May 1, 2024, 11:43 am
----------- Advertisement -----------
HomeNewsLatest Newsਚੰਡੀਗੜ੍ਹ ਤੋਂ ਗੋਰਖਪੁਰ ਲਈ ਸ਼ੁਰੂ ਹੋਵੇਗੀ ਸਪੈਸ਼ਲ ਸਮਰ ਟਰੇਨ; ਰੇਲਵੇ ਨੇ ਸੋਸ਼ਲ...

ਚੰਡੀਗੜ੍ਹ ਤੋਂ ਗੋਰਖਪੁਰ ਲਈ ਸ਼ੁਰੂ ਹੋਵੇਗੀ ਸਪੈਸ਼ਲ ਸਮਰ ਟਰੇਨ; ਰੇਲਵੇ ਨੇ ਸੋਸ਼ਲ ਮੀਡੀਆ ‘ਤੇ ਦਿੱਤੀ ਜਾਣਕਾਰੀ

Published on

----------- Advertisement -----------

ਉੱਤਰੀ ਰੇਲਵੇ ਨੇ ਗਰਮੀਆਂ ਲਈ ਚੰਡੀਗੜ੍ਹ ਤੋਂ ਗੋਰਖਪੁਰ ਲਈ ਵਿਸ਼ੇਸ਼ ਰੇਲਗੱਡੀ ਚਲਾਉਣ ਦਾ ਫੈਸਲਾ ਕੀਤਾ ਹੈ। ਇਹ ਟਰੇਨ 25 ਅਪ੍ਰੈਲ ਨੂੰ ਚੰਡੀਗੜ੍ਹ ਤੋਂ ਸ਼ੁਰੂ ਹੋਵੇਗੀ ਅਤੇ 27 ਮਈ ਤੱਕ ਚੱਲੇਗੀ।ਇਸੇ ਤਰ੍ਹਾਂ ਗੋਰਖਪੁਰ ਤੋਂ ਚੰਡੀਗੜ੍ਹ ਵਾਪਸੀ ਰੇਲ ਗੱਡੀ 26 ਅਪ੍ਰੈਲ ਤੋਂ ਸ਼ੁਰੂ ਹੋਵੇਗੀ। ਜੋ ਕਿ 28 ਮਈ ਤੱਕ ਚੱਲੇਗੀ। ਗਰਮੀਆਂ ਦੀਆਂ ਛੁੱਟੀਆਂ ਕਾਰਨ ਯਾਤਰੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਰੇਲਵੇ ਨੇ ਇਹ ਫੈਸਲਾ ਲਿਆ ਹੈ। ਰੇਲਵੇ ਨੇ ਸੋਸ਼ਲ ਮੀਡੀਆ ‘ਤੇ ਇਹ ਜਾਣਕਾਰੀ ਦਿੱਤੀ ਹੈ।
ਰੇਲਵੇ ਪ੍ਰਸ਼ਾਸਨ ਵੱਲੋਂ ਜਾਰੀ ਟਾਈਮ ਟੇਬਲ ਅਨੁਸਾਰ ਇਹ ਟਰੇਨ ਚੰਡੀਗੜ੍ਹ ਰੇਲਵੇ ਸਟੇਸ਼ਨ ਤੋਂ ਰਾਤ 11:15 ‘ਤੇ ਰਵਾਨਾ ਹੋਵੇਗੀ ਅਤੇ ਅੰਬਾਲਾ ਕੈਂਟ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਲਖਨਊ, ਗੋਂਡਾ, ਬਸਤੀ ਹੁੰਦੇ ਹੋਏ ਅਗਲੇ ਦਿਨ ਸ਼ਾਮ 6:20 ਵਜੇ ਗੋਰਖਪੁਰ ਪਹੁੰਚੇਗੀ। ਇਸੇ ਤਰ੍ਹਾਂ ਇਹ ਗੋਰਖਪੁਰ ਤੋਂ ਰਾਤ 10:05 ‘ਤੇ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਦੁਪਹਿਰ 2:10 ‘ਤੇ ਚੰਡੀਗੜ੍ਹ ਰੇਲਵੇ ਸਟੇਸ਼ਨ ਪਹੁੰਚੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੱਜ IPL ਵਿੱਚ ਚੇਨਈ ਅਤੇ ਪੰਜਾਬ ਵਿਚਾਲੇ ਹੋਵੇਗਾ ਮੁਕਾਬਲਾ

ਚੇਨਈ, 1 ਮਈ 2024 - ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐੱਲ.) ਦੇ 17ਵੇਂ ਸੀਜ਼ਨ ਦੇ 49ਵੇਂ...

ਸਾਬਕਾ ਕਾਂਗਰਸੀ ਆਗੂ ਦਲਵੀਰ ਗੋਲਡੀ ‘ਆਪ’ ‘ਚ ਸ਼ਾਮਲ

ਚੰਡੀਗੜ੍ਹ, 1 ਮਈ, 2024: ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਆਪਣੇ ਸਾਥੀਆਂ ਸਮੇਤ...

ਲਖਨਊ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ: ਟੀਮ ਟਾਪ-3 ‘ਚ ਆਈ

ਲਖਨਊ, 1 ਮਈ 2024 - IPL-2024 ਦੇ 48ਵੇਂ ਮੈਚ 'ਚ ਲਖਨਊ ਸੁਪਰ ਜਾਇੰਟਸ ਨੇ...

ਮਈ ਮਹੀਨੇ ‘ਚ 14 ਦਿਨ ਬੈਂਕ ਰਹਿਣਗੇ ਬੰਦ; ਦੇਖੋ List

ਅੱਜ ਤੋਂ ਮਈ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਮਹੀਨੇ 14 ਦਿਨ ਬੈਂਕਾਂ 'ਚ...

ਗੈਸ ਸਿਲੰਡਰ ਹੋਇਆ ਸਸਤਾ, ਅੱਜ ਤੋਂ ਲਾਗੂ ਹੋਈਆਂ ਨਵੀਆਂ ਦਰਾਂ

ਮਈ ਮਹੀਨੇ ਦੀ ਸ਼ੁਰੂਆਤ ਰਾਹਤ ਭਰੀ ਖ਼ਬਰ ਨਾਲ ਹੋਈ ਹੈ, ਦਰਅਸਲ ਤੇਲ ਮਾਰਕੀਟਿੰਗ ਕੰਪਨੀਆਂ...

ਡੀ.ਪੀ.ਈ ਬਲਵੀਰ ਸਿੰਘ ਸੇਵਾਮੁਕਤ; ਸੀਨੀਅਰ ਸੈਕੰਡਰੀ ਸਕੂਲ ਖੁੱਡਾ ਦੇ ਸਟਾਫ਼ ਨੇ ਦਿੱਤੀ ਵਿਦਾਇਗੀ ਪਾਰਟੀ

ਹੁਸ਼ਿਆਰਪੁਰ: ਪਿੰਡ ਖੁੱਡਾ ਦੇ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਬਲਵੀਰ ਸਿੰਘ (ਡੀ.ਪੀ.ਈ) ਦੀਆਂ ਸੇਵਾਵਾਂ...

6 ਸਾਲਾ ਬੱਚੀ ਨਾਲ ਬਲਾਤਕਾਰ: ਗਲੀ ‘ਚ ਖੇਡ ਰਹੀ ਨੂੰ ਗੱਲਾਂ ਕਰਦਾ ਹੋਇਆ ਗੁਆਂਢੀ ਚੁੱਕ ਕੇ ਲੈ ਗਿਆ

ਲੁਧਿਆਣਾ, 1 ਮਈ 2024 - ਲੁਧਿਆਣਾ 'ਚ ਮੰਗਲਵਾਰ ਰਾਤ ਕਰੀਬ 9 ਵਜੇ 6 ਸਾਲਾ...

ਚੰਡੀਗੜ੍ਹ ਦੀਆਂ ਪਾਰਕਿੰਗਾਂ ‘ਚ ਅੱਜ ਤੋਂ QR ਕੋਡ ਰਾਹੀਂ ਹੋਵੇਗਾ ਭੁਗਤਾਨ: 73 ਥਾਵਾਂ ‘ਤੇ ਆਨਲਾਈਨ ਭੁਗਤਾਨ ਦੀ ਸਹੂਲਤ

ਚੰਡੀਗੜ੍ਹ, 1 ਮਈ 2024 - ਅੱਜ ਤੋਂ ਚੰਡੀਗੜ੍ਹ ਨਗਰ ਨਿਗਮ ਵੱਲੋਂ ਚਲਾਈਆਂ ਜਾ ਰਹੀਆਂ...

ਅੱਜ ਤੋਂ ਖੁੱਲ੍ਹੇਗੀ ਪੰਜਾਬ ਸੀਐਮ ਹਾਊਸ ਦੇ ਬਾਹਰ ਵਾਲੀ ਸੜਕ, ਹਾਈਕੋਰਟ ਨੇ ਦਿੱਤੇ ਹੁਕਮ

ਚੰਡੀਗੜ੍ਹ, 1 ਮਈ 2024 - ਚੰਡੀਗੜ੍ਹ ਦੇ ਸੈਕਟਰ-2 ਸਥਿਤ ਪੰਜਾਬ ਦੇ ਮੁੱਖ ਮੰਤਰੀ ਦੀ...