June 2, 2026, 9:46 am
----------- Advertisement -----------
HomeNewsLatest Newsਦੋਆਬਾ ਖੇਤਰ ਵਿੱਚ ਬਣਨਗੇ ਦੋ ਸਰਕਾਰੀ ਡਿਗਰੀ ਕਾਲਜ

ਦੋਆਬਾ ਖੇਤਰ ਵਿੱਚ ਬਣਨਗੇ ਦੋ ਸਰਕਾਰੀ ਡਿਗਰੀ ਕਾਲਜ

Published on

----------- Advertisement -----------

ਦੋਆਬਾ ਖੇਤਰ ਵਿਚ ਉਚੇਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਮੰਤਰੀ ਮੰਡਲ ਨੇ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿਚ ਦੋ ਨਵੇਂ ਸਰਕਾਰੀ ਡਿਗਰੀ ਕਾਲਜ ਖੋਲ੍ਹਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫੈਸਲੇ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਆਦਮਪੁਰ ਵਿਖੇ ਮਹਾਨ ਸ਼ਖਸੀਅਤ ਕਾਂਸ਼ੀ ਰਾਮ ਦੇ ਨਾਂ ਉਤੇ ਨਵਾਂ ਡਿਗਰੀ ਕਾਲਜ ਖੋਲ੍ਹਿਆ ਜਾਵੇਗਾ ਜਿਸ ਦਾ ਅਕਾਦਮਿਕ ਸੈਸ਼ਨ ਇਕ ਜੁਲਾਈ, 2022 ਤੋਂ ਸ਼ੁਰੂ ਹੋਵੇਗਾ ਜਦਕਿ ਦੂਜਾ ਸਰਕਾਰੀ ਡਿਗਰੀ ਕਾਲਜ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਬੰਗਾ ਦੇ ਪਿੰਡ ਸਰਹਾਲ ਰਣੂਆਂ ਵਿਖੇ ਖੋਲ੍ਹਿਆ ਜਾਵੇਗਾ। ਇਸ ਬਾਰੇ ਫੈਸਲੇ ਅੱਜ ਸ਼ਾਮ ਇੱਥੇ ਪੰਜਾਬ ਭਵਨ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...