May 14, 2026, 5:26 am
----------- Advertisement -----------
HomeNewsLatest Newsਜੰਮੂ ਰੇਲਵੇ ਸਟੇਸ਼ਨ ਨੇੜੇ ਮਿਲਿਆ ਸ਼ੱਕੀ ਬੈਗ, ਦੋ ਡੱਬਿਆਂ 'ਚੋਂ 8 ਡੈਟੋਨੇਟਰ...

ਜੰਮੂ ਰੇਲਵੇ ਸਟੇਸ਼ਨ ਨੇੜੇ ਮਿਲਿਆ ਸ਼ੱਕੀ ਬੈਗ, ਦੋ ਡੱਬਿਆਂ ‘ਚੋਂ 8 ਡੈਟੋਨੇਟਰ ਅਤੇ ਚਿੱਟਾ ਪਾਊਡਰ ਬਰਾਮਦ

Published on

----------- Advertisement -----------

ਵੀਰਵਾਰ ਨੂੰ ਜੰਮੂ ਰੇਲਵੇ ਸਟੇਸ਼ਨ ਦੇ ਬਾਹਰ ਇੱਕ ਸ਼ੱਕੀ ਬੈਗ ਮਿਲਿਆ ਸੀ। ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਬਲਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬੈਗ ਦੀ ਤਲਾਸ਼ੀ ਲਈ। ਇਸ ਦੌਰਾਨ ਬੈਗ ਵਿੱਚੋਂ 8 ਡੈਟੋਨੇਟਰ ਅਤੇ ਦੋ ਡੱਬਿਆਂ ਵਿੱਚ ਚਿੱਟਾ ਪਾਊਡਰ ਬਰਾਮਦ ਹੋਇਆ ਹੈ। ਇਨ੍ਹਾਂ ਸਾਰਿਆਂ ਨੂੰ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੂੰ ਕਿਸੇ ਵੱਡੇ ਧਮਾਕੇ ਦੀ ਸਾਜ਼ਿਸ਼ ਵਿਚ ਵਰਤੇ ਜਾਣ ਦਾ ਸ਼ੱਕ ਸੀ। ਹਾਲਾਂਕਿ ਇਸ ‘ਤੇ ਅਜੇ ਤੱਕ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ। ਦੱਸ ਦੇਈਏ ਕਿ ਇਹ ਸ਼ੱਕੀ ਬੈਗ ਜੰਮੂ ਰੇਲਵੇ ਸਟੇਸ਼ਨ ਦੇ ਟੈਕਸੀ ਸਟੈਂਡ ਨੇੜੇ ਮਿਲਿਆ ਸੀ। ਆਲੇ-ਦੁਆਲੇ ਦੇ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ।
ਜਾਣਕਾਰੀ ਮੁਤਾਬਕ ਜੰਮੂ ਰੇਲਵੇ ਸਟੇਸ਼ਨ ‘ਤੇ ਇਕ ਸ਼ੱਕੀ ਬੈਗ ਮਿਲਿਆ ਹੈ। ਜਾਂਚ ਵਿੱਚ, ਬੈਗ ਵਿੱਚ ਇੱਕ ਇੰਪਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਅਤੇ ਲਗਭਗ 18 ਡੈਟੋਨੇਟਰ (ਇੱਕ ਕਿਸਮ ਦਾ ਵਿਸਫੋਟਕ) ਮਿਲਿਆ ਹੈ। ਪੁਲੀਸ ਟੀਮ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਨੇ ਆਸਪਾਸ ਦੇ ਇਲਾਕੇ ਦੀ ਸੁਰੱਖਿਆ ਵਧਾ ਦਿੱਤੀ ਹੈ।
ਐਸਐਸਪੀ ਜੀਆਰਪੀ ਆਰਿਫ਼ ਰਿਸ਼ੂ ਨੇ ਦੱਸਿਆ ਕਿ ਜੰਮੂ ਰੇਲਵੇ ਸਟੇਸ਼ਨ ਦੇ ਟੈਕਸੀ ਸਟੈਂਡ ਨੇੜਿਓਂ ਇੱਕ ਬੈਗ ਬਰਾਮਦ ਹੋਇਆ ਹੈ। ਇਸ ਤੋਂ ਵਿਸਫੋਟਕ ਸਮੱਗਰੀ ਮਿਲੀ ਹੈ। ਜਾਂਚ ਦੌਰਾਨ ਪਤਾ ਲੱਗਾ ਕਿ ਬੈਗ ‘ਚੋਂ 18 ਡੇਟੋਨੇਟਰ ਅਤੇ ਕੁਝ ਤਾਰਾਂ ਮਿਲੀਆਂ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...