August 5, 2026, 9:51 am
----------- Advertisement -----------
HomeNewsLatest NewsT20 World Cup: 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਆਇਰਲੈਂਡ ਤੋਂ ਹਾਰ ਕੇ...

T20 World Cup: 2 ਵਾਰ ਦੀ ਚੈਂਪੀਅਨ ਵੈਸਟਇੰਡੀਜ਼ ਆਇਰਲੈਂਡ ਤੋਂ ਹਾਰ ਕੇ ਟੂਰਨਾਮੈਂਟ ਤੋਂ ਬਾਹਰ

Published on

----------- Advertisement -----------

ਟੀ-20 ਵਿਸ਼ਵ ਕੱਪ 2022 ‘ਚ ਸ਼ੁੱਕਰਵਾਰ ਨੂੰ ਸਭ ਤੋਂ ਵੱਡਾ ਹੰਗਾਮਾ ਹੋਇਆ। ਦੋ ਵਾਰ ਦੀ ਵਿਸ਼ਵ ਚੈਂਪੀਅਨ ਵੈਸਟਇੰਡੀਜ਼ ਕੁਆਲੀਫਾਇੰਗ ਦੌਰ ਵਿੱਚ ਹੀ ਟੂਰਨਾਮੈਂਟ ਤੋਂ ਬਾਹਰ ਹੋ ਗਈ। ਆਇਰਲੈਂਡ ਨੇ ਦੋ ਵਾਰ ਦੀ ਵਿਸ਼ਵ ਚੈਂਪੀਅਨ ਟੀਮ ਨੂੰ 9 ਵਿਕਟਾਂ ਨਾਲ ਹਰਾਇਆ।
ਇਹ ਪਹਿਲੀ ਵਾਰ ਹੈ ਕਿ ਵਿਸ਼ਵ ਕੱਪ ਦੇ ਮੁੱਖ ਦੌਰ ‘ਚ ਕੋਈ ਵਿਸ਼ਵ ਜੇਤੂ ਟੀਮ ਨਹੀਂ ਪਹੁੰਚ ਸਕੀ ਹੈ। ਵੈਸਟਇੰਡੀਜ਼ ਨੇ 2012 ਅਤੇ 2016 ਵਿੱਚ ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਿਆ ਸੀ। ਆਈਸੀਸੀ ਰੈਂਕਿੰਗ ‘ਚ ਆਇਰਲੈਂਡ ਦੀ ਟੀਮ 12ਵੇਂ ਸਥਾਨ ‘ਤੇ ਹੈ, ਜਦਕਿ ਵੈਸਟਇੰਡੀਜ਼ ਦੀ ਟੀਮ ਸੱਤਵੇਂ ਸਥਾਨ ‘ਤੇ ਹੈ। ਇਸ ਮੈਚ ‘ਚ ਵੈਸਟਇੰਡੀਜ਼ ਨੂੰ ਨਾ ਤਾਂ ਬੱਲੇਬਾਜ਼ਾਂ ਦਾ ਸਾਥ ਮਿਲਿਆ ਅਤੇ ਨਾ ਹੀ ਕਿਸਮਤ ਉਨ੍ਹਾਂ ਦੇ ਪੱਖ ‘ਚ ਰਹੀ।
ਆਇਰਲੈਂਡ ਦੇ ਸਪਿਨਰਾਂ ਨੇ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ। ਉਹ ਵੈਸਟਇੰਡੀਜ਼ ਨੂੰ ਇਕ-ਇਕ ਝਟਕਾ ਦਿੰਦੇ ਰਹੇ ਅਤੇ ਵੈਸਟਇੰਡੀਜ਼ ਦੀ ਟੀਮ ਵੱਡਾ ਸਕੋਰ ਬਣਾਉਣ ‘ਚ ਨਾਕਾਮ ਰਹੀ। ਸਪਿਨਰਾਂ ਨੇ 5 ਵਿੱਚੋਂ 4 ਵਿਕਟਾਂ ਲਈਆਂ। ਇਕ ਵਿਕਟ ਮੱਧਮ ਤੇਜ਼ ਗੇਂਦਬਾਜ਼ ਮੈਕਕਾਰਥੀ ਨੇ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਵੋਟਰ ਸੂਚੀ ਦੀ ਸੁਧਾਈ ‘ਚ ਖ਼ੁਲਾਸਾ, 20 ਲੱਖ ਵੋਟਰ ਗਾਇਬ, 5.74 ਲੱਖ ਦੀ ਮੌਤ; 13 ਅਗਸਤ ਨੂੰ ਆਵੇਗਾ ਡਰਾਫਟ

ਪੰਜਾਬ ਵਿੱਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਨ ਸੁਧਾਈ (SIR) ਦਾ ਪਹਿਲਾ ਗੇੜ ਸਫ਼ਲਤਾਪੂਰਵਕ ਮੁਕੰਮਲ...

20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਪਟਿਆਲਾ ਜ਼ਿਲ੍ਹੇ ਵਿੱਚ 20 ਸਾਲਾ ਉੱਭਰਦੇ ਕਬੱਡੀ ਖਿਡਾਰੀ ਦੀ ਸ਼ੱਕੀ ਨਸ਼ੇ ਦੀ ਓਵਰਡੋਜ਼ ਨਾਲ...

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...