July 1, 2026, 3:03 am
----------- Advertisement -----------
HomeNewsLatest NewsPunjab Elections 2022: ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਕਾਂਗਰਸ ਨੇ...

Punjab Elections 2022: ਜੇਲ੍ਹ ’ਚ ਬੈਠੇ ਸੁਖਪਾਲ ਖਹਿਰਾ ਨੂੰ ਵੀ ਕਾਂਗਰਸ ਨੇ ਦਿੱਤੀ ਟਿਕਟ

Published on

----------- Advertisement -----------

ਚੰਡੀਗਡ਼੍ਹ : ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ 86 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਕਾਂਗਰਸ ਦੀ ਸੂਚੀ ‘ਚ ਸੁਖਪਾਲ ਖਹਿਰਾ ਦਾ ਨਾਂ ਹੈਰਾਨ ਕਰਨ ਵਾਲਾ ਹੈ। ਖਹਿਰਾ ‘ਆਪ’ ਛੱਡ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਕਾਂਗਰਸ ‘ਚ ਸ਼ਾਮਲ ਹੋ ਗਏ ਹਨ। ਉਸ ਨੂੰ ਕੁਝ ਮਹੀਨੇ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫਤਾਰ ਕੀਤਾ ਸੀ। ਇਸ ਸਮੇਂ ਵੀ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਜ਼ਿਕਰਯੋਗ ਹੈ ਕਿ ਪੰਜਾਬ ’ਚ 14 ਫਰਵਰੀ ਨੂੰ ਵੋਟਾਂ ਪੈਣੀਆਂ ਹਨ, ਜਦਕਿ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...