ਸੁਖਬੀਰ ਬਾਦਲ ਨੇ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਏ ਐਗਰੀਮੈਂਟ ਤੇ ਸਾਧਿਆ ਨਿਸ਼ਾਨਾ ਕਿਹਾ ਅੱਜ ਦਾ ਦਿਨ ਪੰਜਾਬ ਲਈ ਕਾਲਾ ਦਿਨ ਚੰਡੀਗੜ੍ਹ ਵਿਖੇ ਅੱਜ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ ਸੁਖਬੀਰ ਬਾਦਲ ਨੇ ਟਵੀਟ ਕਰਕੇ ਕਿਹਾ ਕੇ ਸੀ.ਐਮ @ਭਗਵੰਤ ਮਾਨ
ਨੇ ਅੱਜ ਐਮਓਯੂ ਦਸਤਖਤ ਕਰਕੇ ਪੰਜਾਬ ਵਿੱਚ ਦਿੱਲੀ ਸਰਕਾਰ ਦੀ ਦਖਲਅੰਦਾਜ਼ੀ ਨੂੰ ਸੰਸਥਾਗਤ ਰੂਪ ਦਿੱਤਾ। ਵਿਖੇ ਇਸ ਮੁੱਦੇ ‘ਤੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਨਗੇ
@ਅਕਾਲੀਦਲ
ਮੁੱਖ ਦਫਤਰ ਚੰਡੀਗੜ੍ਹ ਅੱਜ ਦੁਪਹਿਰ 3 ਵਜੇ
----------- Advertisement -----------
ਸੁਖਬੀਰ ਬਾਦਲ ਨੇ ਦਿੱਲੀ ਸਰਕਾਰ ਤੇ ਪੰਜਾਬ ਸਰਕਾਰ ਵਿਚਾਲੇ ਹੋਏ ਐਗਰੀਮੈਂਟ ਤੇ ਸਾਧਿਆ ਨਿਸ਼ਾਨਾ
Published on
----------- Advertisement -----------
----------- Advertisement -----------












