August 26, 2026, 2:41 am
----------- Advertisement -----------
HomeNewsLatest Newsਦੀਵਾਲੀ ਤੋਂ ਅਗਲੇ ਦਿਨ ਲੱਗੇਗਾ ਸੂਰਜ ਗ੍ਰਹਿਣ, ਜਾਣੋ ਭਾਰਤ 'ਚ ਕਿੰਨੇ ਵਜੇ...

ਦੀਵਾਲੀ ਤੋਂ ਅਗਲੇ ਦਿਨ ਲੱਗੇਗਾ ਸੂਰਜ ਗ੍ਰਹਿਣ, ਜਾਣੋ ਭਾਰਤ ‘ਚ ਕਿੰਨੇ ਵਜੇ ਆਵੇਗਾ ਨਜ਼ਰ

Published on

----------- Advertisement -----------

ਸਾਲ 2022 ਦਾ ਦੂਜਾ ਅਤੇ ਆਖਰੀ ਸੂਰਜ ਗ੍ਰਹਿਣ ਦੀਵਾਲੀ ਦੇ ਅਗਲੇ ਦਿਨ ਯਾਨੀ 25 ਅਕਤੂਬਰ ਨੂੰ ਲੱਗਣ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਭਾਰਤ ਵਿੱਚ ਦਿਖਾਈ ਦੇਣ ਵਾਲਾ ਪਹਿਲਾ ਅਤੇ ਆਖਰੀ ਸੂਰਜ ਗ੍ਰਹਿਣ ਹੋਵੇਗਾ। ਇਸ ਸਾਲ ਵਿਚ ਇਸ ਤੋਂ ਪਹਿਲਾਂ ਲੱਗੇ ਸੂਰਜ ਗ੍ਰਹਿਣ ਭਾਰਤ ਵਿੱਚ ਦਿਖਾਈ ਨਹੀਂ ਦਿੱਤੇ ਸਨ, ਅਤੇ ਨਾ ਹੀ ਉਨ੍ਹਾਂ ਦੇ ਸੂਤਕ ਕਾਲ ਜਾਇਜ਼ ਸਨ। ਜੇ ਸੂਰਜ ਗ੍ਰਹਿਣ ਦੇ ਸਮੇ ਦੀ ਗੱਲ ਕਰੀਏ ਤਾਂ ਇਹ ਸੂਰਜ ਗ੍ਰਹਿਣ 25 ਅਕਤੂਬਰ ਨੂੰ ਦੁਪਹਿਰ 2:32 ਵਜੇ ਸ਼ੁਰੂ ਹੋਵੇਗਾ ਅਤੇ ਸ਼ਾਮ 6:29 ਵਜੇ ਤੱਕ ਰਹੇਗਾ। ਸੂਰਜ ਗ੍ਰਹਿਣ ਦੀ ਕੁੱਲ ਮਿਆਦ 04:03 ਮਿੰਟ ਤੱਕ ਦੀ ਹੋਵੇਗੀ
ਇਸ ਗ੍ਰਹਿਣ ਦਾ ਅਸਰ ਅੰਸ਼ਕ ਤੌਰ ‘ਤੇ ਭਾਰਤ ‘ਚ ਰਹੇਗਾ। ਇਹ ਗ੍ਰਹਿਣ ਨਵੀਂ ਦਿੱਲੀ, ਕੋਲਕਾਤਾ, ਬੈਂਗਲੁਰੂ, ਚੇਨਈ, ਵਾਰਾਣਸੀ, ਉਜੈਨ, ਮਥੁਰਾ, ਹੇਲਸਿੰਕੀ, ਤਹਿਰਾਨ, ਕਾਬੁਲ, ਮਾਸਕੋ, ਇਸਲਾਮਾਬਾਦ ਅਤੇ ਬਗਦਾਦ ਵਿੱਚ ਦਿਖਾਈ ਦੇਵੇਗਾ। ਇਹ ਗ੍ਰਹਿਣ ਪਾਕਿਸਤਾਨ, ਯੂਰਪ, ਅਫਗਾਨਿਸਤਾਨ ਅਤੇ ਅਫਰੀਕਾ ਦੇ ਕੁਝ ਦੇਸ਼ਾਂ ਵਿੱਚ ਲੰਬੇ ਸਮੇਂ ਤੱਕ ਦਿਖਾਈ ਦੇਵੇਗਾ। ਦਸ ਦਈਏ ਕਿ ਇਹ ਗ੍ਰਹਿਣ ਦੱਖਣ-ਪੂਰਬੀ ਅਫ਼ਰੀਕਾ, ਪੂਰਬੀ ਏਸ਼ੀਆ, ਉੱਤਰੀ ਅਮਰੀਕਾ, ਆਸਟ੍ਰੇਲੀਆ ਅਤੇ ਦੱਖਣੀ ਅਮਰੀਕਾ ਦੇ ਮਹਾਂਦੀਪਾਂ ਵਿੱਚ ਦਿਖਾਈ ਨਹੀਂ ਦੇਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...