June 26, 2026, 1:56 pm
----------- Advertisement -----------
HomeNewsLatest Newsਬੀਜੇਪੀ ਵਿੱਚ ਨਹੀਂ ਜਾਣਗੇ ਸਿਕੰਦਰ ਸਿੰਘ ਮਲੂਕਾ

ਬੀਜੇਪੀ ਵਿੱਚ ਨਹੀਂ ਜਾਣਗੇ ਸਿਕੰਦਰ ਸਿੰਘ ਮਲੂਕਾ

Published on

----------- Advertisement -----------

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸਿਕੰਦਰ ਸਿੰਘ ਮਲੂਕਾ ਭਾਜਪਾ ਵਿੱਚ ਸ਼ਾਮਲ ਨਹੀਂ ਹੋਣਗੇ। ਮਲੂਕਾ ਦੇ ਬੇਟੇ ਨੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਦਾ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ। ਭਾਜਪਾ ਵਿੱਚ ਸ਼ਾਮਲ ਹੋਣ ਦੀ ਗੱਲ ਸੱਚ ਨਹੀਂ ਹੈ। ਉਹ ਅਕਾਲੀ ਦਲ ਦੇ ਨਾਲ ਹਨ ਅਤੇ ਹਮੇਸ਼ਾ ਰਹਿਣਗੇ।ਦਸ ਦਈਏ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਿਕੰਦਰ ਸਿੰਘ ਮਲੂਕਾ ਚੋਣ ਲੜ ਰਹੇ ਹਨ। ਉਨ੍ਹਾਂ ਦੇ ਪੁੱਤਰ ਨੂੰ ਟਿਕਟ ਨਾ ਮਿਲਣ ਕਾਰਨ ਇਹ ਵੀ ਚਰਚਾ ਸੀ ਕਿ ਉਹ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਸਕਦੇ ਹਨ। ਮਲੂਕਾ ਦੇ ਜਲਦੀ ਹੀ ਭਾਜਪਾ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...