September 18, 2026, 2:37 pm
----------- Advertisement -----------
HomeNewsLatest NewsSGPC ਆਪਣੇ ਮਸਲਿਆਂ 'ਚ ਉਲਝ ਕੇ RSS ਅਤੇ BJP ਨੂੰ ਦੋਸ਼ੀ ਠਹਿਰਾ...

SGPC ਆਪਣੇ ਮਸਲਿਆਂ ‘ਚ ਉਲਝ ਕੇ RSS ਅਤੇ BJP ਨੂੰ ਦੋਸ਼ੀ ਠਹਿਰਾ ਰਹੀ ਹੈ: ਭਾਜਪਾ

Published on

----------- Advertisement -----------

ਨਵੀਂ ਦਿੱਲੀ : – ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਆਰਐਸਐਸ ਤੇ ਭਾਜਪਾ ’ਤੇ ਲਾਏ ਦੋਸ਼ਾਂ ਦਾ ਜਵਾਬ ਦਿੰਦਿਆਂ ਪਾਰਟੀ ਦੇ ਕੌਮੀ ਬੁਲਾਰੇ ਆਰ.ਪੀ.ਸਿੰਘ ਨੇ ਕਿਹਾ ਕਿ ਜਦੋਂ ਵੀ ਕੋਈ ਅਕਾਲੀ ਆਗੂ ਪਾਰਟੀ ਛੱਡਦਾ ਹੈ ਤਾਂ ਸ਼੍ਰੋਮਣੀ ਕਮੇਟੀ ਦੇ ਆਗੂ ਆਰਐਸਐਸ ਅਤੇ ਭਾਜਪਾ ’ਤੇ ਦੋਸ਼ ਲਗਾਉਂਦੇ ਹਨ। ਆਰਪੀ ਸਿੰਘ ਨੇ ਇਕ ਅੰਗਰੇਜ਼ੀ ਅਖਬਾਰ ਦੀ ਕਟਿੰਗ ਨੂੰ ਟਵੀਟ ਕਰਦੇ ਹੋਏ ਇਹ ਗੱਲ ਕਹੀ ਹੈ।
ਇਸ ਅਖ਼ਬਾਰੀ ਖ਼ਬਰ ਵਿੱਚ ਲਿਖਿਆ ਗਿਆ ਹੈ ਕਿ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਪੱਤਰ ਲਿਖ ਕੇ ਸਿੱਖਾਂ ਦੇ ਮਾਮਲਿਆਂ ਵਿੱਚ ਦਖ਼ਲ ਨਾ ਦੇਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...