October 8, 2026, 12:55 pm
----------- Advertisement -----------
HomeNewsLatest Newsਜ਼ਿਲ੍ਹੇ ਚ ਹੁਣ ਤੱਕ 34 ਹਜ਼ਾਰ 42 ਮੀਟਰਕ ਟਨ ਕਣਕ ਦੀ ਆਮਦ...

ਜ਼ਿਲ੍ਹੇ ਚ ਹੁਣ ਤੱਕ 34 ਹਜ਼ਾਰ 42 ਮੀਟਰਕ ਟਨ ਕਣਕ ਦੀ ਆਮਦ ਹੋਈ : ਅਮਿਤ ਤਲਵਾੜ

Published on

----------- Advertisement -----------

ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ 44 ਕਰੋੜ 99 ਲੱਖ ਰੁਪਏ ਦੀ ਹੋਈ ਆਨਲਾਈਨ ਅਦਾਇਗੀ

ਐਸਏਐਸ ਨਗਰ : – ਜ਼ਿਲੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ 13 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ 34 ਹਜ਼ਾਰ 42 ਮੀਟਰਕ ਟਨ ਕਣਕ ਆਈ ਹੈ ਜਿਸ ਵਿੱਚੋਂ ਹੁਣ ਤਕ 33 ਹਜਾਰ 952 ਮੀਟਰਿਕ ਟਨ ਕਣਕ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਜਾ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗਰੇਨ ਵੱਲੋਂ 9210 ਮੀਟਰਕ ਟਨ, ਮਾਰਕਫੈੱਡ ਵੱਲੋਂ 8232 ਮੀਟਰਕ ਟਨ, ਪਨਸਪ ਵੱਲੋਂ 5803 ਮੀਟਰਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 4573 ਮੀਟਰਕ ਟਨ ਅਤੇ ਐਫ.ਸੀ.ਆਈ ਵੱਲੋਂ 1007ਮੀਟਰਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਨ੍ਹਾਂ ਦੱਸਿਆ ਕਿ 19 ਹਜਾਰ 936 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਅਤੇ ਇਨ੍ਹਾਂ ਵਿੱਚ 44 ਕਰੋੜ 99 ਲੱਖ ਦੀ ਅਦਾਇਗੀ ਕਿਸਾਨਾ ਨੂੰ ਹੋ ਚੁੱਕੀ ਹੈ।
ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਮੰਡੀਆਂ ’ਚ ਕਣਕ ਦੀ ਖਰੀਦ ਨੂੰ ਪਾਰਦਰਦਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਪ੍ਰਸ਼ਾਸਨਿਕ ਅਧਿਕਾਰੀ ਕਿਸਾਨਾਂ ਸੁਵਿਧਾ ਲਈ ਹਰ ਵੇਲੇ ਤਾਇਨਾਤ ਹਨ, ਤਾਂ ਜੋ ਕਿਸਾਨਾਂ ਦੀ ਮੰਡੀ ਅੰਦਰ ਲਿਆਂਦੀ ਕਣਕ ਦੀ ਫ਼ਸਲ ਨੂੰ ਰਾਜ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਸਮੇਂ ਨਾਲ ਖਰੀਦ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅੰਦਰ ਕਿਸਾਨਾਂ ਦੀ ਸੁਵਿਧਾ ਲਈ ਪਹਿਲਾ ਤੋਂ ਹੀ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜਾ ਲਿਆ ਗਿਆ ਸੀ, ਤਾਂ ਜੋ ਸੀਜ਼ਨ ਦੌਰਾਨ ਕੋਈ ਦਪਪੇਸ਼ ਮੁਸ਼ਕਿਲ ਪੇਸ਼ ਨਾ ਆਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਹੀਂ ਰਹੇ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਹਾਂਤ

ਹਿੰਦੀ ਅਤੇ ਮਰਾਠੀ ਸਿਨੇਮਾ ਦੇ ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦਿਹਾਂਤ ਹੋ ਗਿਆ ਹੈ।...

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...