October 14, 2026, 1:39 pm
----------- Advertisement -----------
HomeNewsAutomobilesਟਾਟਾ ਮੋਟਰਸ ਨੇ ਕੀਤਾ ਵੱਡਾ ਐਲਾਨ, 19 ਜਨਵਰੀ ਤੋਂ ਵਾਹਨਾਂ ਦੀਆਂ ਕੀਮਤਾਂ...

ਟਾਟਾ ਮੋਟਰਸ ਨੇ ਕੀਤਾ ਵੱਡਾ ਐਲਾਨ, 19 ਜਨਵਰੀ ਤੋਂ ਵਾਹਨਾਂ ਦੀਆਂ ਕੀਮਤਾਂ ’ਚ ਹੋਵੇਗਾ ਵੱਡਾ ਵਾਧਾ

Published on

----------- Advertisement -----------

ਟਿਆਗੋ, ਪੰਚ ਅਤੇ ਹੈਰੀਅਰ ਵਰਗੇ ਵੱਖ-ਵੱਖ ਮਾਡਲ ਵੇਚਣ ਵਾਲੀ ਵੱਡੀ ਕੰਪਨੀ ਟਾਟਾ ਮੋਟਰਸ 19 ਜਨਵਰੀ ਤੋਂ ਵਾਹਨਾਂ ਦੀਆਂ ਕੀਮਤਾਂ ’ਚ ਵਾਧਾ ਕਰਨ ਜਾ ਰਹੀ ਹੈ। ਇਸ ਗੱਲ ਦੀ ਜਾਣਕਾਰੀ ਟਾਟਾ ਮੋਟਰਸ ਵੱਲੋਂ ਮੰਗਲਵਾਰ ਨੂੰ ਦਿੱਤੀ ਗਈ ਟਾਟਾ ਮੋਟਰਸ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਆਪਣੇ ਯਾਤਰੀ ਵਾਹਨਾਂ ਦੀਆਂ ਕੀਮਤਾਂ ’ਚ 19 ਜਨਵਰੀ ਤੋਂ ਔਸਤਨ 0.9 ਫੀਸਦੀ ਦਾ ਵਾਧਾ ਕਰੇਗੀ ਤਾਂ ਜੋ ਲਾਗਤ ’ਚ ਹੋਏ ਵਾਧੇ ਦੀ ਆਂਸ਼ਿਕ ਰੂਪ ਨਾਲ ਭਰਾਈ ਕੀਤੀ ਜਾ ਸਕੇ।
ਟਾਟਾ ਮੋਟਰਸ ਨੇ ਕਿਹਾ, ‘ਕੰਪਨੀ ਵਧੀ ਹੋਈ ਲਾਗਤ ਦੇ ਇਕ ਮਹੱਤਵਪੂਰਨ ਹਿੱਸੇ ਨੂੰ ਖੁਦ ਸਮਾਯੋਜਿਤ ਕਰ ਰਹੀ ਹੈ ਪਰ ਕੁੱਲ ਲਾਗਤ ’ਚ ਤੇਜ ਵਾਧੇ ਨੇ ਉਸ ਨੂੰ ਘੱਟੋ-ਘੱਟ ਕੀਮਤ ਵਾਧੇ ਰਾਹੀਂ ਕੁਝ ਭਾਰ ਗਾਹਕਾਂ ’ਤੇ ਪਾਉਣ ਲਈ ਮਜਬੂਰ ਕੀਤਾ ਹੈ।’ ਟਾਟਾ ਮੋਟਰਸ ਨੇ ਕਿਹਾ ਕਿ 18 ਜਨਵਰੀ 2022 ਨੂੰ ਜਾਂ ਇਸਤੋਂ ਪਹਿਲਾਂ ਬੁੱਕ ਕੀਤੀਆਂ ਗਈਆਂ ਕਾਰਾਂ ’ਤੇ ਕੀਮਤਾਂ ’ਚ ਵਾਧੇ ਦਾ ਕੋਈ ਅਸਰ ਨਹੀਂ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...