November 21, 2026, 4:57 pm
----------- Advertisement -----------
HomeNewsLatest Newsਖੇਤੀ ਟੈਕਨੋਕਰੇਟਸ ਵੱਲੋਂ ਮੰਗਾਂ ਮੰਨੇ ਜਾਣ ਦੇ ਦਿੱਤੇ ਭਰੋਸੇ 'ਤੇ ਸੂਬਾ ਪੱਧਰੀ...

ਖੇਤੀ ਟੈਕਨੋਕਰੇਟਸ ਵੱਲੋਂ ਮੰਗਾਂ ਮੰਨੇ ਜਾਣ ਦੇ ਦਿੱਤੇ ਭਰੋਸੇ ‘ਤੇ ਸੂਬਾ ਪੱਧਰੀ ਧਰਨਾ 10 ਦਿਨਾਂ ਲਈ ਮੁਲਤਵੀ

Published on

----------- Advertisement -----------

ਖੇਤੀਬਾੜੀ, ਬਾਗਬਾਨੀ, ਭੂਮੀ ਰੱਖਿਆ ਅਤੇ ਪਸ਼ੂ ਪਾਲਣ ਵਿਭਾਗ ਵਿੱਚ ਸੇਵਾਵਾਂ ਦੇ ਰਹੇ ਖੇਤੀ ਟੈਕਨੋਕਰੇਟਸ ਦੀ ਸਾਂਝੀ ਜਥੇਬੰਦੀ, “ਐਗਰੀਕਲਚਰ ਟੈਕਨੋਕਰੇਟਸ ਐਕਸ਼ਨ ਕਮੇਟੀ, ਪੰਜਾਬ ਵੱਲੋਂ 20 ਅਪਰੈਲ ਨੂੰ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਧਰਨੇ ਦਾ ਐਲਾਨ ਕੀਤਾ ਗਿਆ ਸੀ। ਧਰਨੇ ਤੋਂ ਪਹਿਲਾਂ ਸਕੱਤਰ ਖੇਤੀਬਾੜੀ ਪੰਜਾਬ ਦੇ ਸੱਦੇ ਤੇ ਐਗਟੈੱਕ ਦੇ ਵਫ਼ਦ ਵੱਲੋਂ ਮਿੰਨੀ ਸਕੱਤਰੇਤ ਉਨ੍ਹਾਂ ਦੇ ਦਫਤਰ ਵਿਖੇ ਉਨ੍ਹਾਂ ਨਾਲ ਮੀਟਿੰਗ ਕੀਤੀ ਗਈ ਅਤੇ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਡਾਇਰੈਕਟਰ ਖੇਤੀਬਾੜੀ ਡਾ. ਗੁਰਵਿੰਦਰ ਸਿੰਘ ਵੀ ਮੌਜੂਦ ਸਨ। ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ ਸਕੱਤਰ ਖੇਤੀਬਾੜੀ ਨੇ ਵਿਸ਼ਵਾਸ ਦਿਵਾਇਆ ਕਿ ਖੇਤੀ ਟੈਕਨੋਕਰੇਟਸ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਸਾਰਥਿਕ ਹਲ ਇਕ ਹਫਤੇ ਦੇ ਅੰਦਰ-ਅੰਦਰ ਕੱਢ ਲਿਆ ਜਾਵੇਗਾ। ਜਿਸ ‘ਤੇ ਸਹਿਮਤੀ ਪ੍ਰਗਟਾਉਂਦਿਆਂ ਐਗਟੈਕ ਦੇ ਵਫ਼ਦ ਵੱਲੋਂ ਦਸ ਦਿਨਾਂ ਲਈ ਧਰਨਾ ਮੁਲਤਵੀ ਕਰ ਦਿੱਤਾ ਗਿਆ।
ਐਗਟੈਕ ਦੇ ਜਨਰਲ ਸਕੱਤਰ ਡਾ. ਸੁਖਬੀਰ ਸਿੰਘ ਸੰਧੂ ਨੂੰ ਦੱਸਿਆ ਜੇਕਰ ਆਉਂਦੇ ਦਸ ਦਿਨਾਂ ਵਿਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਰੂਪ ਦਿੱਤਾ ਜਾਵੇਗਾ। ਜਿਸ ਦੀ ਸਿੱਧੀ ਸਿੱਧੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...