August 30, 2026, 12:53 am
----------- Advertisement -----------
HomeNewsLatest Newsਇਨਕਮ ਟੈਕਸ ਵਿਭਾਗ ਦੀ ਵੈੱਬਸਾਈਟ 'ਚ ਆਈ ਤਕਨੀਕੀ ਖਰਾਬੀ

ਇਨਕਮ ਟੈਕਸ ਵਿਭਾਗ ਦੀ ਵੈੱਬਸਾਈਟ ‘ਚ ਆਈ ਤਕਨੀਕੀ ਖਰਾਬੀ

Published on

----------- Advertisement -----------

ਇਨਕਮ ਟੈਕਸ ਵਿਭਾਗ ਦੀ ਵੈੱਬਸਾਈਟ ‘ਚ ਇਕ ਵਾਰ ਫਿਰ ਤਕਨੀਕੀ ਖਰਾਬੀ ਦੇਖਣ ਨੂੰ ਮਿਲੀ ਹੈ। ਮੰਗਲਵਾਰ ਨੂੰ ਵਿਭਾਗ ਨੂੰ ਕਈ ਸ਼ਿਕਾਇਤਾਂ ਮਿਲੀਆਂ ਕਿ ਵੈੱਬਸਾਈਟ ਦਾ ਸਰਚ ਫੀਚਰ ਕੰਮ ਨਹੀਂ ਕਰ ਰਿਹਾ ਹੈ। ਇਸ ਸਮੱਸਿਆ ਦੀ ਜਾਣਕਾਰੀ ਆਮਦਨ ਕਰ ਵਿਭਾਗ ਨੇ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਹੈ।
ਵਿਭਾਗ ਵੱਲੋਂ ਕੀਤੇ ਗਏ ਇੱਕ ਟਵੀਟ ਵਿੱਚ ਦੱਸਿਆ ਗਿਆ ਕਿ ਵੈੱਬਸਾਈਟ ਵਿੱਚ ਸਰਚ ਆਪਸ਼ਨ ਨਾਲ ਜੁੜੀ ਇੱਕ ਸਮੱਸਿਆ ਸਾਹਮਣੇ ਆਈ ਹੈ। ਇਸ ਸਮੱਸਿਆ ਨੂੰ ਠੀਕ ਕੀਤਾ ਜਾ ਰਿਹਾ ਹੈ ਅਤੇ ਆਈਟੀ ਕੰਪਨੀ ਇੰਫੋਸਿਸ ਨੂੰ ਇਸ ‘ਤੇ ਗੌਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇਨਫੋਸਿਸ ਨੇ ਵੀ ਇਸ ਸਮੱਸਿਆ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਗੱਲ ਕਹੀ ਹੈ। ਦੱਸ ਦਈਏ ਕਿ 7 ਜੂਨ, 2021 ਨੂੰ, ਪਿਛਲੇ ਸਾਲ ਇੱਕ ਨਵਾਂ ਇਨਕਮ ਟੈਕਸ ਪੋਰਟਲ ਲਾਂਚ ਕੀਤਾ ਗਿਆ ਸੀ। ਇਸ ਦੇ ਲਾਂਚ ਹੋਣ ਦੇ ਨਾਲ ਹੀ ਇਸ ‘ਚ ਤਕਨੀਕੀ ਖਰਾਬੀ ਦੀਆਂ ਸ਼ਿਕਾਇਤਾਂ ਆਉਣੀਆਂ ਸ਼ੁਰੂ ਹੋ ਗਈਆਂ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

27 ਅਗਸਤ ਦੀ ਸਮੂਹਿਕ ਛੁੱਟੀ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਲੱਖਾਂ ਮੁਲਾਜ਼ਮਾਂ ਨੂੰ ‘ਕਾਰਨ ਦੱਸੋ ਨੋਟਿਸ’ ਜਾਰੀ ਕਰਨ ਦੇ ਹੁਕਮ

ਪੰਜਾਬ ਸਰਕਾਰ ਨੇ ਸਾਰੇ ਪ੍ਰਸ਼ਾਸਕੀ ਸਕੱਤਰਾਂ ਅਤੇ ਵਿਭਾਗਾਂ ਦੇ ਮੁਖੀਆਂ ਨੂੰ 27 ਅਗਸਤ ਨੂੰ...

ਨੇਪਾਲ ਤ੍ਰਾਸਦੀ ‘ਚ ਹੁਣ ਤੱਕ 626 ਲੋਕਾਂ ਦੀ ਮੌਤ, 2400 ਤੋਂ ਵੱਧ ਲਾਪਤਾ, ਸਰਕਾਰ ਨੇ ਜਾਰੀ ਕੀਤੇ ਅੰਕੜੇ

ਨੇਪਾਲ ਵਿੱਚ ਅਚਾਨਕ ਆਏ ਹੜ੍ਹਾਂ ਕਾਰਨ 579 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ...

ਲੁਧਿਆਣਾ : ATM ‘ਚ ਲੁਟੇਰੇ ਦੀ BJP ਆਗੂ ਨੇ ਬਣਾਈ ਰੇਲ, ਪੈਸੇ ਲੁੱਟਣ ਦੀ ਕਰ ਰਿਹਾ ਸੀ ਕੋਸ਼ਿਸ਼

ਲੁਧਿਆਣਾ ਦੇ ਸਾਹਨੇਵਾਲ ਵਿੱਚ ਇੱਕ ਏਟੀਐਮ ਅੰਦਰ ਬੰਦੂਕ ਦੀ ਨੋਕ ‘ਤੇ ਇੱਕ ਭਾਜਪਾ ਆਗੂ...

ਮੋਹਾਲੀ ਡਿੰਪਲ ਖੱਤਰੀ ਕਤਲ ਮਾਮਲਾ: ਪੁਲਿਸ ਨੇ ਚਾਰਜਸ਼ੀਟ ਕੀਤੀ ਦਾਖਲ

ਮੋਹਾਲੀ ‘ਚ ਡਿੰਪਲ ਖੱਤਰੀ ਦੀ ਹੱਤਿਆ ਦੇ ਮਾਮਲੇ ਵਿੱਚ ਫੇਜ਼-11 ਥਾਣਾ ਪੁਲਿਸ ਨੇ ਮੁਲਜ਼ਮ...

ਆਸਟ੍ਰੀਆ ਦੇ ਹੋਟਲ ‘ਚ ਪੰਜਾਬੀ ਨੌਜਵਾਨਾਂ ਨੂੰ ਨਹੀਂ ਮਿਲੀ ਐਂਟਰੀ, ਪੱਗ ਨੂੰ ਲੈ ਕੇ ਛਿੜਿਆ ਵਿਵਾਦ

ਆਸਟ੍ਰੀਆ ਦੇ ਸਾਲਜ਼ਬਰਗ ਤੋਂ ਸਿੱਖ ਨੌਜਵਾਨਾਂ ਨਾਲ ਜੁੜਿਆ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ...

ਪੰਜਾਬ ਕਾਂਗਰਸ ‘ਚ ਫਿਰ ਵਧੀ ਧੜੇਬੰਦੀ! ਚੰਨੀ ਦੇ ਹੱਕ ‘ਚ ਡਟੇ ਰਮਨਜੀਤ ਸਿੱਕੀ, ਕਿਹਾ- ‘ਜਿੱਥੇ ਚੰਨੀ, ਉੱਥੇ ਅਸੀਂ’

ਪੰਜਾਬ ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਵਿਚਕਾਰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ...

ਸ਼੍ਰੋਮਣੀ ਅਕਾਲੀ ਦਲ ਨੇ ‘ਵਾਰਿਸ ਪੰਜਾਬ ਦੇ’ ਦੀ ਵੀਡੀਓ ਕਲਿੱਪ ਜਾਰੀ ਕਰਕੇ ਲਾਏ ਇਲਜ਼ਾਮ

ਰੱਖੜ ਪੁੰਨਿਆ ਮੇਲੇ ਦੌਰਾਨ ਬਾਬਾ ਬਕਾਲਾ ਵਿਖੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਟੇਜ...

ਕਲਯੁੱਗੀ ਨੂੰਹ ਨੇ ਸੱਸ ਦਾ ਕੀਤਾ ਬੇਰਹਿਮੀ ਨਾਲ ਕਤਲ, ਭਰਾ ਤੇ ਦੋਸਤ ਨੇ ਅਪਰਾਧ ‘ਚ ਦਿੱਤਾ ਸਾਥ

ਸੰਗਰੂਰ ਵਿਚ ਇੱਕ ਨੂੰਹ ਵੱਲੋਂ ਆਪਣੀ ਸੱਸ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ...

ਪੰਜਾਬ BJP ‘ਚ ਵੱਡਾ ਐਕਸ਼ਨ! 3 ਆਗੂਆਂ ਨੂੰ ਕਾਰਨ ਦੱਸੋ ਨੋਟਿਸ, 7 ਦਿਨਾਂ ‘ਚ ਦੇਣਾ ਹੋਵੇਗਾ ਜਵਾਬ

ਪੰਜਾਬ ਭਾਜਪਾ ਨੇ ਪਾਰਟੀ ਅਨੁਸ਼ਾਸਨ ਨੂੰ ਲੈ ਕੇ ਤਿੰਨ ਆਗੂਆਂ ਖ਼ਿਲਾਫ਼ ਸਖ਼ਤ ਰੁਖ਼ ਅਪਣਾਇਆ...