ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜਿਥੇ ਇੱਕ ਪਾਸੇ ਕਾਂਗਰਸ ਲੀਡਰਸ਼ਿਪ ਪ੍ਰਚਾਰ ਵਿੱਚ ਲੱਗੀ ਹੋਈ ਹੈ ਤਾਂ ਦੂਜੇ ਪਾਸੇ ਕਈ ਵੱਡੇ ਲੀਡਰ ਪਾਰਟੀਆਂ ਦੀ ਅਦਲਾ-ਬਦਲੀ ਕਰ ਰਹੇ ਹਨ। ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਅੱਜ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਾ ਹੈ। ਟਕਸਾਲੀ ਕਾਂਗਰਸੀ ਆਗੂ ਅਤੇ ਤਲਵੰਡੀ ਸਾਬੋ ਬਲਾਕ ਸੰਮਤੀ ਦੇ ਚੇਅਰਮੈਨ ਬੇਅੰਤ ਸਿੰਘ ਨੇ ਕਾਂਗਰਸ ਪਾਰਟੀ ਛੱਡ ਦਿਤੀ ਹੈ।
ਦਸ ਦਈਏ ਕਿ ਇਸ ਤੋਂ ਬਾਅਦ ਚੇਅਰਮੈਨ ਬੇਅੰਤ ਸਿੰਘ ਨੇ ਕਾਂਗਰਸ ਤੋਂ ਬਾਗੀ ਹੋ ਕੇ ਆਜ਼ਾਦ ਚੋਣ ਲੜ ਰਹੇ ਹਰਮਿੰਦਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਨਾਲ ਤੁਰਨ ਦਾ ਐਲਾਨ ਕਰ ਦਿੱਤਾ।
----------- Advertisement -----------
ਤਲਵੰਡੀ ਸਾਬੋ ਤੋਂ ਕਾਂਗਰਸ ਨੂੰ ਜ਼ਬਰਦਸਤ ਝਟਕਾ, ਬਲਾਕ ਸੰਮਤੀ ਦੇ ਚੇਅਰਮੈਨ ਨੇ ਛੱਡੀ ਪਾਰਟੀ
Published on
----------- Advertisement -----------
----------- Advertisement -----------









