June 7, 2026, 8:56 pm
----------- Advertisement -----------
HomeNewsLatest Newsਨਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਸਮੇਤ ਦੋ ਕਾਬੂ

ਨਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਸਮੇਤ ਦੋ ਕਾਬੂ

Published on

----------- Advertisement -----------

ਚੰਡੀਗੜ, 23 ਅਗਸਤ : – ਆਬਕਾਰੀ ਵਿਭਾਗ ਦੀ ਟੀਮ ਨੇ ਅੱਜ ਟਰਾਂਸਪੋਰਟ ਨਗਰ, ਲੁਧਿਆਣਾ ਵਿਖੇ ਲਗਾਏ ਨਾਕੇ ‘ਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਦੀਆਂ 30 ਪੇਟੀਆਂ ਸਮੇਤ ਕਾਬੂ ਕੀਤਾ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਚਰਨਜੀਤ ਸਿੰਘ ਅਤੇ ਮਨਪ੍ਰੀਤ ਸਿੰਘ ਦੋਵੇਂ ਵਾਸੀ ਮਨਜੀਤ ਨਗਰ, ਲੁਧਿਆਣਾ ਜੋ ਕਾਰ ਨੰ. 2 10 1 2372 ਤੇ ਸਵਾਰ ਸਨ, ਦੀ ਨਾਕੇ ‘ਤੇ ਚੈਕਿੰਗ ਕਰਨ ‘ਤੇ ਉਨਾਂ ਦੇ ਕਬਜ਼ੇ ‘ਚੋਂ ‘ਕੇਵਲ ਚੰਡੀਗੜ ‘ਚ ਵਿਕਰੀ ਲਈ‘ ਲੇਬਲ ਵਾਲੀਆਂ ਨਾਜਾਇਜ਼ ਵਿਸਕੀ ਦੀਆਂ 30 ਪੇਟੀਆਂ ਬਰਾਮਦ ਹੋਈਆਂ।
ਉਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਮੋਤੀ ਨਗਰ ਲੁਧਿਆਣਾ ਵਿਖੇ ਐਫ.ਆਈ.ਆਰ ਦਰਜ ਕਰਕੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...