September 5, 2026, 9:13 am
----------- Advertisement -----------
HomeNewsBreaking Newsਟੀਮ ਇੰਡੀਆ ਦੇ ਦਿੱਗਜ ਖਿਡਾਰੀ ਐੱਸ. ਸ਼੍ਰੀਸੰਤ ਨੇ ਕ੍ਰਿਕਟ ਤੋਂ ਲਿਆ ਸੰਨਿਆਸ

ਟੀਮ ਇੰਡੀਆ ਦੇ ਦਿੱਗਜ ਖਿਡਾਰੀ ਐੱਸ. ਸ਼੍ਰੀਸੰਤ ਨੇ ਕ੍ਰਿਕਟ ਤੋਂ ਲਿਆ ਸੰਨਿਆਸ

Published on

----------- Advertisement -----------

ਟੀਮ ਇੰਡੀਆ ਦੇ ਦਿੱਗਜ ਖਿਡਾਰੀ ਐੱਸ. ਸ਼੍ਰੀਸੰਤ ਨੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਟਵਿਟਰ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਸ਼੍ਰੀਸੰਤ ਨੇ ਦੱਸਿਆ ਕਿ ਉਹ ਪਹਿਲੀ ਸ਼੍ਰੇਣੀ ਕ੍ਰਿਕਟ ਦੇ ਨਾਲ-ਨਾਲ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈ ਰਹੇ ਹਨ।

ਐੱਸ. ਸ਼੍ਰੀਸੰਤ ਨੇ ਟਵਿਟਰ ‘ਤੇ ਲਿਖਿਆ ਕਿ “ਮੇਰੇ ਪਰਿਵਾਰ, ਮੇਰੇ ਸਾਥੀਆਂ ਅਤੇ ਭਾਰਤ ਦੇ ਲੋਕਾਂ ਅਤੇ ਹਰ ਕੋਈ ਜੋ ਖੇਡ ਨੂੰ ਪਿਆਰ ਕਰਦਾ ਹੈ, ਦੀ ਨੁਮਾਇੰਦਗੀ ਕਰਨਾ ਸਨਮਾਨ ਦੀ ਗੱਲ ਹੈ। ਅੱਜ ਬਹੁਤ ਦੁੱਖ ਦੇ ਨਾਲ ਪਰ ਅਫਸੋਸ ਤੋਂ ਬਿਨਾਂ ਮੈਂ ਇਹ ਭਾਰੀ ਦਿਲ ਨਾਲ ਕਹਿੰਦਾ ਹਾਂ: ਮੈਂ ਭਾਰਤੀ ਘਰੇਲੂ (ਪਹਿਲੀ ਸ਼੍ਰੇਣੀ ਅਤੇ ਸਾਰੇ ਫਾਰਮੈਟਾਂ) ਕ੍ਰਿਕਟ ਤੋਂ ਸੰਨਿਆਸ ਲੈ ਰਿਹਾ ਹਾਂ,
ਐੱਸ. ਸ਼੍ਰੀਸੰਤ ਨੇ ਇਕ ਹੋਰ ਟਵੀਟ ਵਿਚ ਲਿਖਿਆ ਕਿ ਕ੍ਰਿਕਟਰਾਂ ਦੀ ਅਗਲੀ ਪੀੜ੍ਹੀ ਲਈ..ਮੈਂ ਆਪਣੇ ਪਹਿਲੇ ਦਰਜੇ ਦੇ ਕ੍ਰਿਕਟ ਤੋਂ ਸਨਿਆਸ ਲੈਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਇਕੱਲਾ ਮੇਰਾ ਹੈ, ਅਤੇ ਹਾਲਾਂਕਿ ਮੈਂ ਜਾਣਦਾ ਹਾਂ ਕਿ ਇਸ ਨਾਲ ਮੈਨੂੰ ਖੁਸ਼ੀ ਨਹੀਂ ਮਿਲੇਗੀ, ਇਹ ਮੇਰੇ ਜੀਵਨ ਵਿੱਚ ਇਸ ਸਮੇਂ ਲੈਣਾ ਸਹੀ ਅਤੇ ਸਨਮਾਨਯੋਗ ਕਾਰਵਾਈ ਹੈ। ਮੈਂ ਹਰ ਪਲ ਦੀ ਕਦਰ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...