October 16, 2026, 8:33 am
----------- Advertisement -----------
HomeNewsLatest Newsਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ...

ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ‘ਚ ਕੀਤੀ ਪ੍ਰੈਸ ਕਾਨਫਰੰਸ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਪਾਰਟੀ ਦੇ ਲੁਧਿਆਣਾ ਲੋਕ ਸਭਾ ਹਲਕੇ ਦੇ ਉਮੀਦਵਾਰ ਅੰਮ੍ਰਿਤਪਾਲ ਸਿੰਘ ਛੰਦੜਾਂ ਦੇ ਹੱਕ ਵਿੱਚ ਇੱਕ ਪ੍ਰੈਸ ਕਾਨਫਰੰਸ ਸੰਬੋਧਨ ਕੀਤਾ ਗਿਆ।
ਇਸ ਮੌਕੇ ਪ੍ਰੈਸ ਕਾਨਫਰੰਸ ਸੰਬੋਧਨ ਕਰਦੇ ਹੋਏ ਜਿੱਥੇ ਉਹਨਾਂ ਨੇ ਲੋਕਾਂ ਨੂੰ ਅੰਮ੍ਰਿਤਪਾਲ ਦੇ ਹੱਕ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ ਅਤੇ ਆਰੋਪ ਲਗਾਇਆ ਕਿ ਅੰਮ੍ਰਿਤਪਾਲ ਦੇ ਘਰਵਾਲੇ ਕਥਿਤ ਤੌਰ ਤੇ ਸਰਕਾਰ ਦੀ ਤਸ਼ੱਦਦ ਕਾਰਨ ਮਾਰੇ ਗਏ ਸਨ। ਉੱਥੇ ਹੀ ਉਹਨਾਂ ਨੇ ਇਸ ਮੌਕੇ ਵਿਦੇਸ਼ਾਂ ਵਿੱਚ ਹੋਏ ਖਾਲਿਸਤਾਨ ਸਮਰਥਕਾਂ ਦੇ ਕਤਲ ਲਈ ਕੇਂਦਰ ਸਰਕਾਰ ਜਿੰਮੇਵਾਰ ਠਹਿਰਾਇਆ।

ਹਾਲਾਂਕਿ ਇਸ ਤਰ੍ਹਾਂ ਉਹਨਾਂ ਨੇ ਪੰਜਾਬ ਪ੍ਰਤੀ ਹਿੰਦੂ ਭਾਈਚਾਰੇ ਦੇ ਹੱਕ ਦੀ ਵਕਾਲਤ ਕੀਤੀ। ਇਸ ਦੌਰਾਨ ਉਹਨਾਂ ਨੇ ਵੱਖ ਵੱਖ ਸਿਆਸੀ ਪਾਰਟੀਆਂ ਤੇ ਆਰੋਪ ਵੀ ਲਗਾਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਂਦਰ, ਪੰਜਾਬ ਨੂੰ ਬਿਜਲੀ ਅਤੇ ਕੋਲੇ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਨਵੀਂ ਦਿੱਲੀ / ਪੰਜਾਬ; 15 ਅਕਤੂਬਰ*:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ...

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...