August 17, 2026, 10:32 am
----------- Advertisement -----------
HomeNewsLatest Newsਲਖੀਮਪੁਰ ਖੀਰੀ ਮਾਮਲੇ 'ਚ ਐੱਸ. ਆਈ. ਟੀ ਨੇ 2 ਲੋਕਾਂ ਨੂੰ ਕੀਤਾ...

ਲਖੀਮਪੁਰ ਖੀਰੀ ਮਾਮਲੇ ‘ਚ ਐੱਸ. ਆਈ. ਟੀ ਨੇ 2 ਲੋਕਾਂ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਖੇਤਰ ਵਿਚ ਕਿਸਾਨ ਅੰਦੋਲਨ ਦੌਰਾਨ ਭੜਕੀ ਹਿੰਸਾ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ 2 ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮਾਮਲੇ ਵਿਚ ਐੱਸ. ਆਈ. ਟੀ. ਹੁਣ ਤੱਕ ਕੁੱਲ 6 ਲੋਕਾਂ ਨੂੰ ਗ੍ਰਿਫਤਾਰ ਕਰ ਚੁੱਕੀ ਹੈ।

ਐੱਸ. ਆਈ. ਟੀ. ਅਧਿਕਾਰੀਆਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿੱਚੋ ਇੱਕ ਦਾ ਨਾਂ ਕੰਵਲਜੀਤ ਸਿੰਘ ਅਤੇ ਦੂਜਾ ਪਲੀਆ ਕੋਤਵਾਲੀ ਖੇਤਰ ਦੇ ਬਬੌਰਾ ਵਾਸੀ ਕਮਲਜੀਤ ਸਿੰਘ ਹਨ।ਐੱਸ. ਆਈ. ਟੀ ਦਾ ਕਹਿਣਾ ਹੈ ਕਿ ਇਨ੍ਹਾਂ ਉਪਰ ਭਾਜਪਾ ਵਰਕਰਾਂ- ਸ਼ੁੱਭਮ ਵਾਜਪਾਈ ਅਤੇ ਸ਼ਿਆਮ ਸੁੰਦਰ ਨਿਸ਼ਾਦ ਅਤੇ ਇਕ ਚਾਲਕ ਹਰੀਓਮ ਦੇ ਕਤਲ ’ਚ ਸ਼ਾਮਲ ਹੋਣ ਦਾ ਦੋਸ਼ ਹੈ।
ਦਸ ਦਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਤਿਕੁਨੀਆ ਇਲਾਕੇ ’ਚ ਹੋਈ ਹਿੰਸਾ ਦੌਰਾਨ 4 ਕਿਸਾਨ ਅਤੇ ਇੱਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਦੂਜੇ ਪੱਖ ਦੇ ਹਮਲੇ ਵਿਚ ਭਾਜਪਾ ਦੇ ਦੋ ਵਰਕਰਾਂ ਅਤੇ ਇੱਕ ਚਾਲਕ ਦੀ ਵੀ ਮੌਤ ਹੋ ਗਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਫ਼ਿਰੋਜ਼ਪੁਰ, 15 ਅਗਸਤ: ਫਿਰੋਜ਼ਪੁਰ ਕੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ...

ਕਿਸਾਨਾਂ ਦਾ ਅੱਜ ਦਿੱਲੀ ਵੱਲ ਮਾਰਚ ਦਾ ਐਲਾਨ, ਹਰਿਆਣਾ-ਪੰਜਾਬ ਸਰਹੱਦ ਸੀਲ; ਪੁਲਿਸ ਨੇ ਲਗਾਏ ਗਏ ਬੈਰੀਕੇਡ

ਕਿਸਾਨਾਂ ਦੇ ਅੱਜ ਦਿੱਲੀ ਵੱਲ ਮਾਰਚ ਕਰਨ ਦੇ ਐਲਾਨ ਦੇ ਮੱਦੇਨਜ਼ਰ, ਜੀਂਦ ਪ੍ਰਸ਼ਾਸਨ ਨੇ...

ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ’ਤੇ FDA ਸਖ਼ਤ, ਤਿੰਨ ਬਾਲੀਵੁੱਡ ਅਦਾਕਾਰਾਂ ਨੂੰ ਨੋਟਿਸ

ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ (FDA) ਨੇ ਚਿਊਇੰਗ ਇਲਾਇਚੀ ਬ੍ਰਾਂਡ ਦੀ ਮਸ਼ਹੂਰੀ ਨੂੰ ਲੈ...

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਦੀ ਮੌਤ, ਪਾਰਟੀ ਦਫ਼ਤਰ ‘ਚ ਫਾਹੇ ਨਾਲ ਲਟਕਦੇ ਪਾਏ ਗਏ

ਪੱਛਮੀ ਬੰਗਾਲ ਦੇ ਸਾਬਕਾ ਡਿਪਟੀ ਸਪੀਕਰ ਅਤੇ ਰਾਮਪੁਰਹਾਟ ਤੋਂ ਟੀਐਮਸੀ ਦੇ ਸਾਬਕਾ ਵਿਧਾਇਕ, ਆਸ਼ੀਸ਼...

ਸਹਾਰਨਪੁਰ ‘ਚ ਡਿਵਾਈਡਰ ਨਾਲ ਟਕਰਾਈ ਸਕਾਰਪੀਓ, ITBP ਦੇ DIG ਤੇ ਗੱਡੀ ਦੇ ਡਰਾਈਵਰ ਦੀ ਗਈ ਜਾਨ

ਸਹਾਰਨਪੁਰ ਵਿਚ ਅੱਜ ਸੜਕ ਹਾਦਸੇ ਵਿਚ ITBP ਦੇ ਡੀਆਈਜੀ ਤੇ ਉਨ੍ਹਾਂ ਦੇ ਡਰਾਈਵਰ ਦੀ...

ਮੁਕੇਰੀਆਂ : ਛੁੱਟੀ ‘ਤੇ ਘਰ ਆਏ ਫੌਜੀ ਨੇ ਆਪਣੀ ਪਤਨੀ ਦਾ ਕੀਤਾ ਕਤਲ , ਪੁਲਿਸ ਨੇ ਮੁਲਜ਼ਮ ਪਤੀ ਨੂੰ ਕੀਤਾ ਗ੍ਰਿਫਤਾਰ

ਪੰਜਾਬ ਦੇ ਹੁਸ਼ਿਆਰਪੁਰ ਦੇ ਪਿੰਡ ਸੁਨੇਹਰਾ ਵਿਚ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਛੁੱਟੀ ‘ਤੇ...

21 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਨੇ ਪੰਜਾਬ ਬੰਦ ਦਾ ਦਿੱਤਾ ਸੱਦਾ, ਵੱਖ-ਵੱਖ ਜਥੇਬੰਦੀਆਂ ਨੂੰ ਸਾਥ ਦੇਣ ਦੀ ਕੀਤੀ ਅਪੀਲ

ਪ੍ਰਦਰਸ਼ਨ ਵਾਲੀ ਥਾਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਪ੍ਰੈੱਸ ਕਾਨਫਰੰਸ ਹੋਈ। ਇਸ ਮੌਕੇ ਉਨ੍ਹਾਂ...

Patiala ਦੇ NSNIS ’ਚ ਵਾਪਰਿਆ ਵੱਡਾ ਹਾਦਸਾ; ਆਜ਼ਾਦੀ ਦਿਹਾੜੇ ਦੇ ਪ੍ਰੋਗਰਾਮ ਦੌਰਾਨ ਛੱਤ ਦਾ ਡਿੱਗਿਆ ਹਿੱਸਾ

ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NSNIS), ਪਟਿਆਲਾ ਵਿਖੇ ਅੱਜ  ਸੱਭਿਆਚਾਰਕ ਸਮਾਗਮ ਦੌਰਾਨ ਹਲਕੇ ਭਾਰ ਵਾਲੀ...