ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹਾਲੀ ਤੋਂ ਪਰਮਿੰਦਰ ਸਿੰਘ ਸੋਹਾਣਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਹੈ ਦਸ ਦਈਏ ਕਿ ਪਰਮਿੰਦਰ ਸਿੰਘ ਸੋਹਾਣਾ ਸਾਬਕਾ ਵਾਈਸ ਚੇਅਰਮੈਨ ਅਤੇ ਐਮਡੀ ਲੇਬਰਫੈੱਡ ਹਨ ਪਰਮਿੰਦਰ ਸਿੰਘ ਨੂੰ ਉਮੀਦਵਾਰ ਐਲਾਨਣ ਦਾ ਖੁਲਾਸਾ ਪਾਰਟੀ ਦੇ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਇੱਕ ਟਵੀਟ ਵਿੱਚ ਕੀਤਾ ਹੈ।













