September 12, 2026, 3:28 pm
----------- Advertisement -----------
HomeNewsLatest Newsਪੱਛਮੀ ਬੰਗਾਲ ਮਿਊਂਸਿਪਲ ਚੋਣਾਂ 2021 , TMC ਦੀ ਸ਼ਾਨਦਾਰ ਜਿੱਤ

ਪੱਛਮੀ ਬੰਗਾਲ ਮਿਊਂਸਿਪਲ ਚੋਣਾਂ 2021 , TMC ਦੀ ਸ਼ਾਨਦਾਰ ਜਿੱਤ

Published on

----------- Advertisement -----------

ਪੱਛਮੀ ਬੰਗਾਲ ਮਿਊਂਸਿਪਲ ਚੋਣਾਂ ਵਿੱਚ ਤ੍ਰਿਣਮੂਲ ਕਾਂਗਰਸ ਨੇ ਮੰਗਲਵਾਰ ਨੂੰ 144 ਵਿੱਚੋਂ 134 ਵਾਰਡਾਂ ਵਿੱਚ ਸ਼ਾਨਦਾਰ ਜਿੱਤ ਦਰਜ ਕੀਤੀ। ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਈ ਇਸ ਸਾਲ ਦੇ ਸ਼ੁਰੂ ਤੋਂ ਹੀ ਭਾਜਪਾ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਵਿਰੋਧੀ ਪਾਰਟੀ ਵਜੋਂ ਟਾਕਰੇ ‘ਚ ਸੀ ਪਰ ਭਾਜਪਾ ਹਿਸੇ ਸਿਰਫ਼ ਤਿੰਨ ਸੀਟਾਂ ਹੀ ਆਈਆਂ। ਦਸ ਦਈਏ ਕਿ ਮਮਤਾ ਬੈਨਰਜੀ ਨੇ ਕੋਲਕਾਤਾ ਮਿਊਂਸਿਪਲ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਹਾਸਿਲ ਕੀਤੀ ਹੈ।


ਗੱਲ ਕਰੀਏ ਲੈਫਟ ਪਾਰਟੀ ਦੀ ਤਾਂ ਉਹਨਾਂ ਹਿੱਸੇ 2 ਸੀਟਾਂ ਆਈਆਂ ਅਤੇ ਕਾਂਗਰਸ ਨੇ ਵੀ ਦੋ ਸੀਟਾਂ ਜਿੱਤੀਆਂ ਸਨ। ਆਜ਼ਾਦ ਉਮੀਦਵਾਰਾਂ ਅਤੇ ਗੈਰ-ਟੀਐਮਸੀ ਪਾਰਟੀਆਂ ਨੇ ਤਿੰਨ ਸੀਟਾਂ ਨਾਲ ਬਰਾਬਰੀ ਤੇ ਰਹੀਆਂ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮਹਾਨਗਰ ’ਚ ਵੱਡੀ ਜਿੱਤ ਲਈ ਲੋਕਾਂ ਦਾ ਧੰਨਵਾਦ ਕੀਤਾ ਹੈ। ਆਪਣੀ ਰਿਹਾਇਸ਼ ਦੇ ਬਾਹਰ ਮਮਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ,‘‘ਮੈਂ ਇਹ ਜਿੱਤ ਸੂਬੇ ਦੇ ਲੋਕਾਂ ਅਤੇ ‘ਮਾਂ, ਮਾਟੀ, ਮਾਨੁਸ਼’ ਨੂੰ ਸਮਰਪਿਤ ਕਰਨਾ ਚਾਹੁੰਦੀ ਹਾਂ। ਭਾਜਪਾ, ਕਾਂਗਰਸ ਅਤੇ ਸੀਪੀਐੈੱਮ ਵਰਗੀਆਂ ਕਈ ਕੌਮੀ ਪਾਰਟੀਆਂ ਨੇ ਸਾਡੇ ਖ਼ਿਲਾਫ਼ ਚੋਣਾਂ ਲੜੀਆਂ ਪਰ ਉਹ ਸਾਰੀਆਂ ਹਾਰ ਗਈਆਂ। ਇਹ ਜਿੱਤ ਆਉਂਦੇ ਦਿਨਾਂ ’ਚ ਕੌਮੀ ਸਿਆਸਤ ਦਾ ਰਾਹ ਪੱਧਰਾ ਕਰਨਗੀਆਂ। “

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...

ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡ

ਚੰਡੀਗੜ੍ਹ, 11 ਸਤੰਬਰ 2026:ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ...

ਕੈਨੇਡਾ ‘ਚ ਟਾਂਡਾ ਦੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਹਾਦਸਾ, ਹੋਈ ਮੌਤ

ਕੈਨੇਡਾ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਪੰਜਾਬੀ ਨੌਜਵਾਨ ਦੀ ਦਰਦਨਾਕ...

ਵਿਨੇਸ਼ ਫੋਗਾਟ ਨੂੰ ਵੱਡਾ ਝਟਕਾ ! ਵਰਲਡ ਚੈਂਪੀਅਨਸ਼ਿਪ ਟ੍ਰਾਇਲ ਦੀ ਨਹੀਂ ਮਿਲੀ ਇਜਾਜ਼ਤ

ਵਿਨੇਸ਼ ਫੋਗਾਟ ਦੀ ਇੰਟਰਨੈਸ਼ਨਲ ਰੈਸਲਿੰਗ ਵਿਚ ਵਾਪਸੀ ਦੀਆਂ ਕੋਸ਼ਿਸ਼ਾਂ ਨੂੰ ਵੱਡਾ ਝਟਕਾ ਲੱਗਾ ਹੈ।...