July 22, 2026, 12:14 pm
----------- Advertisement -----------
HomeNewsBreaking Newsਕਿਸਾਨਾਂ ਨਾਲ ਭਰੀ ਟਰੈਕਟਰ-ਟਰਾਲੀ ਦਰਿਆ 'ਚ ਡਿੱਗੀ: 40 'ਚੋਂ 20 ਕਿਸਾਨ ਲਾਪਤਾ

ਕਿਸਾਨਾਂ ਨਾਲ ਭਰੀ ਟਰੈਕਟਰ-ਟਰਾਲੀ ਦਰਿਆ ‘ਚ ਡਿੱਗੀ: 40 ‘ਚੋਂ 20 ਕਿਸਾਨ ਲਾਪਤਾ

Published on

----------- Advertisement -----------

ਯੂਪੀ ਦੇ ਹਰਦੋਈ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਗਰਾਰਾ ਨਦੀ ਦੇ ਪੁਲ ’ਤੇ 40 ਲੋਕਾਂ ਨਾਲ ਭਰੀ ਇੱਕ ਟਰੈਕਟਰ-ਟਰਾਲੀ ਬੇਕਾਬੂ ਹੋ ਕੇ 35 ਫੁੱਟ ਹੇਠਾਂ ਨਦੀ ਵਿੱਚ ਜਾ ਡਿੱਗੀ। ਟਰੈਕਟਰ ‘ਤੇ ਬੈਠੇ 7 ਵਿਅਕਤੀ ਵਾਲ-ਵਾਲ ਬਚ ਗਏ। ਜਦਕਿ 20 ਲੋਕ ਡੁੱਬ ਗਏ ਹਨ। ਇਸ ਦੇ ਨਾਲ ਹੀ 13 ਲੋਕ ਨਦੀ ‘ਚੋਂ ਤੈਰ ਕੇ ਬਾਹਰ ਨਿਕਲ ਗਏ। ਕਿਸਾਨ ਪਾਲੀ ਨਿਜ਼ਾਮਪੁਰ ਪੁਲੀਆ ਮੰਡੀ ਤੋਂ ਖੀਰਾ ਵੇਚ ਕੇ ਪਰਤ ਰਹੇ ਸਨ।
ਗੋਤਾਖੋਰਾਂ ਦੀ ਮਦਦ ਨਾਲ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਮੌਕੇ ’ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਟਰਾਲੀ ਅਜੇ ਤੱਕ ਨਹੀਂ ਮਿਲੀ। ਸਾਰੇ ਕਿਸਾਨ ਵੇਗਰਾਜਪੁਰ ਦੇ ਰਹਿਣ ਵਾਲੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਅਕਾਲ ਤਖ਼ਤ ਦੇ ਸੁਝਾਵਾਂ ਬਾਰੇ ਪੰਜਾਬ ਸਰਕਾਰ ਨੇ ਕਾਨੂੰਨੀ ਰਾਇ ਮੰਗੀ

ਪੰਜਾਬ ਸਰਕਾਰ ਨੇ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਬਾਰੇ ਅਕਾਲ ਤਖ਼ਤ ਦੇ ਸੁਝਾਵਾਂ ਦੇ...

ਪੰਜਾਬੀ ਗਾਇਕ ਦੀ ਗੁੰਮਸ਼ੁਦਗੀ ‘ਤੇ ਹਾਈਕੋਰਟ ਸਖ਼ਤ, ਹਰਭਜਨ ਸ਼ੇਰਾ ਨੂੰ ਕੋਰਟ ‘ਚ ਪੇਸ਼ ਕਰਨ ਦੇ ਹੁਕਮ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬੀ ਗਾਇਕ ਹਰਭਜਨ ਸ਼ੇਰਾ ਦੇ ਲਾਪਤਾ ਦੇ ਮਾਮਲੇ...

ਕਾਂਗਰਸ ਦਾ ਭਾਜਪਾ ਖਿਲਾਫ਼ Black Protest, ਕਾਲੇ ਕੱਪੜੇ ਪਾ ਕੇ ਸੰਸਦ ਦੇ ਬਾਹਰ ਪਹੁੰਚੇ ਰਾਹੁਲ ਗਾਂਧੀ

ਕਾਂਗਰਸ ਪਾਰਟੀ ਨੇ NEET ਪ੍ਰੀਖਿਆ ਵਿੱਚ ਧਾਂਦਲੀ ਅਤੇ ਦੇਸ਼ ਭਰ ਵਿੱਚ ਹੋ ਰਹੇ ਪੇਪਰ...

‘BJP ਲੀਡਰਾਂ ਨੂੰ ਤਲਬ ਕੀਤਾ ਜਾਵੇ’, ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸਾਹਿਬ ਨੂੰ ਚਿੱਠੀ ਲਿਖ ਕੀਤੀ ਮੰਗ

ਜੇਲ੍ਹ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖਤ ਕੁਲਦੀਪ ਸਿੰਘ ਗੜਗੱਜ...

ਦਿੱਲੀ ਪੁਲਿਸ ਹੈੱਡਕੁਆਰਟਰ ਦੇ ਬਾਹਰ ਕਾਕਰੋਚ ਪਾਰਟੀ ਦਾ ਧਰਨਾ ਖ਼ਤਮ

ਕਾਕਰੋਚ ਜਨਤਾ ਪਾਰਟੀ ਨੇ ਮੰਗਲਵਾਰ ਦੇਰ ਰਾਤ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਐਲਾਨ ਕੀਤਾ...

•ਪੰਜਾਬ ਦੀ ਸਿੱਖਿਆ ਕ੍ਰਾਂਤੀ ਸਾਡੇ ਨੌਜਵਾਨਾਂ ਨੂੰ ਸਿਰਫ਼ ਨੌਕਰੀਆਂ ਲਈ ਨਹੀਂ, ਸਗੋਂ ਭਵਿੱਖ ਵਿੱਚ ਮੌਕੇ ਸਿਰਜਣ ਲਈ ਤਿਆਰ ਕਰ ਰਹੀ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 21 ਜੁਲਾਈ,2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ 'ਸਿੱਖਿਆ...

ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ – ਕੇਜਰੀਵਾਲ

*ਨਵੀਂ ਦਿੱਲੀ, 21 ਜੁਲਾਈ,2026*:ਸੋਮਵਾਰ ਨੂੰ ਜੰਤਰ-ਮੰਤਰ 'ਤੇ ਸ਼ਾਂਤੀਪੂਰਨ ਪ੍ਰਦਰਸ਼ਨ ਦੇ ਬਾਵਜੂਦ ਲਾਠੀਚਾਰਜ ਤੋਂ ਬਾਅਦ...

ਸ਼ੰਭੂ ਬਾਰਡਰ ਖੋਲ੍ਹੋ ਅਤੇ ਕਿਸਾਨਾਂ ਨੂੰ ਸ਼ਾਂਤੀਪੂਰਵਕ ਦਿੱਲੀ ਪਹੁੰਚਣ ਦਿਓ: ਬਲਤੇਜ ਪੰਨੂ

*ਚੰਡੀਗੜ੍ਹ 21 ਜੁਲਾਈ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...