October 18, 2026, 10:01 am
----------- Advertisement -----------
HomeNewsLatest Newsਭਾਜਪਾ ਨੇ ਚੋਣ ਮੈਨੀਫੈਸਟੋ ਜੋ ਵਾਅਦੇ ਕੀਤੇ, ਸਰਕਾਰ ਬਣਨ 'ਤੇ ਸਾਰੇ ਹੋਣਗੇ...

ਭਾਜਪਾ ਨੇ ਚੋਣ ਮੈਨੀਫੈਸਟੋ ਜੋ ਵਾਅਦੇ ਕੀਤੇ, ਸਰਕਾਰ ਬਣਨ ‘ਤੇ ਸਾਰੇ ਹੋਣਗੇ ਪੂਰੇ : ਤਰੁਣ ਚੁੱਘ

Published on

----------- Advertisement -----------

ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਮੁਕੰਮਲ ਹੋ ਗਈ ਹੈ। ਪੰਜਾਬ ਦੀਆ 117 ਵਿਧਾਨ ਸਭਾ ਸੀਟਾਂ ਲਈ 1304 ਉਮੀਦਵਾਰਾਂ ਦੀ ਕਿਸਮਤ ਈ ਵੀ ਐਮ ‘ਚ ਕੈਦ ਹੋ ਚੁੱਕੀ ਹੈ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਕੇਂਦਰੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਡੀਏਵੀ ਸਕੂਲ ਦੇ ਬੂਥ ਨੰਬਰ 28 ’ਤੇ ਵੋਟ ਪਾਈ ਸੀ। ਇਸ ਮੌਕੇ ਚੁੱਘ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਵੱਲੋਂ ਦਿੱਤੇ ਗਏ ਸੰਵਿਧਾਨ ਨੇ ਭਾਰਤੀਆਂ ਨੂੰ ਲੋਕਤੰਤਰ ਦਾ ਤਿਉਹਾਰ ਮਨਾਉਣ ਲਈ ਵੋਟ ਦਾ ਅਧਿਕਾਰ ਦਿੱਤਾ ਹੈ। ਇਹ ਦਿਨ ਪੰਜਾਬ ਲਈ ਖਾਸ ਹੈ। ਸਰਹੱਦੀ ਸੂਬੇ ਪੰਜਾਬ ਦੇ ਵਿਕਾਸ ਲਈ ਡਬਲ ਇੰਜਣ ਵਾਲੀ ਸਰਕਾਰ ਦੀ ਲੋੜ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਅਤੇ ਪੰਜਾਬੀਅਤ ਨਾਲ ਵਿਸ਼ੇਸ਼ ਲਗਾਵ ਹੈ। ਭਾਜਪਾ ਨੇ ਆਪਣੇ ਚੋਣ ਮੈਨੀਫੈਸਟੋ ਵਿੱਚ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਹਨ, ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਤਰੁਣ ਚੁੱਘ ਨੇ ਕਿਹਾ ਕਿ ਸੂਬੇ ‘ਚ ਇਸ ਵਾਰ ਭਾਜਪਾ ਪਿਛਲੇ ਢਾਈ ਦਹਾਕਿਆਂ ਦੀ ਚੋਣਾਵੀ ਰਾਜਨੀਤੀ ਤੋਂ ਵੱਖਰਾ ਨਤੀਜਾ ਦੇਵੇਗੀ। ਇਸ ਵਾਰ ਭਾਜਪਾ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਬਿਹਤਰ ਪ੍ਰਦਰਸ਼ਨ ਕਰਕੇ ਸੂਬੇ ਦੀ ਰਾਜਨੀਤੀ ਵਿੱਚ ਵੱਡੀ ਭੂਮਿਕਾ ਨਿਭਾਏਗੀ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਿੱਧੂ ਮੂਸੇਵਾਲਾ ਦੇ ਮਾਪਿਆਂ ਖ਼ਿਲਾਫ਼ ਸ਼ਿਕਾਇਤ, ਛੋਟੇ ਸਿੱਧੂ ਦੇ ਇਸ਼ਾਰਿਆਂ ’ਤੇ ਉਠਾਏ ਸਵਾਲ

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਖ਼ਿਲਾਫ਼ ਸੀਨੀਅਰ ਵਕੀਲ ਨਵਕਿਰਨ ਸਿੰਘ ਨੇ ਸ਼ਿਕਾਇਤ...

 ਅਜੈ ਦੇਵਗਨ ਦੇ ਬੰਗਲੇ ‘ਤੇ ਚੱਲਿਆ BMC ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਖਿਲਾਫ ਹੋਈ ਕਾਰਵਾਈ

ਮੁੰਬਈ ਨਗਰ ਨਿਗਮ ਨੇ ਅਦਾਕਾਰ ਅਜੇ ਦੇਵਗਨ ਦੇ ਜਹੂ ਸਥਿਤ ਬੰਗਲੇ ਵਿਚ ਬਿਨਾਂ ਇਜਾਜ਼ਤ...

ਨਾਲੇ ਵਿਚ ਡਿੱਗੀ ਸਵਾਰੀਆਂ ਨਾਲ ਭਰੀ ਟੈਂਪੋ ਟਰੈਵਲਰ, ਅੱਠ ਲੋਕਾਂ ਦੀ ਮੌਕੇ ‘ਤੇ ਮੌਤ

ਰਾਜਸਥਾਨ ਦੇ ਕੋਟਾ ਵਿੱਚ, ਦਿੱਲੀ-ਮੁੰਬਈ ਐਕਸਪ੍ਰੈਸਵੇਅ 'ਤੇ ਇੱਕ ਟੈਂਪੋ ਟਰੈਵਲਰ ਇੱਕ ਪੁਲੀ ਤੋਂ ਹੇਠਾਂ...

ਗ੍ਰੇਟਰ ਨੋਇਡਾ ਵਿੱਚ ਇੱਕੋ ਪਰਿਵਾਰ ਦੇ ਪੰਜ ਮੈਂਬਰਾਂ ਦੀ ਸ਼ੱਕੀ ਹਾਲਤ ਵਿੱਚ ਮੌਤ

ਗ੍ਰੇਟਰ ਨੋਇਡਾ ਦੇ ਰਾਬੂਪੁਰਾ ਥਾਣਾ ਖੇਤਰ ਅਧੀਨ ਆਉਂਦੇ ਪਿੰਡ ਨਗਲਾ ਸ੍ਰੀਗੋਪਾਲ ਵਿੱਚ ਇੱਕੋ ਪਰਿਵਾਰ...

ED ਰੇਡ ਖਿਲਾਫ਼ ਕੋਰਟ ਪਹੁੰਚੇ AAP ਆਗੂ ਸੰਨੀ ਆਹਲੂਵਾਲੀਆ, ਚੰਡੀਗੜ੍ਹ ਰਿਹਾਇਸ਼ ‘ਤੇ ਪਿਆ ਸੀ ਛਾਪਾ

ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਦੇ...

ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਵਿਦਿਆਰਥੀ ਆਗੂਆਂ ਖ਼ਿਲਾਫ਼ ਮਾਮਲਾ ਦਰਜ

ਫਰੀਦਕੋਟ ਪੁਲੀਸ ਨੇ ਬੀਤੇ ਦਿਨੀਂ ਸੂਬੇ ਭਰ ਵਿੱਚ ਸੱਦੇ ਗਏ ‘ਪੰਜਾਬ ਬੰਦ’ ਦੌਰਾਨ ਸਰਕਾਰੀ...

ਕੈਲੀਫੋਰਨੀਆ ’ਚ ਲਾਪਤਾ ਪੰਜਾਬਣ ਜੈਸਮੀਨ ਔਜਲਾ ਗਿੱਲ ਦਾ ਬੇਰਹਿਮੀ ਨਾਲ ਕਤਲ; ਪਤੀ ਗ੍ਰਿਫ਼ਤਾਰ

ਅਮਰੀਕਾ ਦੇ ਕੈਲੀਫੋਰਨੀਆ ਦੀ ਸੈਕਰਾਮੈਂਟੋ ਰਿਹਾਇਸ਼ ਤੋਂ 30 ਸਤੰਬਰ ਤੋਂ ਲਾਪਤਾ ਚੱਲ ਰਹੀ ਪੰਜਾਬੀ...

ਮਾਨ ਸਰਕਾਰ ਦੀ ਨਸ਼ਿਆਂ ਖਿਲਾਫ ਜੰਗ ਤੇਜ਼, ਪੰਜਾਬ ‘ਚ 117 ਡੀਐਸਪੀ ਨਿਯੁਕਤ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਲੌਰ ਵਿੱਚ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ...

ਪਰਵਿੰਦਰ ਝੋਟਾ ਕਤਲਕਾਂਡ ‘ਚ ਵੱਡਾ ਖੁਲਾਸਾ, 2 ਸਾਲਾਂ ਤੋਂ ਕਤਲ ਦੀ ਫਿਰਾਕ ‘ਚ ਸੀ ਅਸ਼ਵਨੀ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ...