October 14, 2026, 12:19 pm
----------- Advertisement -----------
HomeNewsBreaking Newsਲੁਧਿਆਣਾ ਕੋਰਟ ਕੰਪਲੈਕਸ ਬੰਬ ਕਾਂਡ ਮਾਮਲੇ 'ਚ ਅੰਮ੍ਰਿਤਸਰ ਪੁਲਿਸ ਵਲੋਂ ਸ਼ੱਕੀ ਗ੍ਰਿਫਤਾਰ

ਲੁਧਿਆਣਾ ਕੋਰਟ ਕੰਪਲੈਕਸ ਬੰਬ ਕਾਂਡ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਵਲੋਂ ਸ਼ੱਕੀ ਗ੍ਰਿਫਤਾਰ

Published on

----------- Advertisement -----------

ਅੰਮ੍ਰਿਤਸਰ : – ਲੁਧਿਆਣਾ ਕੋਰਟ ਕੰਪਲੈਕਸ ਬੰਬ ਕਾਂਡ ਵਿੱਚ ਅੰਮ੍ਰਿਤਸਰ ਐਸਟੀਐਫ ਪੁਲਿਸ ਨੇ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਲੁਧਿਆਣਾ ਅਦਾਲਤੀ ਕੰਪਲੈਕਸ ਵਿੱਚ ਧਮਾਕਾ ਕਰਨ ਲਈ ਬੰਬ ਪਾਕਿਸਤਾਨ ਤੋਂ ਮੰਗਵਾਇਆ ਗਿਆ ਸੀ।

ਇਸ ਸੰਬੰਧੀ ਜਾਂਚ ਅਧਿਕਾਰੀਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ  ਉਨ੍ਹਾਂ ਵੱਲੋਂ 10 ਵਿਅਕਤੀਆਂ ਨੂੰ ਨਸ਼ਾ ਤਸਕਰੀ ਦੇ ਮਾਮਲੇ ਚ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿਚੋਂ ਕਿ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਬਗੋ ਨਾਮ ਦੇ ਵਿਅਕਤੀ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਲੁਧਿਆਣਾ ਕੋਰਟ ਕੰਪਲੈਕਸ ‘ਚ ਬੰਬ ਬਲਾਸਟ ‘ਚ ਉਨ੍ਹਾਂ ਦਾ ਵੀ ਹੱਥ ਸੀ।
ਇੱਥੇ ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਐਸਟੀਐਫ ਪੁਲਸ ਵੱਲੋਂ ਦਸ ਦੇ ਕਰੀਬ ਆਰੋਪੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲ ਕੁੱਲ ਪੰਜ ਕਿੱਲੋ ਹੈਰੋਇਨ ਬਰਾਮਦ ਹੋਈ ਹੈ ਦੋ ਪਾਕਿਸਤਾਨੀ ਸਿੰਮ ਬਰਾਮਦ ਹੋਏ ਹਨ ਤੇ ਦੋ ਮੋਬਾਇਲ ਫੋਨ ਵੀ ਬਰਾਮਦ ਹੋਏ ਹਨ ਅਤੇ ਇਨ੍ਹਾਂ ਦਸਾਂ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ ਹੈਪੀ ਸੁਖਵਿੰਦਰ ਸਿੰਘ ਉਰਫ ਭੋਲਾ, ਦਿਲਬਾਗ ਸਿੰਘ ਉਰਫ ਬੱਗਾ , ਸਰਬਜੀਤ ਸਿੰਘ ਉਰਫ ਸੱਬਾ, ਸੁਰਮੁੱਖ ਸਿੰਘ ਸਮੂ ਅਤੇ ਗੁਰਪ੍ਰੀਤ ਸਿੰਘ ਉਰਫ ਗੋਪੀ ,ਰਿੰਕੂ ਕੁਮਾਰ ਉਰਫ ਲਾਡੋ, ਅਵਤਾਰ ਸਿੰਘ ,ਗੁਰਅਵਤਾਰ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚੋਂ ਕੀ ਸੁਰਮੁਖ ਸਿੰਘ ਸਮੂ ਅਤੇ ਦਿਲਬਾਗ ਸਿੰਘ ਬੱਗੂ ਲੁਧਿਆਣਾ ਬੰਬ ਕਾਂਡ ਮਾਮਲੇ ਵਿਚ ਵੀ ਸ਼ਾਮਿਲ ਹੈ ਹੁਣ ਪੁਲਸ ਵੱਲੋਂ ਇਨ੍ਹਾਂ ਤੇ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...

ਸ਼ਹੀਦ ASI ਇਕਬਾਲ ਸਿੰਘ ਦੇ ਪਰਿਵਾਰ ਨੂੰ ਮਿਲੇਗੀ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਰਾਤ ਨੂੰ ਨੌਸ਼ਹਿਰਾ ਪੰਨੂਆਂ ਵਿੱਚ...

ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ, CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ

ਮਾਨਸਾ ਦੇ ਕਬੱਡੀ ਖਿਡਾਰੀ ਤੇ ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ...

ਫਾਜ਼ਿਲਕਾ ਵਿਚ 10 ਰੁਪਏ ਪਿੱਛੇ ਨੌਜਵਾਨ ਦਾ ਕਤਲ! ਸੀਨੇ ਵਿਚ ਮਾਰਿਆ ਚਾਕੂ

ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਵਿਚ ਮਹਿਜ਼ 10 ਰੁਪਏ ਦੇ ਲੈਣ-ਦੇਣ ਨੂੰ ਲੈ ਕੇ ਹੋਏ...

 ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੈਨੇਡਾ ਤੋਂ ਭਾਰਤ ਦੇ ਹਵਾਈ ਕਿਰਾਇਆਂ ਵਿੱਚ ਵਾਧਾ

ਪੰਜਾਬ ਵਿੱਚ ਅਗਲੇ ਸਾਲ ਦੇ ਪਹਿਲੇ ਮਹੀਨਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ...