September 10, 2026, 8:57 pm
----------- Advertisement -----------
HomeNewsLatest Newsਸਿਮਰਨਜੀਤ ਸਿੰਘ ਮਾਨ ਨੇ ਯੂਕਰੇਨ ਵਸਦੇ ਸਿੱਖਾਂ ਨੂੰ ਅੱਗੇ ਆਉਣ ਦੀ ਕੀਤੀ...

ਸਿਮਰਨਜੀਤ ਸਿੰਘ ਮਾਨ ਨੇ ਯੂਕਰੇਨ ਵਸਦੇ ਸਿੱਖਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

Published on

----------- Advertisement -----------

ਰੂਸ ਤੇ ਯੂਕਰੇਨ ਵਿਚਾਲੇ ਜੰਗ ਦਾ ਅੱਜ ਪੰਜਵਾਂ ਦਿਨ ਹੈ। ਦੋਹਾਂ ਦੇਸ਼ਾਂ ਦੀਆਂ ਫੌਜਾਂ ਇੱਕ ਦੂਜੇ ਦਾ ਡਟ ਕੇ ਸਾਹਮਣਾ ਕਰ ਰਹੀਆਂ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ(ਅਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਸੋਸ਼ਲ ਮੀਡੀਆ ਤੇ ਪੋਸਟ ਪਾ ਕੇ ਯੂਕਰੇਨ ਰਹਿੰਦੇ ਸਿੱਖਾਂ ਨੂੰ ਅੱਗੇ ਆ ਕੇ ਅਜਿਹੇ ਮੁਸ਼ਕਿਲ ਸਮੇ ਵਿੱਚ ਯੂਕਰੇਨ ਦੀ ਮਦਦ ਕਰਨ ਦੀ ਅਪੀਲ ਕੀਤੀ ਗਈ ਹੈ।


ਮਾਨ ਨੇ ਅਪੀਲ ਕਰਦਿਆਂ ਲਿਖਿਆ ਕਿ ਪਰਮਾਣੂ ਯੁੱਧ ਛੇੜਨ ਦੀ ਰੂਸ ਦੀ ਧਮਕੀ ਨੂੰ ਕੂਲ ਵਿੱਚ ਨਸ਼ਟ ਕੀਤਾ ਜਾਣਾ ਚਾਹੀਦਾ ਹੈ। ਵਿਦੇਸ਼ਾਂ ਵਿੱਚ ਸਿੱਖਾਂ ਨੂੰ ਲੜਾਈ ਅਤੇ ਡਾਕਟਰੀ ਸਹਾਇਤਾ ਦੋਵਾਂ ਵਿੱਚ ਯੂਕਰੇਨ ਦੀ ਮਦਦ ਕਰਨੀ ਚਾਹੀਦੀ ਹੈ। ਯੂਕਰੇਨ ਵਿੱਚ ਸਿੱਖ ਅਤੇ ਪੰਜਾਬੀ ਡਾਕਟਰਾਂ ਨੂੰ ਸਭ ਤੋਂ ਨਜ਼ਦੀਕੀ ਮਿਲਟਰੀ ਪੋਸਟ ‘ਤੇ ਡਿਊਟੀ ਲਈ ਆਪਣੀਆਂ ਸੇਵਾਵਾਂ ਦੇਣੀਆਂ ਚਾਹੀਦੀਆਂ ਹਨ। ਯੂਰਪ ਵਿਚਲੇ ਗੁਰਦੁਆਰਿਆਂ ਨੂੰ ਬੇਨਤੀ ਕਰਦੇ ਹਾਂ ਕਿ ਯੂਕਰੇਨ ਵਿਚ ਮਦਦ ਕਰ ਰਹੇ ਸਾਡੇ ਡਾਕਟਰਾਂ ਲਈ ਖਾਣੇ ਦੇ ਪੈਕੇਟ ਭੇਜਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...