September 19, 2026, 11:46 pm
----------- Advertisement -----------
HomeNewsLatest Newsਦੀਪ ਸਿੱਧੂ ਦੀ ਮੌਤ 'ਤੇ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਜਤਾਇਆ ਦੁੱਖ

ਦੀਪ ਸਿੱਧੂ ਦੀ ਮੌਤ ‘ਤੇ SGPC ਪ੍ਰਧਾਨ ਐਡਵੋਕੇਟ ਧਾਮੀ ਨੇ ਜਤਾਇਆ ਦੁੱਖ

Published on

----------- Advertisement -----------

ਕਿਸਾਨ ਅੰਦੋਲਨ ਦੌਰਾਨ ਚਰਚਾ ‘ਚ ਆਏ ਅਦਾਕਾਰ ਦੀਪ ਸਿੱਧੂ ਦੀ ਮੌਤ ਨਾਲ ਪੂਰੇ ਪੰਜਾਬ ਦੇ ਲੋਕਾਂ ਨੂੰ ਸਦਮਾ ਲੱਗਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਰੋਕਾਰਾਂ ਨੂੰ ਪੁਖਤਗੀ ਨਾਲ ਸੰਬੋਧਤ ਹੋਣ ਵਾਲੇ ਪੰਜਾਬੀ ਅਦਾਕਾਰ ਦੀਪ ਸਿੱਧੂ ਦੇ ਅਕਾਲ ਚਲਾਣੇ ’ਤੇ ਗਹਿਰੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੀਪ ਸਿੱਧੂ ਨੇ ਕਿਸਾਨ ਸੰਘਰਸ਼ ਦੌਰਾਨ ਨੌਜਵਾਨੀ ਨੂੰ ਲਾਮਬੰਦ ਕਰਨ ਵਿਚ ਮੋਹਰੀ ਭੂਮਿਕਾ ਨਿਭਾਈ ਅਤੇ ਕਿਸਾਨ ਸੰਘਰਸ਼ ਦੀ ਅਵਾਜ਼ ਨੂੰ ਦੇਸ਼ ਦੁਨੀਆਂ ਵਿਚ ਫੈਲਾਇਆ। ਉਨ੍ਹਾਂ ਦੇ ਚਲਾਣੇ ਨਾਲ ਪੰਜਾਬ ਦੇ ਸੰਜੀਦਾ ਲੋਕ ਗਹਿਰੇ ਸਦਮੇ ਵਿਚ ਹਨ। ਉਨ੍ਹਾਂ ਵਿਛੜੀ ਰੂਹ ਨਮਿਤ ਅਰਦਾਸ ਕਰਦਿਆਂ ਦੀਪ ਸਿੱਧੂ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।
ਦਸ ਦਈਏ ਕਿ ਬੀਤੀ ਰਾਤ 37 ਸਾਲਾ ਅਦਾਕਾਰ ਦੀਪ ਸਿੱਧੂ ਦੀ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ ਕਿ ਅਚਾਨਕ ਉਨ੍ਹਾਂ ਦੀ ਗੱਡੀ ਇਕ ਕੰਟੇਨਰ ਨਾਲ ਟਕਰਾ ਗਈ। ਇਹ ਘਟਨਾ ਖਰਖੌਦਾ ਦੇ ਪਿਪਲੀ ਟੋਲ ਪਲਾਜ਼ਾ ਨੇੜੇ ਵਾਪਰੀ ਇਸ ਹਾਦਸੇ ਵਿਚ ਦੀਪ ਸਿੱਧੂ ਦੀ ਮੌਤ ਹੋ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...