July 24, 2026, 3:09 pm
----------- Advertisement -----------
HomeNewsLatest Newsਯੂਕਰੇਨ ਯੁੱਧ: ਆਪ੍ਰੇਸ਼ਨ ਗੰਗਾ ਤਹਿਤ 3 ਦਿਨਾਂ 'ਚ 26 ਉਡਾਣਾਂ ਭੇਜੇਗੀ ਭਾਰਤ...

ਯੂਕਰੇਨ ਯੁੱਧ: ਆਪ੍ਰੇਸ਼ਨ ਗੰਗਾ ਤਹਿਤ 3 ਦਿਨਾਂ ‘ਚ 26 ਉਡਾਣਾਂ ਭੇਜੇਗੀ ਭਾਰਤ ਸਰਕਾਰ

Published on

----------- Advertisement -----------

ਯੂਕਰੇਨ ਅਤੇ ਰੂਸ ਵਿਚਾਲੇ ਛਿੜੀ ਜੰਗ ਨਾਲ ਹਜ਼ਾਰਾਂ ਭਾਰਤੀ ਲੋਕ ਉਥੇ ਹੀ ਫਸ ਗਏ ਹਨ ਰੂਸ ਲਗਾਤਾਰ ਯੂਕਰੇਨ ਉਪਰ ਬੰਬਾਰੀ ਕਰ ਰਿਹਾ ਹੈ ਜਿਸ ਦੇ ਚਲਦਿਆ ਭਾਰਤੀ ਵਿਦਿਆਰਥੀਆਂ ਦੇ ਮਾਪੇ ਚਿੰਤਤ ਹਨ ਭਾਰਤ ਸਰਕਾਰ ਨੇ ਐਲਾਨ ਕੀਤਾ ਹੈ ਕਿ ਆਪ੍ਰੇਸ਼ਨ ਗੰਗਾ ਤਹਿਤ 3 ਦਿਨਾਂ ‘ਚ 26 ਉਡਾਣਾਂ ਭੇਜੀਆਂ ਜਾਣਗੀਆਂ ਤਾਂ ਜੋ ਵੱਧ ਤੋਂ ਵੱਧ ਭਾਰਤੀ ਲੋਕਾਂ ਦੀ ਵਤਨ ਵਾਪਸੀ ਹੋ ਸਕੇ

ਦਸ ਦਈਏ ਕਿ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਇਕ ਟਵੀਟ ਵਿਚ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਛੇ ਉਡਾਣਾਂ ਭਾਰਤ ਲਈ ਰਵਾਨਾ ਹੋਈਆਂ ਹਨ, ਜਿਨ੍ਹਾਂ ਵਿਚ ਪੋਲੈਂਡ ਤੋਂ ਪਹਿਲੀਆਂ ਉਡਾਣਾਂ ਵੀ ਸ਼ਾਮਲ ਹਨ। ਯੂਕਰੇਨ ਤੋਂ 1377 ਹੋਰ ਭਾਰਤੀ ਨਾਗਰਿਕਾਂ ਨੂੰ ਵਾਪਸ ਲਿਆਂਦਾ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...

PM ਮੋਦੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ, ‘ਪੇਪਰ ਲੀਕ ‘ਤੇ ਕੈਬਨਿਟ ਲਵੇਗੀ ਸਖਤ ਫੈਸਲਾ, ਜਲਦ ਪਾਸ ਕਰਾਂਗੇ ਬਿੱਲ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੀਤੀ ਦੇਰ ਰਾਤ 12 ਵਜੇ ਵਿਦਿਆਰਥੀਆਂ ਲਈ ਇਕ ਵੀਡੀਓ...

ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ-ਸਿਹਤ ਮੰਤਰੀ

*ਚੰਡੀਗੜ੍ਹ/ਪਟਿਆਲਾ, 23 ਜੁਲਾਈ,2026*:ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ ਕਿ...

ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, ‘ਆਪ’ ‘ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

*ਚੰਡੀਗੜ੍ਹ 23 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ, ਪੀਐਮ ਸਿਰਫ਼ ਧਰਮਿੰਦਰ ਪ੍ਰਧਾਨ ਨੂੰ ਬਚਾ ਰਹੇ ਹਨ – ਕੇਜਰੀਵਾਲ

*ਨਵੀਂ ਦਿੱਲੀ, 23 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੇਪਰ ਲੀਕ...