June 27, 2026, 3:49 am
----------- Advertisement -----------
HomeNewsBreaking Newsਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਗਾਇਆ ਭਾਰਤੀ ਰਾਸ਼ਟਰੀ ਗੀਤ, ਪੀਐੱਮ ਮੋਦੀ ਦੇ...

ਅਫਰੀਕੀ-ਅਮਰੀਕੀ ਗਾਇਕਾ ਮੈਰੀ ਮਿਲਬੇਨ ਨੇ ਗਾਇਆ ਭਾਰਤੀ ਰਾਸ਼ਟਰੀ ਗੀਤ, ਪੀਐੱਮ ਮੋਦੀ ਦੇ ਪੈਰ ਛੂਹ ਕੇ ਲਿਆ ਅਸ਼ੀਰਵਾਦ

Published on

----------- Advertisement -----------

ਅਫਰੀਕੀ-ਅਮਰੀਕਨ ਅਭਿਨੇਤਰੀ ਅਤੇ ਗਾਇਕਾ ਮੈਰੀ ਮਿਲਬੇਨ ਨੇ ਵਾਸ਼ਿੰਗਟਨ ਡੀਸੀ ਵਿੱਚ ਰੋਨਾਲਡ ਰੀਗਨ ਬਿਲਡਿੰਗ ਵਿੱਚ ਭਾਰਤ ਦਾ ਰਾਸ਼ਟਰੀ ਗੀਤ ਗਾਇਆ, ਜਿਸ ਨਾਲ ਹਰ ਕੋਈ ਹੈਰਾਨ ਰਹਿ ਗਿਆ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਭਾਰਤੀ ਭਾਈਚਾਰੇ ਨੂੰ ਸੰਬੋਧਨ ਕੀਤਾ। ‘ਜਨ ਗਣ ਮਨ’ ਗਾਉਣ ਤੋਂ ਬਾਅਦ ਮੈਰੀ ਨੇ ਪੀਐਮ ਮੋਦੀ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦੇ ਪੈਰ ਛੂਹ ਕੇ ਅਸ਼ੀਰਵਾਦ ਲਿਆ। ਇਹ ਕਿਊਟ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ।


ਮੈਰੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੀਐਮ ਮੋਦੀ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਮੈਂ ਇੱਥੇ ਆ ਕੇ ਬਹੁਤ ਮਾਣ ਮਹਿਸੂਸ ਕਰ ਰਹੀ ਹਾਂ। ਪ੍ਰਧਾਨ ਮੰਤਰੀ ਇੱਕ ਸ਼ਾਨਦਾਰ ਅਤੇ ਦਿਆਲੂ ਵਿਅਕਤੀ ਹਨ। ਇਸ ਹਫ਼ਤੇ ਉਨ੍ਹਾਂ ਦੇ ਰਾਜ ਦੌਰੇ ਦਾ ਹਿੱਸਾ ਬਣਨਾ ਮਾਣ ਵਾਲੀ ਗੱਲ ਸੀ।
ਮੈਰੀ ਨੇ ਅੱਗੇ ਕਿਹਾ ਕਿ “ਮੈਨੂੰ ਭੀੜ ਨੂੰ ਰਾਸ਼ਟਰੀ ਗੀਤ ਗਾਉਂਦੇ ਸੁਣਨਾ ਵਧੀਆ ਲੱਗਿਆ। ਤੁਸੀਂ ਉਨ੍ਹਾਂ ਦੀਆਂ ਸਾਰੀਆਂ ਆਵਾਜ਼ਾਂ ਵਿੱਚ ਜਨੂੰਨ ਸੁਣ ਸਕਦੇ ਹੋ। “ਦੱਸ ਦਈਏ ਕਿ ਹਾਲ ਹੀ ‘ਚ ਅੰਤਰਰਾਸ਼ਟਰੀ ਯੋਗ ਦਿਵਸ ‘ਤੇ ਮੈਰੀ ਨੇ ਸੰਯੁਕਤ ਰਾਸ਼ਟਰ ਦੇ ਮੁੱਖ ਦਫਤਰ ‘ਚ ਪੀਐੱਮ ਮੋਦੀ ਨਾਲ ਯੋਗਾ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...