July 19, 2026, 4:47 am
----------- Advertisement -----------
HomeNewsLatest Newsਇਸ ਖਿਡਾਰੀ ਨੂੰ ਮਿਲੀ 'ਪੰਜਾਬ ਕਿੰਗਜ਼' ਦੀ ਕਪਤਾਨੀ

ਇਸ ਖਿਡਾਰੀ ਨੂੰ ਮਿਲੀ ‘ਪੰਜਾਬ ਕਿੰਗਜ਼’ ਦੀ ਕਪਤਾਨੀ

Published on

----------- Advertisement -----------

ਮੋਹਾਲੀ : – ਮਯੰਕ ਅਗਰਵਾਲ ਨੂੰ ਪੰਜਾਬ ਕਿੰਗਜ਼ ਟੀਮ ਦਾ ਕਪਤਾਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਕਿੰਗਜ਼ ਨੇ ਮਯੰਕ ਨੂੰ 12 ਕਰੋੜ ਵਿੱਚ ਰਿਟੇਨ ਕੀਤਾ ਸੀ। ਉਹ 2018 ਤੋਂ ਪੰਜਾਬ ਕਿੰਗਜ਼ ਦਾ ਹਿੱਸਾ ਹਨ। ਜਦੋਂ ਕੇਐੱਲ ਰਾਹੁਲ ਪਿਛਲੇ ਸੀਜ਼ਨ ਵਿੱਚ ਕਪਤਾਨ ਸਨ ਤਾਂ ਮਯੰਕ ਨੇ ਵੀ ਕੁਝ ਮੈਚਾਂ ਵਿੱਚ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਪੰਜਾਬ ਦੀ ਕਪਤਾਨੀ ਕੀਤੀ ਸੀ। ਪੰਜਾਬ ਨੇ ਇੱਕ ਵਾਰ ਵੀ ਆਈਪੀਐਲ ਦਾ ਖਿਤਾਬ ਨਹੀਂ ਜਿੱਤਿਆ ਹੈ।
2011 ਵਿੱਚ ਆਈਪੀਐਲ ਵਿੱਚ ਡੈਬਿਊ ਕਰਨ ਵਾਲੇ ਮਯੰਕ ਨੇ ਇਸ ਟੂਰਨਾਮੈਂਟ ਦੇ 100 ਮੈਚਾਂ ਵਿੱਚ 23.46 ਦੀ ਔਸਤ ਨਾਲ 2135 ਦੌੜਾਂ ਬਣਾਈਆਂ ਹਨ। ਉਨ੍ਹਾਂ ਨੇ 95 ਪਾਰੀਆਂ ‘ਚ 1 ਸੈਂਕੜਾ ਅਤੇ 11 ਅਰਧ ਸੈਂਕੜੇ ਲਗਾਏ ਹਨ।
ਮਯੰਕ ਤੋਂ ਪਹਿਲਾਂ ਕੇਐੱਲ ਰਾਹੁਲ ਪੰਜਾਬ ਕਿੰਗਜ਼ ਦੇ ਕਪਤਾਨ ਸਨ। ਮੈਗਾ ਨਿਲਾਮੀ ਤੋਂ ਪਹਿਲਾਂ ਰਾਹੁਲ ਨੇ ਟੀਮ ਤੋਂ ਦੂਰੀ ਬਣਾਉਣ ਦਾ ਫੈਸਲਾ ਕੀਤਾ ਸੀ। ਇਸ ਤੋਂ ਬਾਅਦ ਲਖਨਊ ਦੀ ਟੀਮ ਨੇ ਉਸ ਨੂੰ 17 ਕਰੋੜ ਰੁਪਏ ‘ਚ ਡਰਾਫਟ ‘ਚ ਸ਼ਾਮਲ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...