October 3, 2026, 4:31 am
----------- Advertisement -----------
HomeNewsLatest NewsSGPC ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ ਕਰਨ ਦਾ ਐਲਾਨ

SGPC ਵੱਲੋਂ ਧਾਰਮਿਕ ਪ੍ਰੀਖਿਆ ਦੇ ਪੇਪਰ ਮੁਲਤਵੀ ਕਰਨ ਦਾ ਐਲਾਨ

Published on

----------- Advertisement -----------

ਕੋਰੋਨਾ ਮਹਾਮਾਰੀ ਦੇ ਚੱਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਸੰਬੰਧੀ ਅਹਿਮ ਫੈਸਲਾ ਲਿਆ ਗਿਆ ਹੈ। ਐਸ.ਜੀ.ਪੀ.ਸੀ ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਦੇ ਸਲਾਨਾ ਪੇਪਰ ਮੁਲਤਵੀ ਕਰਨ ਦਾ ਫੈਸਲਾ ਕੀਤਾ ਗਿਆ ਹੈ ਧਾਰਮਿਕ ਪ੍ਰੀਖਿਆ ਦੇ ਪੇਪਰ ਇਸ ਵਾਰ 9 ਤੇ 10 ਫਰਵਰੀ 2022 ਨੂੰ ਹੋਣੇ ਸਨ ਪਰ ਕੋਰੋਨਾ ਦੀ ਤੀਜੀ ਲਹਿਰ ਦੇ ਚੱਲਦਿਆਂ ਸਰਕਾਰ ਵੱਲੋਂ ਸਿੱਖਿਆ ਸੰਸਥਾਵਾਂ ਬੰਦ ਕੀਤੀਆਂ ਗਈਆਂ ਹਨ ਜਿਸ ਕਰਨ ਧਾਰਮਿਕ ਪ੍ਰੀਖਿਆ ਨੂੰ ਵੀ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ 9 ਅਤੇ 10 ਫਰਵਰੀ ਨੂੰ ਧਾਰਮਿਕ ਪ੍ਰੀਖਿਆ ਲਈ ਜਾਣੀ ਸੀ ਪਰ ਕੋਰੋਨਾ ਮਹਾਮਾਰੀ ਕਾਰਨ ਸਰਕਾਰ ਵੱਲੋਂ ਸਕੂਲ/ਕਾਲਜ ਬੰਦ ਕਰ ਦਿੱਤੇ ਗਏ ਹਨ। ਅਜਿਹੇ ਹਾਲਾਤ ਕਰਕੇ ਧਾਰਮਿਕ ਪ੍ਰੀਖਿਆ ਦੇ ਪੇਪਰ ਕਰਵਾਉਣੇ ਅਸੰਭਵ ਹਨ। ਧਰਮ ਪ੍ਰਚਾਰ ਕਮੇਟੀ ਵੱਲੋਂ ਧਾਰਮਿਕ ਪ੍ਰੀਖਿਆ ਫ਼ਿਲਹਾਲ ਮੁਲਤਵੀ ਕਰ ਦਿੱਤੀ ਗਈ ਹੈ ਅਤੇ ਜਦੋਂ ਸਕੂਲ/ਕਾਲਜ ਖੁੱਲ੍ਹਣ ਸਬੰਧੀ ਨਵੇਂ ਆਦੇਸ਼ ਆਉਣਗੇ ਤਾਂ ਪ੍ਰੀਖਿਆ ਦੀਆਂ ਅਗਲੀਆਂ ਤਾਰੀਖ਼ਾਂ ਸਬੰਧੀ ਸੂਚਿਤ ਕਰ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਾ ਵੜਿੰਗ ਨੇ ਸਚਿਨ ਪਾਇਲਟ ’ਤੇ ਕੱਸਿਆ ਤੰਜ, ‘ਚੰਨੀ ਦੀ ਜਿੱਤ ਹੋਈ ਹੈ’

ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਲਾਂਭੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ...

ਰੂਪ ਕੌਰ ਸੰਧੂ ਦਾ ਵੱਡਾ ਖੁਲਾਸਾ, 9 ਅਕਤੂਬਰ ਨੂੰ ਸਬੂਤਾਂ ਸਮੇਤ ਜਥੇਦਾਰ ਕੋਲ ਪਹੁੰਚਣਗੇ

ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਕੁੱਝ ਦਿਨ ਪਹਿਲਾਂ ਪਾਰਟੀ ਵਿਚੋਂ ਬਰਖ਼ਾਸਤ ਕੀਤੀ ਗਈ ਬੀਬਾ ਰੂਪ...

ਮਸਕਟ ‘ਚ ਨੰਗਲ ਦੇ ਮੁੰਡੇ ਨੂੰ ਸੁਣਾਈ ਗਈ ਮੌਤ ਦੀ ਸਜ਼ਾ, ਮਾਂ ਨੇ ਸਰਕਾਰ ਤੋਂ ਲਾਈ ਮਦਦ ਦੀ ਗੁਹਾਰ

ਨੰਗਲ ਦੇ ਇੱਕ ਨੌਜਵਾਨ ਨੂੰ ਸਾਊਦੀ ਅਰਬ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।...

ਮਹਾਰਾਸ਼ਟਰ ‘ਚ ਟਰੱਕ ਅਤੇ ਪਿਕਅੱਪ ਦੀ ਟੱਕਰ, 7 ਲੋਕਾਂ ਦੀ ਮੌਤ

ਮਹਾਰਾਸ਼ਟਰ ਦੇ ਅਮਰਾਵਤੀ ਜ਼ਿਲ੍ਹੇ ਵਿਚ ਅੱਜ ਸਮ੍ਰਿਧੀ ਹਾਈਵੇਅ 'ਤੇ ਭਿਆਨਤ ਸੜਕੀ ਹਾਦਸਾ ਵਾਪਰਿਆ। ਤੇਜ਼...

ਲਵਲੀ ਯੂਨੀਵਰਸਿਟੀ ’ਚ ਕੈਂਪਸ ਦੇ ਬਾਹਰ ਲੜਾਕੂ ਜਹਾਜ਼ ’ਤੇ ਚੜ੍ਹਨ ਵਾਲੇ ਨੌਜਵਾਨ ਦੀ ਹੋਈ ਪਛਾਣ

ਪੰਜਾਬ ਦੇ ਫਗਵਾੜਾ ਸਥਿਤ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਵਿੱਚ ਹਿੰਸਾ ਦੌਰਾਨ ਕੈਂਪਸ ਦੇ ਬਾਹਰ...

ਕੁਲਯੁਗੀ ਪੁੱਤ ਨੇ ਮਾਂ ਦਾ ਕੀਤਾ ਕਤਲ, ਪੁੱਤ ਨੂੰ ਲਿੰਗ ਪਰਿਵਰਤਨ ਕਰਨ ਤੋਂ ਰੋਕਣ ਉੱਤੇ ਹੋਇਆ ਸੀ ਵਿਵਾਦ

ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਰਾਜੇਂਦਰ ਨਗਰ ਚੌਰਾਹੇ ਨੇੜੇ ਇੱਕ ਔਰਤ ਦਾ ਕਤਲ...

ਚਾਵਲਾ ਖ਼ਿਲਾਫ਼ ਬਲਾਤਕਾਰ ਕੇਸ ’ਚ ‘ਆਪ’ ਦਾ ਵੱਡਾ ਦਾਅਵਾ, ਕਥਿਤ ਆਡੀਓ ਨਾਲ ਚੁੱਕੇ ਸਵਾਲ

ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼...

  ਰਾਜਾ ਵੜਿੰਗ ਨੇ ਰਾਹੁਲ ਗਾਂਧੀ ਨੂੰ ਸੌਂਪਿਆ ਅਸਤੀਫ਼ਾ, ਕਿਹਾ- ਹੁਣ ਕੁਝ ਦਿਨ ਛੁੱਟੀ ਲੈਣੀ ਚਾਹੀਦੀ

ਪੰਜਾਬ ਚੋਣਾਂ ਤੋਂ ਲਗਭਗ ਤਿੰਨ ਮਹੀਨੇ ਪਹਿਲਾਂ, ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ...

ਕਲਯੁਗੀ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਨੂੰ ਕੀਤਾ ਕਤਲ, ਫੇਰ ਖੁਦਕੁਸ਼ੀ ਵਿਖਾਉਣ ਦੀ ਰਚੀ ਸਾਜ਼ਿਸ਼

ਬਠਿੰਡਾ ਵਿੱਚ ਇੱਕ ਔਰਤ ਨੇ ਆਪਣੇ ਨਾਜਾਇਜ਼ ਸਬੰਧਾਂ ਦਾ ਪਰਦਾਫਾਸ਼ ਹੋਣ ਤੋਂ ਬਾਅਦ ਆਪਣੇ...