June 27, 2026, 7:13 pm
----------- Advertisement -----------
HomeNewsLatest Newsਰਾਣਾ ਗੁਰਜੀਤ ਨੂੰ ਕੰਨ ਫੜ੍ਹ ਕੇ ਯੂਪੀ ਛੱਡ ਕੇ ਆਵਾਂਗਾ : ਸੁਖਪਾਲ...

ਰਾਣਾ ਗੁਰਜੀਤ ਨੂੰ ਕੰਨ ਫੜ੍ਹ ਕੇ ਯੂਪੀ ਛੱਡ ਕੇ ਆਵਾਂਗਾ : ਸੁਖਪਾਲ ਖਹਿਰਾ

Published on

----------- Advertisement -----------
ਕਪੂਰਥਲਾ : - ਸੁਖਪਾਲ ਖਹਿਰਾ ਨੇ ਜੇਲ੍ਹ ਤੋਂ ਬਾਹਰ ਆਉਂਦੇ ਹੀ ਕਪੂਰਥਲਾ ਦੇ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਆਪਣੇ ਵਿਧਾਨ ਸਭਾ ਹਲਕਾ ਭੁਲੱਥ ਵਿਖੇ ਪਹੁੰਚਦਿਆਂ ਹੀ ਉਨ੍ਹਾਂ ਕਿਹਾ ਕਿ ਹੰਕਾਰੀ ਰਾਣਾ ਘੁਟਾਲਾ ਹੈ। ਉਨ੍ਹਾਂ ਨੂੰ ਦਾਗੀ ਦੱਸਦਿਆਂ ਕਿਹਾ ਕਿ ਉਹ ਕਈ ਲੋਕਾਂ ਦੇ ਪੈਸੇ ਖਾ ਚੁੱਕੇ ਹਨ। ਚਿੰਤਾ ਨਾ ਕਰੋ, ਰਾਣਾ ਨੂੰ ਕੰਨ ਫੜ ਕੇ, ਮੈਂ ਯੂਪੀ (ਉੱਤਰ ਪ੍ਰਦੇਸ਼) ਛੱਡ ਕੇ ਆਵਾਂਗਾ।
ਦੂਜੇ ਪਾਸੇ ਰਾਣਾ ਗੁਰਜੀਤ ਸਿੰਘ ਨੇ ਗੰਭੀਰ ਦੋਸ਼ ਲਾਇਆ ਕਿ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਾਲਿਸਤਾਨੀ ਹਨ। ਉਸ ਨੇ ਕਪੂਰਥਲਾ ਵਿਚ ਖਾਲਿਸਤਾਨੀ ਝੰਡਾ ਲਹਿਰਾਇਆ ਸੀ, ਜਿਸ ਕਾਰਨ ਬਾਅਦ ਵਿਚ ਪੂਰੇ ਪੰਜਾਬ ਵਿਚ 25,000 ਨੌਜਵਾਨ ਮਾਰੇ ਗਏ ਸਨ। ਰਾਣਾ ਨੇ ਕਿਹਾ ਕਿ ਜੇਕਰ ਖਹਿਰਾ ਉਨ੍ਹਾਂ ਖਿਲਾਫ ਮੂੰਹ ਖੋਲ੍ਹਦੇ ਹਨ ਤਾਂ ਉਹ ਚੰਗੀ ਤਰਾਂ ਜਵਾਬ ਦੇਣਗੇ। ਹਾਲਾਂਕਿ, ਮੈਂ ਫਿਲਹਾਲ ਕੁਝ ਨਹੀਂ ਕਹਿਣਾ ਚਾਹੁੰਦਾ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...