਧਾਲੂਆਂ ਦੇ...

ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਵਿਅਕਤੀ ਦੀ ਗਰਦਨ...

ਜੰਮੂ-ਕਸ਼ਮੀਰ ਦੇ ਰਾਮਬਨ ਵਿਚ ਡੂੰਘੀ ਖੱਡ ਵਿਚ ਡਿੱਗੀ ਇਕ SUV, 2 ਦੀ ਮੌਤ

ਜੰਮੂ-ਕਸ਼ਮੀਰ ਦੇ ਰਾਮਬਨ ਜ਼ਿਲ੍ਹੇ ਵਿੱਚ ਦੇਰ ਰਾਤ ਇਕ SUV ਸੜਕ ਤੋਂ ਤਿਲਕ ਕੇ ਡੂੰਘੀ...

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਜ਼ਬਰ ਜਨਾਹ ਦਾ ਮਾਮਲਾ ਦਰਜ

ਸੰਗਰੂਰ ਦੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਜਗਦੇਵ ਸਿੰਘ ਗਾਗਾ ਖ਼ਿਲਾਫ਼ ਥਾਣਾ ਸਿਟੀ ਸੁਨਾਮ ਵਿੱਚ...

ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ, ਮੈਡ ਸੰਧੂ ਕਤਲ ਮਾਮਲੇ ਵਿਚ ਮੁੱਖ ਸ਼ੂਟਰ ਅਹਿਮਦਾਬਾਦ ਤੋਂ ਕਾਬੂ

 ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ...

ਚਾਵਲਾ ਮਾਮਲੇ ਦੀ ਜਾਂਚ ਲਈ SIT ਦਾ ਗਠਨ, ਬਲਤੇਜ ਪੰਨੂ ਨੇ ਮੁੜ ਚੁੱਕੇ SGPC ਪ੍ਰਧਾਨ ਧਾਮੀ ‘ਤੇ ਸਵਾਲ

ਪੰਜਾਬ ਸਰਕਾਰ ਵੱਲੋਂ ਅਮਰਜੀਤ ਚਾਵਲਾ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (SIT) ਦਾ...

 ਰਾਜੋਆਣਾ ਨੂੰ ਫਾਂਸੀ ਤੋਂ ਰਾਹਤ ਮਿਲੇਗੀ? ਰਹਿਮ ਪਟੀਸ਼ਨ ‘ਤੇ 28 ਨੂੰ ਸੁਣਵਾਈ

ਸੁਪਰੀਮ ਕੋਰਟ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿਚ...