July 18, 2026, 5:03 pm
----------- Advertisement -----------
HomeNewsLatest Newsਟੀਮ ਇੰਡੀਆ ਦਾ ਇਹ ਖਿਡਾਰੀ ਕੋਵਿਡ ਪਾਜ਼ੀਟਿਵ: ਟੀਮ ਨਾਲ ਇੰਗਲੈਂਡ ਨਹੀਂ ਜਾ...

ਟੀਮ ਇੰਡੀਆ ਦਾ ਇਹ ਖਿਡਾਰੀ ਕੋਵਿਡ ਪਾਜ਼ੀਟਿਵ: ਟੀਮ ਨਾਲ ਇੰਗਲੈਂਡ ਨਹੀਂ ਜਾ ਸਕੇ

Published on

----------- Advertisement -----------

ਇੰਗਲੈਂਡ ਖਿਲਾਫ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਵੱਡਾ ਝਟਕਾ ਲੱਗਾ ਹੈ। ਅਨੁਭਵੀ ਸਪਿਨ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਕੋਰੋਨਾ ਸੰਕਰਮਿਤ ਪਾਏ ਗਏ ਹਨ। ਇਸ ਕਾਰਨ ਉਹ ਭਾਰਤੀ ਟੀਮ ਨਾਲ ਇੰਗਲੈਂਡ ਦੌਰੇ ‘ਤੇ ਨਹੀਂ ਜਾ ਸਕੇ ਹਨ। ਕੁਝ ਖਿਡਾਰੀਆਂ ਨੂੰ ਛੱਡ ਕੇ ਪੂਰੀ ਟੀਮ 16 ਜੂਨ ਨੂੰ ਇੰਗਲੈਂਡ ਲਈ ਰਵਾਨਾ ਹੋ ਗਈ।
ਦੱਖਣੀ ਅਫਰੀਕਾ ਖਿਲਾਫ ਸੀਰੀਜ਼ ਖਤਮ ਹੋਣ ਤੋਂ ਬਾਅਦ ਰਿਸ਼ਭ ਪੰਤ ਅਤੇ ਸ਼੍ਰੇਅਸ ਅਈਅਰ ਵੀ ਇੰਗਲੈਂਡ ਲਈ ਰਵਾਨਾ ਹੋ ਗਏ ਹਨ। ਟੀਮ ਇੰਡੀਆ ਨੂੰ 24 ਜੂਨ ਤੋਂ ਲੈਸਟਰਸ਼ਾਇਰ ਦੇ ਖਿਲਾਫ ਅਭਿਆਸ ਮੈਚ ਖੇਡਣਾ ਹੈ। ਅਸ਼ਵਿਨ ਇਸ ਮੈਚ ‘ਚ ਟੀਮ ਦਾ ਹਿੱਸਾ ਨਹੀਂ ਹੋਣਗੇ।
ਟੀਮ ਇੰਡੀਆ ਨੂੰ 1 ਜੁਲਾਈ ਤੋਂ ਇੰਗਲੈਂਡ ਖਿਲਾਫ ਇਕਲੌਤਾ ਟੈਸਟ ਮੈਚ ਖੇਡਣਾ ਹੈ। ਅਸ਼ਵਿਨ ਨੂੰ ਇੰਗਲੈਂਡ ਪਹੁੰਚਣ ਤੋਂ ਪਹਿਲਾਂ ਕੋਰੋਨਾ ਪ੍ਰੋਟੋਕੋਲ ਦੇ ਨਿਯਮਾਂ ਨੂੰ ਪੂਰਾ ਕਰਨਾ ਹੋਵੇਗਾ। ਇਸ ਤੋਂ ਬਾਅਦ ਹੀ ਉਹ ਟੈਸਟ ਮੈਚ ਲਈ ਟੀਮ ਨਾਲ ਉਪਲਬਧ ਹੋਣਗੇ। ਬੀਸੀਸੀਆਈ ਦੇ ਇੱਕ ਸੂਤਰ ਨੇ ਪੀਟੀਆਈ ਨੂੰ ਦੱਸਿਆ, ‘ਆਰ ਅਸ਼ਵਿਨ ਟੀਮ ਨਾਲ ਯੂਕੇ ਲਈ ਰਵਾਨਾ ਨਹੀਂ ਹੋ ਸਕੇ ਕਿਉਂਕਿ ਜਾਣ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੇਟਿਵ ਪਾਏ ਗਏ ਸਨ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...

ਅਮਰੀਕਾ ਨੇ ਲਗਾਤਾਰ ਛੇਵੇਂ ਦਿਨ ਈਰਾਨ ਦੇ ਟਿਕਾਣਿਆਂ ‘ਤੇ ਕੀਤੀ ਬੰਬਾਰੀ, ਸੱਤ ਲੋਕਾਂ ਦੀ ਮੌਤ

ਅਮਰੀਕਾ ਨੇ ਰਾਤੋ-ਰਾਤ ਈਰਾਨ 'ਤੇ ਘਾਤਕ ਹਵਾਈ ਹਮਲੇ ਕੀਤੇ। ਈਰਾਨ ਦੇ ਸਰਕਾਰੀ ਮੀਡੀਆ ਅਨੁਸਾਰ,...

ਚੰਨੀ ਦੇ ਸੁਰ ਪਏ ਨਰਮ, 3 ਘੰਟੇ ਦੀ ਮੀਟਿੰਗ ਤੋਂ ਬਾਅਦ “All is Well” ਦਾ ਕੀਤਾ ਐਲਾਨ

ਪੰਜਾਬ ਕਾਂਗਰਸ ‘ਚ ਚੱਲ ਰਹੇ ਲੀਡਰਸ਼ਿਪ ਵਿਵਾਦ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਤੇ ਸੰਸਦ...

ਸੋਨਮ ਵਾਂਗਚੁਕ ਨੂੰ ਬਣਾਇਆ ਜਾਵੇ ਦੇਸ਼ ਦਾ ਸਿੱਖਿਆ ਮੰਤਰੀ, ਅਰਵਿੰਦ ਕੇਜਰੀਵਾਲ ਨੇ ਚੁੱਕੀ ਮੰਗ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ...

PM ਮੋਦੀ ਦਾ ਚੰਡੀਗੜ੍ਹ ਦੌਰਾ, ਕਈ ਇਲਾਕਿਆਂ ‘ਚ ਨਹੀਂ ਚੱਲਣਗੀਆਂ ਸਕੂਲੀ ਬੱਸਾਂ, ਸਰਕੂਲਰ ਜਾਰੀ

ਚੰਡੀਗੜ੍ਹ ਦੇ ਕਈ ਨਿੱਜੀ ਸਕੂਲਾਂ ਨੇ 17 ਜੁਲਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ...