August 19, 2026, 3:37 am
----------- Advertisement -----------
HomeNewsAutomobiles19.04 ਲੱਖ ਰੁਪਏ 'ਚ ਲਾਂਚ ਹੋਈ Tata Nexon EV Max Dark, ਜਾਣੋ...

19.04 ਲੱਖ ਰੁਪਏ ‘ਚ ਲਾਂਚ ਹੋਈ Tata Nexon EV Max Dark, ਜਾਣੋ ਕੀ ਹੈ ਨਵਾਂ

Published on

----------- Advertisement -----------

Tata Motors ਨੇ Nexon EV Max ਦਾ ਡਾਰਕ ਐਡੀਸ਼ਨ ਭਾਰਤ ਵਿੱਚ ਲਾਂਚ ਕੀਤਾ ਹੈ, ਇਸ ਨੂੰ ਦੋ ਵੇਰੀਐਂਟਸ – XZ+ Lux ਅਤੇ XZ+ Lux (7.2 kW AC) ਵਿੱਚ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਦੀ ਕੀਮਤ ਕ੍ਰਮਵਾਰ 19.04 ਲੱਖ ਰੁਪਏ ਅਤੇ 19.54 ਲੱਖ ਰੁਪਏ (ਐਕਸ-ਸ਼ੋਰੂਮ, ਭਾਰਤ) ਰੱਖੀ ਗਈ ਹੈ। ਟਾਟਾ ਨੈਕਸਨ ਈਵੀ ਮੈਕਸ ਡਾਰਕ ਦੀ ਗੱਲ ਕਰੀਏ ਤਾਂ ਇਸ ਨੂੰ ਸਿਗਨੇਚਰ ਮਿਡਨਾਈਟ ਬਲੈਕ ਕਲਰ ‘ਚ ਲਿਆਂਦਾ ਗਿਆ ਹੈ। ਇਸ ਵਿੱਚ ਚਾਰਕੋਲ ਗ੍ਰੇ ਅਲਾਏ ਵ੍ਹੀਲ, ਸਾਟਿਨ ਬਲੈਕ ਹਿਊਮਨਿਟੀ ਲਾਈਨ, ਪ੍ਰੋਜੈਕਟਰ ਹੈੱਡਲਾਈਟ, ਟ੍ਰਾਈ-ਐਰੋ ਸਿਗਨੇਚਰ LED ਟੇਲ ਲਾਈਟ, ਫੈਂਡਰ ‘ਤੇ #DARK ਮਾਸਕੌਟ ਮਿਲਦਾ ਹੈ।

ਇਸ ਦੇ ਨਾਲ ਹੀ ਇਸ ‘ਚ ਸ਼ਾਰਕ ਫਿਨ ਐਂਟੀਨਾ, ਰੂਫ ਰੇਲਜ਼ ਦਿੱਤੀ ਗਈ ਹੈ। ਇੰਟੀਰੀਅਰ ਨੂੰ ਡਾਰਕ ਥੀਮ ਪੈਕ, ਗਲੋਸੀ ਪਿਆਨੋ ਬਲੈਕ ਡੈਸ਼ਬੋਰਡ, ਡਾਰਕ ਥੀਮ ਡੋਰ ਟ੍ਰਿਮ, ਡਾਰਕ ਥੀਮ ਲੈਦਰ ਸੀਟ ਅਪਹੋਲਸਟ੍ਰੀ, ਈਵੀ ਬਲੂ ਹਾਈਲਾਈਟ ਸਟੀਚ, ਲੈਦਰ ਸਟੀਅਰਿੰਗ ਵ੍ਹੀਲ ਮਿਲਦਾ ਹੈ। Tata Nexon EV Max Dark ਵਿੱਚ HD ਡਿਸਪਲੇਅ ਦੇ ਨਾਲ 10.25-ਇੰਚ ਟੱਚਸਕ੍ਰੀਨ ਇੰਫੋਟੇਨਮੈਂਟ, ਐਂਡਰਾਇਡ ਆਟੋ ਅਤੇ ਐਪਲ ਕਾਰਪਲੇ ਸਪੋਰਟ, 6 ਖੇਤਰੀ ਭਾਸ਼ਾਵਾਂ ਵਿੱਚ ਵੌਇਸ ਅਸਿਸਟੈਂਟ, ਐਚਡੀ ਰਿਅਰ ਵਿਊ ਕੈਮਰਾ, ਏਅਰ ਪਿਊਰੀਫਾਇਰ, ਵਾਇਰਲੈੱਸ ਸਮਾਰਟਫੋਨ ਚਾਰਜਰ ਦੀਆਂ ਵਿਸ਼ੇਸ਼ਤਾਵਾਂ ਹਨ। ਇਸ ਦੇ ਨਾਲ ਹੀ ਆਟੋਹੋਲਡ ਦੇ ਨਾਲ ਇਲੈਕਟ੍ਰਾਨਿਕ ਪਾਰਕਿੰਗ ਬ੍ਰੇਕ, ਸਾਹਮਣੇ ਹਵਾਦਾਰ ਸੀਟਾਂ, ਆਟੋ ਡਿਮਿੰਗ IRVM, ਇਲੈਕਟ੍ਰਿਕ ਸਨਰੂਫ, ਆਟੋ ਹੈੱਡਲਾਈਟ, ਰੇਨ ਸੈਂਸਿੰਗ ਵਾਈਪਰ, ਕੂਲਡ ਗਲੋਵਬਾਕਸ, ਰੀਅਰ ਏਸੀ ਵੈਂਟਸ, ਪੁਸ਼ ਬਟਨ ਸਟਾਰਟ/ਸਟਾਪ, 4 ਸਪੀਕਰ ਦਿੱਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ਼ਾਨਦਾਰ ਸਿੱਖਿਆ ਅਤੇ ਸਿਹਤ ਕਿਸੇ ਵੀ ਦੇਸ਼ ਦੇ ਵਿਕਾਸ ਦੀ ਨੀਂਹ ਹਨ, ਇਸ ਤੋਂ ਬਿਨਾਂ ਤਰੱਕੀ ਕਰਨਾ ਅਸੰਭਵ – ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 18 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ...

ਪ੍ਰਧਾਨ ਮੰਤਰੀ ਵੱਲੋਂ ਐਲਾਨੀ 1,600 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਹਾਲੇ ਤੱਕ ਨਹੀਂ ਮਿਲੀ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ 18 ਅਗਸਤ:ਆਮ ਆਦਮੀ ਪਾਰਟੀ (ਆਪ) ਦੇ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ...

99 ਫ਼ੀਸਦੀ ਸਕੂਲਾਂ ‘ਚ WI-FI, ਨਵੇਂ ਕਲਾਸ ਰੂਮ-ਲੈਬਾਂ, AI ਦਾ ਵਿਸ਼ਾ… ਮੰਤਰੀ ਬੈਂਸ ਨੇ ਦਿੱਤੀ ਸਿੱਖਿਆ ਵਿਭਾਗ ਦੀ ਸਟੇਟਸ ਰਿਪੋਰਟ

ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਨੂੰ ਲੈ ਕੇ ਸਿੱਖਿਆ...

ਡਾ. ਮਨਮੋਹਨ ਸਿੰਘ ਦੀ ਪਤਨੀ ਨਾਲ ਮਿਲੇ MP ਗੁਰਜੀਤ ਔਜਲਾ, ਭਾਜਪਾ ’ਤੇ ਵਰ੍ਹੇ

ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਦਿੱਲੀ ‘ਚ ਸਾਬਕਾ ਪ੍ਰਧਾਨ...

ਬੱਸੀ ਪਠਾਣਾ ਸੀਟ ਦਾ ਅੜਿੱਕਾ, ਭਰਾ ਸਰਬਜੀਤ ਖਾਲਸਾ ਦੀ ਪਾਰਟੀ ਖਿਲਾਫ਼ ਭੈਣ ਅੰਮ੍ਰਿਤ ਕੌਰ ਮਲੋਆ ਉਮੀਦਵਾਰ

ਪੰਥਕ ਰਾਜਨੀਤੀ ‘ਚ ਬੱਸੀ ਪਠਾਣਾ ਸੀਟ ਨੂੰ ਲੈ ਹਲਚਲ ਮਚੀ ਹੋਈ ਹੈ। ਅੰਮ੍ਰਿਤਪਾਲ ਸਿੰਘ...

SGPC ਵੱਲੋਂ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੌਮੀ ਇਨਸਾਫ਼...

ਪੰਜੋਖਰਾ ਵਿਵਾਦ ਮਾਮਲੇ ‘ਚ CM ਸੈਣੀ ਨੂੰ ਮਿਲਿਆ HSGMC ਦਾ ਵਫ਼ਦ, ਮੁੱਖ ਮੰਤਰੀ ਅੱਗੇ ਰੱਖੀਆਂ ਆਪਣੀਆਂ ਮੰਗਾਂ

ਅੰਬਾਲਾ ਵਿੱਚ ਪੁਲਿਸ ਅਤੇ ਸਿੱਖ ਭਾਈਚਾਰੇ ਦੇ ਮੈਂਬਰਾਂ ਵਿਚਕਾਰ ਹੋਏ ਵਿਵਾਦ ਤੋਂ ਕੁਝ ਦਿਨ...

ਵਿਆਹ ਦਾ ਕਾਰਡ ਵੰਡਣ ਨਿਕਲਿਆ ਸੀ, ਘਰ ਪਰਤੀ ਭਰਾ ਦੀ ਲਾਸ਼; ਦੋ ਭੈਣਾਂ ਦਾ ਸੀ ਇਕਲੌਤਾ ਸਹਾਰਾ

ਲੁਧਿਆਣਾ ਦੇ ਥਾਣਾ ਕੂੰਮਕਲਾਂ ਅਧੀਨ ਪੈਂਦੇ ਪਿੰਡ ਭਮਾ ਕਲਾਂ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ...

ਡੀ ਏ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਦਿਸ਼ਾ-ਨਿਰਦੇਸ਼ ਜਾਰੀ

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਡੀ ਏ ਦੇਣ ਦਾ ਮਾਮਲਾ ਲਟਕਦਾ ਜਾ ਰਿਹਾ ਹੈ।...