August 12, 2026, 7:40 pm
----------- Advertisement -----------
HomeNewsLatest Newsਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮੱਲਾਂਵਾਲਾ (ਫਿਰੋਜ਼ਪੁਰ)-ਫਰੀਦਕੋਟ ਰੇਲ ਲਿੰਕ ਪ੍ਰਾਜੈਕਟ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਫਿਰੋਜ਼ਪੁਰ ਅਤੇ ਫਰੀਦਕੋਟ ਦੇ ਪਿੰਡਾਂ ਦੇ ਕਿਸਾਨਾਂ ਦੀ ਅਪੀਲ ‘ਤੇ ਅੱਜ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਮਿਲ ਕੇ ਮੱਲਾਂਵਾਲਾ (ਫਿਰੋਜ਼ਪੁਰ)-ਫਰੀਦਕੋਟ ਰੇਲ ਲਿੰਕ ਪ੍ਰਾਜੈਕਟ ਨੂੰ ਮੁਲਤਵੀ ਕਰਨ ਦੀ ਬੇਨਤੀ ਕੀਤੀ।

ਉਨ੍ਹਾਂ ਦੱਸਿਆ ਕਿ ਸਾਡੇ ਫਰਦੀਕੋਟ ਹਲਕੇ ਦੇ ਇੰਚਾਰਜ ਪਰਮਬੰਸ ਰੋਮਾਣਾ ਦੀ ਅਗਵਾਈ ਵਿੱਚ ਕਿਸਾਨਾਂ ਦੇ ਇੱਕ ਵਫ਼ਦ ਨੇ ਕੁਝ ਦਿਨ ਪਹਿਲਾਂ ਮੇਰੇ ਕੋਲ ਇਸ ਖਦਸ਼ੇ ਨਾਲ ਸੰਪਰਕ ਕੀਤਾ ਕਿ ਰੇਲ ਪ੍ਰਾਜੈਕਟ ਨਾ ਸਿਰਫ਼ ਉਨ੍ਹਾਂ ਦੀ ਵਾਹੀਯੋਗ ਜ਼ਮੀਨ ਨੂੰ ਵੰਡੇਗਾ ਸਗੋਂ ਪਾਣੀ ਦੇ ਕੁਦਰਤੀ ਵਹਾਅ ਵਿੱਚ ਵੀ ਵਿਘਨ ਪਾਵੇਗਾ। ਵੱਖ-ਵੱਖ ਸਥਾਨਕ ਨਿਵਾਸੀਆਂ ਨਾਲ ਵਿਚਾਰ-ਵਟਾਂਦਰੇ ਤੋਂ ਪਤਾ ਲੱਗਾ ਕਿ ਰੇਲ ਪ੍ਰੋਜੈਕਟ ਪੂਰੀ ਤਰ੍ਹਾਂ ਟਾਲਣਯੋਗ ਸੀ। ਰੇਲ ਮੰਤਰੀ ਨੇ ਧੀਰਜ ਨਾਲ ਸਾਡੀ ਗੱਲ ਸੁਣੀ ਅਤੇ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...