September 25, 2026, 6:13 am
----------- Advertisement -----------
HomeNewsEntertainmentਮਹਿਲਾ ਨਿਸ਼ਾਨੇਬਾਜ਼ ਕੋਨਿਕਾ ਲਾਇਕ ਨੇ ਕੀਤੀ ਖ਼ੁਦਕੁਸ਼ੀ

ਮਹਿਲਾ ਨਿਸ਼ਾਨੇਬਾਜ਼ ਕੋਨਿਕਾ ਲਾਇਕ ਨੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਝਾਰਖੰਡ ਦੇ ਧਨਬਾਦ ਦੀ ਮਹਿਲਾ ਨਿਸ਼ਾਨੇਬਾਜ਼ ਕੋਨਿਕਾ ਲਾਇਕ ਨੇ ਖ਼ੁਦਕੁਸ਼ੀ ਕਰ ਲਈ ਹੈ। ਕੋਲਕਾਤਾ ਦੇ ਹੋਸਟਲ ਵਿਚ ਰਹਿ ਕੇ ਰਾਈਫਲ ਸ਼ੂਟਿੰਗ ਦੀ ਟ੍ਰੇਨਿੰਗ ਲੈ ਰਹੀ ਕੋਨਿਕਾ ਨੇ ਹੋਸਟਲ ਵਿਚ ਹੀ ਫਾਂਸੀ ਲਗਾ ਕੇ ਖ਼ੁਦਕੁਸ਼ੀ ਕੀਤੀ । ਕੋਨਿਕਾ ਨੇ ਝਾਰਖੰਡ ਸੂਬਾ ਪੱਧਰ ’ਤੇ ਕਈ ਮੈਡਲ ਵੀ ਜਿੱਤੇ। ਉਹ 10 ਮੀਟਰ ਏਅਰ ਰਾਈਫਲ ਕੈਟੇਗਰੀ ਵਿਚ ਸਟੇਟ ਚੈਂਪੀਅਨ ਰਹਿ ਚੁਕੀ ਹੈ। ਉਸ ਨੇ ਇਹ ਕਦਮ ਕਿਉ ਚੁਕਿਆ ਇਸ ਬਾਰੇ ਅਜੇ ਕੁੱਝ ਨਹੀਂ ਦਸਿਆ ਜਾ ਰਿਹਾ।


ਦਸ ਦਇਏ ਕਿ ਕੋਨਿਕਾ ਦੀ ਚੋਣ ਨੈਸ਼ਨਲ ਟੀਮ ਵਿਚ ਹੋਈ ਸੀ ਪਰ ਉਸ ਕੋਲ ਖ਼ੁਦ ਦੀ ਰਾਈਫਲ ਨਹੀਂ ਸੀ।ਜਿਸ ਤੋਂ ਬਾਅਦ ਉਸ ਨੇ ਅਦਾਕਾਰ ਸੋਨੂੰ ਸੂਦ ਤੋਂ ਰਾਈਫਲ ਲਈ ਮਦਦ ਮੰਗੀ ਸੀ। ਫਿਰ ਸੋਨੂੰ ਸੂਦ ਨੇ 2.70 ਲੱਖ ਰੁਪਏ ਦੀ ਜਰਮਨ ਰਾਈਫਲ ਉਸ ਲਈ ਭੇਜੀ ਸੀ। ਇਸ ਤੋਂ ਕੋਨਿਕਾ ਲਾਇਕ ਨੇ ਟਵੀਟ ਕਰਕੇ ਸੋਨੂੰ ਸੂਦ ਦਾ ਧੰਨਵਾਦ ਕੀਤਾ ਸੀ। ਇਸ ਤੋਂ ਪਹਿਲਾਂ ਤੱਕ ਉਹ ਆਪਣੇ ਕੋਚ ਰਜਿੰਦਰ ਸਿੰਘ ਅਤੇ ਦੋਸਤਾਂ ਦੀ ਰਾਈਫਲ ਜ਼ਰੀਏ ਹੀ ਅਭਿਆਸ ਕਰਦੀ ਸੀ।

ਜ਼ਿਕਰਯੋਗ ਹੈ ਕਿ ਹਫ਼ਤਾ ਪਹਿਲਾਂ ਵੀ ਫ਼ਰੀਦਕੋਟ ਦੀ ਇਕ ਹੋਣਹਾਰ ਸ਼ੂਟਿੰਗ ਖਿਡਾਰਨ ਖੁਸ਼ਸੀਰਤ ਕੌਰ ਨੇ ਨੈਸ਼ਨਲ ਸ਼ੂਟਿੰਗ ਚੈਪੀਅਨਸ਼ਿਪ ਵਿਚ ਮੈਡਲ ਨਾ ਜਿੱਤਣ ਦੇ ਸਦਮੇਂ ਦੇ ਚੱਲਦਿਆਂ ਆਪਣੀ ਹੀ ਸ਼ੂਟਿੰਗ ਗੰਨ ਨਾਲ ਖੁਦ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...

ਬਰਖਾਸਤ AIG ਪਟਿਆਲਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ, 6 ਸਾਲਾਂ ਤੋਂ ਭਗੌੜੇ ਰਾਜਜੀਤ ਸਿੰਘ ਨੇ ਕੀਤਾ ਸਰੰਡਰ

ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਬਰਖਾਸਤ AIG ਰਾਜਜੀਤ ਸਿੰਘ...

ਕਰਜ਼ੇ ਤੋਂ ਪ੍ਰੇਸ਼ਾਨ ਸ਼ਖਸ ਨੇ ਨਹਿਰ ’ਚ ਮਾਰੀ ਛਾਲ, ਗੋਤਾਖੋਰਾਂ ਵੱਲੋਂ ਕੀਤੀ ਜਾ ਰਹੀ ਭਾਲ

ਬਰਨਾਲਾ ਦੇ ਧਨੋਲਾ ਤੋਂ ਇੱਕ ਦੁਖਦਾਈ ਘਟਨਾ ਸਾਹਮਣੇ ਆਈ ਹੈ। ਇੱਥੇ ਇੱਕ ਗਰੀਬ ਪਰਿਵਾਰ...

*ਈਡੀ ਦੀ ਕਾਰਵਾਈ ਏਜੰਸੀ ਦੀ ਰੇਡ ਨਹੀਂ, ਸਗੋਂ ਦਿੱਲੀ ਦਾ ਪੰਜਾਬ ‘ਤੇ ਹਮਲਾ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬ ਨੇ ਮੋਦੀ ਨੂੰ ਨਕਾਰਿਆ, ਹੁਣ ਉਹ ਪੰਜਾਬੀਆਂ ਨੂੰ ਪ੍ਰੇਸ਼ਾਨ ਕਰਕੇ ਬਦਲਾ ਲੈ ਰਹੇ ਹਨ: ਆਪ

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਵੀਰਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਤੋਂ ਬਾਅਦ ਪਟਵਾਰ ਯੂਨੀਅਨ ਨੇ ਆਪਣੀ ਹੜਤਾਲ ਵਾਪਸ ਲਈ

ਚੰਡੀਗੜ੍ਹ; 23 ਸਤੰਬਰ 2026:ਆਮ ਲੋਕਾਂ ਨੂੰ ਵੱਡੀ ਰਾਹਤ ਦੇਣ ਦੇ ਉਦੇਸ਼ ਨਾਲ ਮੁੱਖ ਮੰਤਰੀ...

ਐਸ.ਆਈ.ਟੀ. ਜਾਂਚ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 23 ਸਤੰਬਰ:ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਦੇ ਮੁੱਖ...

ਦਿੱਲੀ-ਬਿਹਾਰ ਸਮੇਤ ਪਿਛਲੇ ਕੁਝ ਸਾਲਾਂ ਵਿੱਚ ਹੋਈਆਂ ਸਾਰੀਆਂ ਚੋਣਾਂ ਰੱਦ ਕਰਕੇ ਦੁਬਾਰਾ ਕਰਵਾਈਆਂ ਜਾਣ – ਕੇਜਰੀਵਾਲ

ਨਵੀਂ ਦਿੱਲੀ 23 ਸਤੰਬਰ:ਆਮ ਆਦਮੀ ਪਾਰਟੀ ਵੱਲੋਂ ਮੋਦੀ ਸਰਕਾਰ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼...