ਚੰਦਰਯਾਨ-3 ਦੇ ਚੰਦਰਮਾ ‘ਤੇ ਸਫਲ ਲੈਂਡਿੰਗ ਤੋਂ ਬਾਅਦ, ਇਸਰੋ ਹੁਣ ਇੱਕ ਹਫ਼ਤੇ ਦੇ ਅੰਦਰ ਯਾਨੀ 2 ਸਤੰਬਰ ਨੂੰ ਸੂਰਜ ਦਾ ਅਧਿਐਨ ਕਰਨ ਲਈ ਇੱਕ ਸੌਰ ਮਿਸ਼ਨ ਲਾਂਚ ਕਰਨ ਦੀ ਤਿਆਰੀ ਕਰ ਰਿਹਾ ਹੈ। ਇਹ ਜਾਣਕਾਰੀ ਸਪੇਸ ਐਪਲੀਕੇਸ਼ਨ ਸੈਂਟਰ ਅਹਿਮਦਾਬਾਦ ਦੇ ਡਾਇਰੈਕਟਰ ਨੀਲੇਸ਼ ਐਮ ਦੇਸਾਈ ਨੇ ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੀ।
----------- Advertisement -----------
ISRO 2 ਸਤੰਬਰ ਨੂੰ ਕਰ ਸਕਦਾ ਹੈ ਸੋਲਰ ਮਿਸ਼ਨ ਲਾਂਚ
Published on
----------- Advertisement -----------












