September 12, 2026, 10:35 pm
----------- Advertisement -----------
HomeNewsAutomobilesਸੁਜ਼ੂਕੀ ਕਰੇਗੀ 10,445 ਕਰੋੜ ਰੁਪਏ ਦਾ ਨਿਵੇਸ਼, ਗੁਜਰਾਤ 'ਚ ਤਿਆਰ ਹੋਣਗੇ ਇਲੈਕਟ੍ਰਿਕ...

ਸੁਜ਼ੂਕੀ ਕਰੇਗੀ 10,445 ਕਰੋੜ ਰੁਪਏ ਦਾ ਨਿਵੇਸ਼, ਗੁਜਰਾਤ ‘ਚ ਤਿਆਰ ਹੋਣਗੇ ਇਲੈਕਟ੍ਰਿਕ ਵਾਹਨ

Published on

----------- Advertisement -----------

ਨਵੀਂ ਦਿੱਲੀ : – ਜਾਪਾਨੀ ਕੰਪਨੀ ਸੁਜ਼ੂਕੀ ਮੋਟਰ ਕਾਰਪੋਰੇਸ਼ਨ (SMC) ਇਲੈਕਟ੍ਰਿਕ ਵਾਹਨਾਂ (EV) ਅਤੇ ਬੈਟਰੀਆਂ ਦੇ ਸਥਾਨਕ ਨਿਰਮਾਣ ਲਈ 10,445 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। SMC ਨੇ 19 ਮਾਰਚ, 2022 ਨੂੰ ਨਵੀਂ ਦਿੱਲੀ, ਭਾਰਤ ਵਿੱਚ ਆਯੋਜਿਤ ਭਾਰਤ-ਜਾਪਾਨ ਆਰਥਿਕ ਫੋਰਮ ਵਿੱਚ ਜਾਪਾਨੀ ਪ੍ਰਧਾਨ ਮੰਤਰੀ ਫੂਮਿਓ ਕਿਸ਼ਿਦਾ ਅਤੇ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੌਜੂਦਗੀ ਵਿੱਚ ਗੁਜਰਾਤ ਰਾਜ ਨਾਲ ਇੱਕ ਸਮਝੌਤਾ ਪੱਤਰ ‘ਤੇ ਹਸਤਾਖਰ ਕੀਤੇ।
ਸੁਜ਼ੂਕੀ ਮੋਟਰ ਗੁਜਰਾਤ ਵਿੱਚ 2025 ਵਿੱਚ ਇਲੈਕਟ੍ਰਿਕ ਵਾਹਨਾਂ ਦੀ ਨਿਰਮਾਣ ਸਮਰੱਥਾ ਨੂੰ ਵਧਾਉਣ ਲਈ 3100 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। 2026 ਵਿੱਚ ਇਲੈਕਟ੍ਰਿਕ ਵਾਹਨਾਂ ਲਈ ਬੈਟਰੀਆਂ ਬਣਾਉਣ ਲਈ ਇੱਕ ਪਲਾਂਟ ਸਥਾਪਤ ਕਰਨ ਲਈ 7300 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ।
ਇਸ ਸਮੇਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਸਮਾਨ ਨੂੰ ਛੂਹ ਰਹੀਆਂ ਹਨ। ਦੂਜੇ ਪਾਸੇ ਲੋਕ ਇਲੈਕਟ੍ਰਿਕ ਵਾਹਨਾਂ ਨੂੰ ਇੱਕ ਉਪਾਅ ਵਜੋਂ ਦੇਖ ਰਹੇ ਹਨ। CNG ਅਤੇ ਡੀਜ਼ਲ-ਪੈਟਰੋਲ ਦੇ ਮੁਕਾਬਲੇ ਇਲੈਕਟ੍ਰਿਕ ਵਾਹਨ ਇਸ ਸਮੇਂ ਕਾਫੀ ਮਹਿੰਗੇ ਹਨ। ਅਜਿਹੇ ‘ਚ ਸੁਜ਼ੂਕੀ ਦਾ ਇਹ ਨਿਵੇਸ਼ ਮਹਿੰਗੀਆਂ EVs ਦੀਆਂ ਕੀਮਤਾਂ ਨੂੰ ਘੱਟ ਕਰ ਸਕਦਾ ਹੈ। ਜਦੋਂ ਭਾਰਤ ‘ਚ ਈਵੀਜ਼ ਦਾ ਨਿਰਮਾਣ ਹੋਵੇਗਾ ਤਾਂ ਬਾਜ਼ਾਰ ‘ਚ ਮੁਕਾਬਲਾ ਵੀ ਵਧੇਗਾ। ਸਪਲਾਈ ਚੇਨ ਠੀਕ ਰਹੇਗੀ ਅਤੇ ਵਾਹਨਾਂ ਦੀ ਕੀਮਤ ਵੀ ਘੱਟ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...