September 26, 2026, 10:07 am
----------- Advertisement -----------
HomeNewsBreaking Newsਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਠਿੰਡਾ ਹਲਕੇ ਤੋਂ ਲੱਖੇ ਸਿਧਾਣੇ ਨੂੰ ਐਲਾਨਿਆ...

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਬਠਿੰਡਾ ਹਲਕੇ ਤੋਂ ਲੱਖੇ ਸਿਧਾਣੇ ਨੂੰ ਐਲਾਨਿਆ ਉਮੀਦਵਾਰ

Published on

----------- Advertisement -----------

ਗੈਂਗਸਟਰ ਬਣੇ ਸਮਾਜ ਸੇਵੀ ਲੱਖਾ ਸਿਧਾਣਾ ਹੁਣ ਸਿਆਸਤਦਾਨ ਬਣਨ ਜਾ ਰਹੇ ਹਨ। ਉਨ੍ਹਾਂ ਨੂੰ ਲੋਕ ਸਭਾ ਚੋਣਾਂ 2024 ਲਈ ਉਮੀਦਵਾਰ ਐਲਾਨਿਆ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ।

ਲੱਖਾ ਸਿਧਾਣਾ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਭਾਨਾ ਸਿੱਧੂ ਖਿਲਾਫ ਐਕਸ਼ਨ ਲੈ ਕੇ ਆਏ ਸਨ। ਇਸ ਤੋਂ ਬਾਅਦ ਵੀ ਉਸ ਨੂੰ ਸਿਮਰਨਜੀਤ ਸਿੰਘ ਮਾਨ ਨਾਲ ਕਈ ਵਾਰ ਦੇਖਿਆ ਗਿਆ। ਲੱਖਾ ਸਿਧਾਣਾ ਦੇ ਸਿਆਸਤ ਵਿੱਚ ਆਉਣ ਨਾਲ ਬਠਿੰਡਾ ਸੀਟ ਹੋਰ ਦਿਲਚਸਪ ਹੋ ਗਈ ਹੈ। ਫਿਲਹਾਲ ਸਭ ਦਾ ਧਿਆਨ ਹੁਣ ਅਕਾਲੀ ਦਲ ਬਾਦਲ ਵੱਲ ਹੈ ਕਿ ਉਹ ਬਠਿੰਡਾ ਤੋਂ ਹਰਸਿਮਰਤ ਬਾਦਲ ਦੇ ਨਾਂ ‘ਤੇ ਕੀ ਫੈਸਲਾ ਲੈਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...