October 28, 2026, 8:57 pm
----------- Advertisement -----------
HomeNewsLatest Newsਕੱਲ੍ਹ ਤੋਂ ਬਦਲ ਜਾਵੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਕੱਲ੍ਹ ਤੋਂ ਬਦਲ ਜਾਵੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

Published on

----------- Advertisement -----------

ਚੰਡੀਗੜ੍ਹ, 31 ਅਕਤੂਬਰ : – ਮੌਸਮ ਬਦਲਣ ਦੇ ਨਾਲ ਹੀ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ਵਿੱਚ ਵੀ ਤਬਦੀਲੀ ਕਰ ਦਿੱਤੀ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਇੱਕ ਪੱਤਰ ਦੇ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਮਾਨਤਾ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ ਕੱਲ੍ਹ ਯਾਨਿ ਕਿ 1 ਨਵੰਬਰ ਤੋਂ ਬਦਲ ਜਾਵੇਗਾ। ਹੁਣ ਸਮੂਹ ਸਰਕਾਰੀ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ ਦੁਪਹਿਰ 3 ਵਜੇ ਤਕ ਖੁੱਲ੍ਹਣਗੇ।
ਇਸ ਦੇ ਨਾਲ ਹੀ ਸਮੂਹ ਮਿਡਲ ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 9:00 ਵਜੇ ਤੋਂ ਲੈ ਕੇ 3:20 ਵਜੇ ਤੱਕ ਦਾ ਹੋਵੇਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...