September 7, 2026, 8:09 pm
----------- Advertisement -----------
HomeNewsEntertainmentਫਿਲਮ ਅਤੇ ਟੀਵੀ ਐਕਟਰ ਸੁਨੀਲ ਸ਼ੇਂਡੇ ਦਾ ਦਿਹਾਂਤ, ਸੀਰੀਅਲ 'ਸ਼ਾਂਤੀ' ਨਾਲ ਹੋਏ...

ਫਿਲਮ ਅਤੇ ਟੀਵੀ ਐਕਟਰ ਸੁਨੀਲ ਸ਼ੇਂਡੇ ਦਾ ਦਿਹਾਂਤ, ਸੀਰੀਅਲ ‘ਸ਼ਾਂਤੀ’ ਨਾਲ ਹੋਏ ਸੀ ਮਸ਼ਹੂਰ

Published on

----------- Advertisement -----------

ਮਸ਼ਹੂਰ ਫਿਲਮ ਅਤੇ ਟੀਵੀ ਐਕਟਰ ਸੁਨੀਲ ਸ਼ੇਂਡੇ ਦਾ ਐਤਵਾਰ ਦੇਰ ਰਾਤ ਦਿਹਾਂਤ ਹੋ ਗਿਆ। ਰਿਪੋਰਟਸ ਮੁਤਾਬਕ ਅਦਾਕਾਰ ਨੇ ਆਪਣੇ ਮੁੰਬਈ ਸਥਿਤ ਘਰ ‘ਚ ਆਖਰੀ ਸਾਹ ਲਏ। ਸੁਨੀਲ ਸ਼ੇਂਡੇ ਨੇ ਹਿੰਦੀ ਦੇ ਨਾਲ-ਨਾਲ ਮਰਾਠੀ ਫਿਲਮਾਂ ‘ਚ ਵੀ ਆਪਣੀ ਕਾਬਲੀਅਤ ਦੇ ਦਮ ‘ਤੇ ਪਛਾਣ ਬਣਾਈ ਸੀ। ਦੱਸ ਦਈਏ ਕਿ ਸ਼ਾਂਤੀ ਉਨ੍ਹਾਂ ਦਾ ਪ੍ਰਸਿੱਧ ਸੀਰੀਅਲ ਹੈ।
ਅਭਿਨੇਤਾ ਸੁਨੀਲ ਸ਼ੇਂਡੇ ਨੂੰ ਟੀਵੀ ਸ਼ੋਅ ‘ਸਰਕਸ’, ‘ਗਾਂਧੀ’, ‘ਸਰਫਰੋਸ਼’ ਅਤੇ ‘ਵਾਸਤਵ’ ਵਰਗੀਆਂ ਕਈ ਸੁਪਰਹਿੱਟ ਫਿਲਮਾਂ ਲਈ ਯਾਦ ਕੀਤਾ ਜਾਵੇਗਾ। ਸੁਨੀਲ ਸ਼ੇਂਡੇ ਆਪਣੇ ਦਮਦਾਰ ਕਿਰਦਾਰਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਨੇ ‘ਕਥੁੰਗ (1989)’, ‘ਮਧੂਚੰਦਰਚੀ ਰਾਤ (1989)’, ‘ਜਸ ਬਾਪ ਤਾਸ਼ੇ ਪੋਰ (1991)’, ‘ਈਸ਼ਵਰ (1989)’, ‘ਨਰਸਿਮਹਾ (1991)’ ਵਰਗੀਆਂ ਕਈ ਮਰਾਠੀ ਫਿਲਮਾਂ ਵਿੱਚ ਕੰਮ ਕੀਤਾ ਹੈ। ਸੁਨੀਲ ਸ਼ੇਂਡੇ ਨੇ 80 ਅਤੇ 90 ਦੇ ਦਹਾਕੇ ਵਿੱਚ ਕਈ ਹਿੱਟ ਫਿਲਮਾਂ ਦਿੱਤੀਆਂ ਹਨ। ਉਹ ਮਰਾਠੀ ਥੀਏਟਰ ਦੇ ਮਸ਼ਹੂਰ ​​ਕਲਾਕਾਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...