September 7, 2026, 11:50 pm
----------- Advertisement -----------
HomeNewsEntertainment'ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ

‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ

Published on

----------- Advertisement -----------

ਟੀਵੀ ਦੇ ਮਸ਼ਹੂਰ ਸ਼ੋਅ ‘ਦਿ ਕਪਿਲ ਸ਼ਰਮਾ ਸ਼ੋਅ’ ਫੇਮ ਸੁਮੋਨਾ ਚੱਕਰਵਰਤੀ ਕੋਰੋਨਾ ਪੌਜੇਟਿਵ ਪਾਈ ਗਈ ਹੈ। ਕਾਮੇਡੀਅਨ ਸੁਮੋਨਾ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ ਹੈ।


ਸੋਸ਼ਲ ਮੀਡੀਆ ਤੇ ਜਾਣਕਾਰੀ ਦਿੰਦਿਆਂ ਸੁਮੋਨਾ ਨੇ ਲਿਖਿਆ ਕਿ ਭਾਵੇਂ ਉਸ ਵਿੱਚ ਹਲਕੇ ਲੱਛਣ ਪਾਏ ਗਏ ਹਨ ਪਰ ਫਿਰ ਵੀ ਸੁਰੱਖਿਆ ਦੇ ਮੱਦੇਨਜ਼ਰ ਉਸ ਨੇ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਸੁਮੋਨਾ ਨੇ ਲਿਖਿਆ, “ਮੈਨੂੰ ਕੋਰੋਨਾ ਪੌਜੇਟਿਵ ਪਾਇਆ ਗਿਆ ਹੈ ਅਤੇ ਮੇਰੇ ‘ਚ ਹਲਕੇ ਲੱਛਣ ਹਨ। ਮੈਂ ਆਪਣੇ ਆਪ ਨੂੰ ਕੁਆਰੰਟੀਨ ਕਰ ਲਿਆ ਹੈ। ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਬੇਨਤੀ ਕਰਨਾ ਚਾਹੁੰਦੀ ਹਾਂ ਜੋ ਪਿਛਲੇ ਹਫ਼ਤੇ ਮੇਰੇ ਸੰਪਰਕ ਵਿੱਚ ਆਏ ਹਨ, ਉਹ ਸਾਰੇ ਆਪਣਾ ਟੈਸਟ ਜ਼ਰੂਰ ਕਰਵਾਉਣ। ਤੁਹਾਡਾ ਧੰਨਵਾਦ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...